• Home »
  • ਖਬਰਾਂ
  • » ਬਾਦਲ ਦਲ ਨੇ ਜਾਰੀ ਕੀਤੀ ਪਹਿਲੀ ਸੂਚੀ

ਬਾਦਲ ਦਲ ਨੇ ਜਾਰੀ ਕੀਤੀ ਪਹਿਲੀ ਸੂਚੀ

-ਪੰਜਾਬੀਲੋਕ ਬਿਊਰੋ
ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਪਹਿਲੀ ਸੂਚੀ ਜਾਰੀ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸਾਰੇ ਕੈਬਟਿਨ ਮੰਤਰੀ ਆਪਣੇ ਹਲਕਿਆਂ ਤੋਂ ਚੋਣ ਲੜਨਗੇ, ਸਿਰਫ ਪਰਮਿੰਦਰ ਸਿੰਘ ਢੀਂਡਸਾ ਸੁਨਾਮ ਦੀ ਜਗਾ ਲਹਿਰਾਗਾਗਾ ਤੋਂ ਮੈਦਾਨ ਵਿੱਚ NFL Jerseys China ਹੋਣਗੇ।
ਅਗਲੀ ਸੂਚੀ ਜਲਦੀ ਜਾਰੀ ਕੀਤੀ ਜਾਵੇਗੀ।
ਅੱਜ ਜਾਰੀ ਕੀਤੀ ਸੂਚੀ ਅਨੁਸਾਰ ਉਮੀਦਵਾਰ ਤੇ ਉਹਨਾਂ ਦੇ ਹਲਕੇ ਇਸ ਪ੍ਰਕਾਰ ਹਨ-
ਜ਼ਿਲਾ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਤੋਂ ਅਮਰਪਾਲ ਸਿੰਘ ਬੋਨੀ, ਰਾਜਾਸਾਂਸੀ ਤੋਂ ਵੀਰ ਸਿੰਘ ਲੋਪੋਕੇ, ਮਜੀਠਾ ਤੋਂ ਬਿਕਰਮ ਸਿੰਘ ਮਜੀਠੀਆ, ਅਟਾਰੀ ਤੋਂ ਗੁਲਜ਼ਾਰ ਸਿੰਘ ਰਣੀਕੇ।
ਜ਼ਿਲਾ ਬਠਿੰਡਾ ਦੇ ਹਲਕਾ ਰਾਮਪੁਰਾ ਫੂਲ ਤੋਂ ਸਿਕੰਦਰ ਸਿੰਘ ਮਲੂਕਾ, ਬਠਿੰਡਾ ਸ਼ਹਿਰੀ ਤੋਂ ਸਰੂਪ ਚੰਦ ਸਿੰਗਲਾ, ਮੌੜ ਤੋਂ ਜਨਮੇਜਾ ਸਿੰਘ ਸੇਖੋਂ।
ਜ਼ਿਲਾ ਬਰਨਾਲਾ ਦੇ ਹਲਕਾ ਮਹਿਲ ਕਲਾਂ ਤੋਂ ਅਜੀਤ ਸਿੰਘ ਸ਼ਾਂਤ, ਭਦੌੜ ਤੋਂ ਸੰਤ ਬਲਵੀਰ ਸਿੰਘ ਘੁੰਨਸ।
ਜ਼ਿਲਾ ਫਾਜ਼ਿਲਕਾ ਦੇ ਹਲਕਾ ਬੱਲੂਆਣਾ ਤੋਂ ਪਰਕਾਸ਼ ਸਿੰਘ ਭੱਟੀ।
ਜ਼ਿਲਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਤੋਂ ਹਰੀ ਸਿੰਘ ਜ਼ੀਰਾ, ਫਿਰੋਜ਼ਪੁਰ ਦਿਹਾਤੀ ਤੋਂ ਜੋਗਿੰਦਰ ਸਿੰਘ ਜਿੰਦੂ, ਗੁਰੂ ਹਰਸਹਾਇ ਤੋਂ ਵਰਦੇਵ ਸਿੰਘ ਮਾਨ।
ਜ਼ਿਲਾ ਫਰੀਦਕੋਟ ਦੇ ਹਲਕਾ ਫਰੀਦਕੋਟ ਤੋਂ ਪਰਮਬੰਸ ਸਿੰਘ ਰੋਮਾਣਾ, ਕੋਟਕਪੁਰਾ ਤੋਂ ਮਨਤਾਰ ਸਿੰਘ ਬਰਾੜ।
ਜ਼ਿਲਾ ਫਤਿਹਗੜ ਸਾਹਿਬ ਦੇ ਹਲਕਾ ਫਤਿਹਗੜ ਸਾਹਿਬ ਤੋਂ ਦੀਦਾਰ ਸਿੰਘ ਭੱਟੀ, ਅਮਲੋਹ ਤੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ।
ਜ਼ਿਲਾ ਗੁਰਦਾਸਪੁਰ ਦੇ ਹਲਕਾ de ਗੁਰਦਾਸਪੁਰ ਤੋਂ ਗੁਰਬਚਨ ਸਿੰਘ ਬੱਬੇਹਾਲੀ, ਕਾਦੀਆਂ ਤੋਂ ਸੇਵਾ ਸਿੰਘ ਸੇਖਵਾਂ, ਬਟਾਲਾ ਤੋਂ ਲਖਬੀਰ ਸਿੰਘ ਲੋਧੀਨੰਗਲ, ਫਤਿਹਗੜ ਚੂੜੀਆਂ ਤੋਂ ਨਿਰਮਲ ਸਿੰਘ ਕਾਹਲੋਂ, ਡੇਰਾ ਬਾਬਾ ਨਾਨਕ ਤੋਂ ਸੁੱਚਾ ਸਿੰਘ ਲੰਗਾਹ।
ਜ਼ਿਲਾ ਹੁਸ਼ਿਆਰਪੁਰ ਦੇ ਹਲਕਾ ਉੜਮੁੜ ਤੋਂ Cheap Jordans ਅਰਵਿੰਦਰ ਸਿੰਘ ਰਸੂਲਪੁਰ, ਚੱਬੇਵਾਲ ਤੋਂ ਸੋਹਣ ਸਿੰਘ ਠੰਡਲ, ਗੜਸ਼ੰਕਰ ਤੋਂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ।
ਜ਼ਿਲਾ ਜਲੰਧਰ ਤੋਂ ਫਿਲੌਰ ਤੋਂ ਬਲਦੇਵ ਸਿੰਘ ਖਹਿਰਾ, ਨਕੋਦਰ ਤੋਂ ਗੁਰਪ੍ਰਤਾਪ ਸਿੰਘ ਵਡਾਲਾ, ਸ਼ਾਹਕੋਟ ਤੋਂ ਅਜੀਤ ਸਿੰਘ nfl jerseys shop ਕੋਹਾੜ, ਆਦਮਪੁਰ ਤੋਂ ਪਵਨ ਕੁਮਾਰ ਟੀਨੂੰ, ਕਰਤਾਰਪੁਰ ਤੋਂ ਸੇਠ ਸਤਪਾਲ ਮੱਲ, ਜਲੰਧਰ ਕੈਂਟ ਤੋਂ ਸਰਬਜੀਤ ਸਿੰਘ ਮੱਕੜ.
ਜ਼ਿਲਾ ਕਪੂਰਥਲਾ ਤੋਂ ਕਪੂਰਥਲਾ ਤੋਂ ਐਡਵੋਕੇਟ ਪਰਮਜੀਤ ਸਿੰਘ ਪੰਮਾ, ਸੁਲਤਾਨਪੁਰ ਲੋਧੀ ਤੋਂ ਡਾ ਉਪਿੰਦਰਜੀਤ ਕੌਰ।<br cheap nfl jerseys />
ਜ਼ਿਲਾ ਲੁਧਿਆਣਾ ਦੇ ਹਲਕਾ ਖੰਨਾ ਤੋਂ ਰਣਜੀਤ ਸਿੰਘ ਤਲਵੰਡੀ, ਸਾਹਨੇਵਾਲ ਤੋਂ ਸ਼ਰਨਜੀਤ ਸਿੰਘ ਢਿੱਲੋਂ, ਸ਼ਹਿਰੀ ਪੂਰਬੀ ਤੋਂ ਰਣਜੀਤ ਸਿੰਘ ਢਿੱਲੋਂ, ਦੱਖਣੀ ਤੋਂ ਹੀਰਾ ਸਿੰਘ ਗਾਬੜੀਆ, ਗਿੱਲ ਤੋਂ ਦਰਸ਼ਨ ਸਿੰਘ ਸ਼ਿਵਾਲਿਕ, ਦਾਖਾ ਤੋਂ ਮਨਪ੍ਰੀਤ ਸਿੰਘ ਅਯਾਲੀ, ਸਮਰਾਲਾ ਤੋਂ ਸੰਤਾ ਸਿੰਘ ਉਮੈਦਪੁਰ। ਰਾਏਕੋਟ ਤੋਂ ਇੰਦਰ ਇਕਬਾਲ ਸਿੰਘ ਅਟਵਾਲ, ਆਤਮ ਨਗਰ ਤੋਂ ਗੁਰਮੀਤ ਸਿੰਘ ਕੁਲਾਰ, ਪਾਇਲ ਤੋਂ ਈਸ਼ਰ ਸਿੰਘ ਮੇਹਰਬਾਨ, ਜਗਰਾਉਂ ਤੋਂ ਬੀਬੀ ਅਮਰਜੀਤ ਕੌਰ ਸਾਹੋਕੇ।
ਜ਼ਿਲਾ ਮਾਨਸਾ ਦੇ ਸਰਦੂਲਗੜ ਤੋਂ ਦਿਲਰਾਜ ਸਿੰਘ ਭੂੰਦੜ।
ਜ਼ਿਲਾ ਮੁਕਤਸਰ ਦੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਮੁਕਤਸਰ ਤੋਂ ਕੰਵਰਜੀਤ ਸਿੰਘ ਬਰਕੰਦੀ।
ਜ਼ਿਲਾ ਮੋਗਾ ਦੇ ਹਲਕਾ ਧਰਮਕੋਟ ਤੋਂ ਜਥੇਦਾਰ ਤੋਤਾ ਸਿੰਘ, ਨਿਹਾਲ ਸਿੰਘ ਵਾਲਾ ਤੋਂ ਐਸ ਆਰ ਕਲੇਰ।
ਜ਼ਿਲਾ ਪਟਿਆਲਾ ਦੇ ਹਲਕਾ ਪਟਿਆਲਾ ਦਿਹਾਤੀ ਤੋਂ ਸਤਬੀਰ ਸਿੰਘ ਖਟੜਾ, ਘਨੌਰ ਤੋਂ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰਾ, ਸਨੌਰ ਤੋਂ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਮਾਣਾ ਤੋਂ ਸੁਰਜੀਤ ਸਿੰਘ ਰੱਖੜਾ, oakley sunglasses cheap ਸ਼ੁਤਰਾਣਾ ਤੋਂ ਬੀਬੀ ਵਨਿੰਦਰ ਕੌਰ ਲੂੰਬਾ, ਨਾਭਾ ਤੋਂ ਕਬੀਰ ਦਾਸ।
ਜ਼ਿਲਾ ਰੋਪੜ ਦੇ ਹਲਕਾ ਰੋਪੜ ਤੋਂ ਡਾ ਦਲਜੀਤ ਸਿੰਘ ਚੀਮਾ, ਚਮਕੌਰ ਸਾਹਿਬ ਤੋਂ ਸੇਵਾਮੁਕਤ ਜਸਟਿਸ ਨਿਰਮਲ ਸਿੰਘ।
ਮੋਹਾਲੀ , ਐਸ ਏ ਐਸ ਨਗਰ ਦੇ ਹਲਕਾ ਡੇਰਾਬੱਸੀ ਤੋਂ ਐਨ ਕੇ ਸ਼ਰਮਾ?
ਸ਼ਹੀਦ ਭਗਤ ਸਿੰਘ ਨਗਰ ਦੇ ਹਲਕਾ  ਬੰਗਾ ਤੋਂ ਡਾ ਸੁਖਵਿੰਦਰ ਸਿੰਘ ਸੁੱਖੀ, ਨਵਾਂ ਸ਼ਹਿਰ ਤੋਂ ਜਰਨੈਲ ਸਿੰਘ ਵਾਹਿਦ, ਬਲਾਚੌਰ ਤੋਂ ਚੌਧਰੀ ਨੰਦ ਲਾਲ।
ਜ਼ਿਲਾ ਸੰਗਰੂਰ ਦੇ ਲਹਿਰਾ ਤੋਂ ਪਰਮਿੰਦਰ ਸਿੰਘ ਢੀਂਡਸਾ, ਸੰਗਰੂਰ ਤੋਂ ਪ੍ਰਕਾਸ਼ ਚੰਦ ਗਰਗ, ਅਮਰਗੜ ਤੋਂ ਇਕਬਾਲ ਸਿੰਘ ਝੂੰਦਾਂ।
ਜ਼ਿਲਾ ਤਰਨਤਾਰਨ ਦੇ ਹਲਕਾ ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ, ਪੱਟੀ ਤੋਂ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ, ਖਡੂਰ ਸਾਹਿਬ ਤੋਂ ਰਵਿੰਦਰ ਸਿੰਘ ਬ੍ਰਹਮਪੁਰਾ ਮੈਦਾਨ ਵਿੱਚ ਹਨ।