• Home »
  • ਖਬਰਾਂ
  • » ਟਰੰਪ ਸਾਸ਼ਨ ‘ਚ ਗੈਰਕਾਨੂੰਨੀ ਪ੍ਰਵਾਸੀ ਖੌਫਜ਼ਦਾ

ਟਰੰਪ ਸਾਸ਼ਨ ‘ਚ ਗੈਰਕਾਨੂੰਨੀ ਪ੍ਰਵਾਸੀ ਖੌਫਜ਼ਦਾ

30 ਲੱਖ ਤੋਂ ਵੱਧ ਨੂੰ ਕੀਤਾ ਜਾ ਸਕਦੈ ਬਾਹਰ
-ਪੰਜਾਬੀਲੋਕ ਬਿਊਰੋ
ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿਣ ਵਾਲੇ ਲੋਕਾਂ ਦੇ ਦਿਨ ਹੁਣ ਪੂਰੇ ਹੋ ਚੁੱਕੇ ਹਨ। ਪਰਵਾਸੀਆਂ ਵਿਰੁੱਧ cheap football jerseys china ਆਪਣੀਆਂ ਸਖ਼ਤ ਨੀਤੀਆਂ ਲਈ ਜਾਣੇ ਜਾਂਦੇ NFL Jerseys Cheap ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਖਿਆ ਕਿ ਉਹ ਤੀਹ ਲੱਖ ਗੈਰਕਾਨੂੰਨੀ ਪਰਵਾਸੀਆਂ ਨੂੰ ਜਲਦੀ ਦੇਸ਼ ਤੋਂ ਬਾਹਰ ਦਾ ਰਸਤਾ ਦਿਖਾਏਗਾ। ਟਰੰਪ ਦੇ ਇਸ ਫੈਸਲੇ ਨਾਲ ਨਿਸਚਿਤ ਤੌਰ ਉਤੇ ਭਾਰਤੀ ਵੀ ਵੱਡੀ ਗਿਣਤੀ ਵਿੱਚ ਪ੍ਰਭਾਵਿਤ ਹੋਣਗੇ।  ਟਰੰਪ ਨੇ ਸੀ ਬੀ ਐੱਸ ਨਿਊਜ਼ ਨਾਲ ਗੱਲਬਾਤ ਕੇ ਕਰਦਿਆਂ ਕਿਹਾ ਕਿ ਅਪਰਾਧੀ ਪ੍ਰਵਿਰਤੀ ਵਾਲੇ ਪਰਵਾਸੀਆਂ ਨੂੰ ਤਾਂ ਉਹ ਅਹੁਦਾ ਸੰਭਾਲਦਿਆਂ ਸਾਰ ਹੀ ਤੁਰੰਤ ਅਮਰੀਕਾ ਵਿੱਚੋਂ ਬਾਹਰ ਕੱਢ ਦੇਣਗੇ। ਅਮਰੀਕਾ ਵਿੱਚ ਇੱਕ ਕਰੋੜ ਦਸ ਲੱਖ ਦੇ ਕਰੀਬ ਕਾਨੂੰਨੀ ਤੋਂ ਮਾਨਤਾ ਪ੍ਰਾਪਤ ਪਰਵਾਸੀ ਹਨ। ਇਹਨਾਂ ਵਿੱਚ ਬਹੁਤ ਸਾਰੇ ਭਾਰਤੀ ਮੂਲ ਦੇ ਵੀ ਹਨ। ਇਸੇ ਦੌਰਾਨ cheap Air Jordans ਡੈਮੋਕਰੈਟਿਕ ਸੈਨੇਟਰ ਬਰਨੀ ਸੈਂਡਰਜ਼ ਨੇ ਕਿਹਾ ਹੈ ਕਿ ਜੇ ਉਹ ਹਿਲੇਰੀ ਕਲਿੰਟਨ throwback jerseys ਦੀ ਥਾਂ ਡੈਮੋਕਰੈਟਿਕ ਪਾਰਟੀ ਦਾ ਰਾਸ਼ਟਰਪਤੀ ਲਈ ਉਮੀਦਵਾਰ NFL Jerseys Cheap ਹੁੰਦਾ ਤਾਂ ਉਹ ਡੋਨਲਡ ਟਰੰਪ ਨੂੰ ਵੱਡੇ ਫਰਕ ਨਾਲ ਹਰਾਉਣ ਵਿੱਚ ਕਾਮਯਾਬ ਹੁੰਦਾ।