• Home »
  • ਖਬਰਾਂ
  • » ਅੰਮ੍ਰਿਤਸਰ ਨੂੰ ਬਣਾਵਾਂਗੇ ਦੁਨੀਆ ਦਾ ਸਭ ਤੋਂ ਖੂਬਸੂਰਤ ਸ਼ਹਿਰ : ਸੁਖਬੀਰ ਬਾਦਲ (ਵੀਡੀਓ)

ਅੰਮ੍ਰਿਤਸਰ ਨੂੰ ਬਣਾਵਾਂਗੇ ਦੁਨੀਆ ਦਾ ਸਭ ਤੋਂ ਖੂਬਸੂਰਤ ਸ਼ਹਿਰ : ਸੁਖਬੀਰ ਬਾਦਲ (ਵੀਡੀਓ)

ਅੰਮ੍ਰਿਤਸਰ : ਅੰਮ੍ਰਿਤਸਰ ਨੂੰ ਸਿਫਤੀ ਦੇ ਘਰ ਦੇ ਨਾਲ-ਨਾਲ ਵਿਰਾਸਤੀ ਸ਼ਹਿਰ ਵਜੋਂ ਦਿਖਾਉਣ ਦਾ ਪੰਜਾਬ ਸਰਕਾਰ ਦਾ ਡ੍ਰੀਮ ਪ੍ਰਾਜੈਕਟ ਪਲਾਜ਼ਾ ਅੱਜ Cheap Jordan Shoes ਹਰ ਕਿਸੇ ਦੀ ਖਿੱਚ ਦਾ ਕੇਂਦਰ ਹੈ। ਮੰਗਲਵਾਰ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਇਸ ਹੈਰੀਟੇਜ ਪਲਾਜ਼ਾ вов ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵਿਰਾਸਤ-ਏ-ਖਾਲਸਾ ਤੋਂ ਬਾਅਦ ਇਸ ਪਲਾਜ਼ਾ Cheap NFL Jerseys ਨੂੰ ਪੰਜਾਬ Wholesale NFL Jerseys ਸਰਕਾਰ ਦਾ ਦੂਜਾ ਵੱਡਾ ਪ੍ਰਾਜੈਕਟ ਦੱਸਿਆ। ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅਗਲੇ ਪੰਜ ਸਾਲਾਂ ਦੇ ਅੰਦਰ Cheap Jerseys From China ਅੰਮ੍ਰਿਤਸਰ ਨੂੰ cheap nfl jerseys wholesale ਹਰ ਕੀਮਤ ‘ਤੇ ਦੁਨੀਆ ਦਾ ਸਭ ਤੋਂ ਖੂਬਸੂਰਤ ਸ਼ਹਿਰ ਬਣਾਉਣ ਦਾ ਵਾਅਦਾ ਕੀਤਾ।