ਸੂਰੀ ਨੂੰ 22 ਤੱਕ ਭੇਜਿਆ ਜੇਲ

-ਪੰਜਾਬੀਲੋਕ ਬਿਊਰੋ
ਸਿੱਖ ਹਲਕਿਆਂ ਖਿਲਾਫ ਇਤਰਾਜ਼ਯੋਗ ਸ਼ਬਦਾਵਲੀ ਦਾ ਪ੍ਰਚਾਰ ਕਰਨ ਵਾਲੇ ਸ਼ਿਵਸੈਨਾ ਦੇ ਪ੍ਰਧਾਨ ਸੁਧੀਰ ਸੂਰੀ ਨੂੰ ਲੰਘੇ ਦਿਨ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ, ਪੇਸ਼ੀ ਦੌਰਾਨ ਅਦਾਲਤ ਨੇ ਸੂਰੀ ਨੂੰ 22 ਨਵੰਬਰ ਤੱਕ ਜੇਲ ਭੇਜ ਦਿੱਤਾ ਹੈ ਤੇ ਮਾਮਲੇ ਦੀ ਅਗਲੀ ਸੁਣਵਾਈ ਵੀ ਉਸੇ ਦਿਨ ਹੋਣੀ ਹੈ।