• Home »
  • ਖਬਰਾਂ
  • » ਤੀਰਥ ਯਾਤਰਾ ਤਹਿਤ ਹਜ਼ੂਰ ਸਾਹਿਬ ਲਈ ਗੱਡੀ ਰਵਾਨਾ

ਤੀਰਥ ਯਾਤਰਾ ਤਹਿਤ ਹਜ਼ੂਰ ਸਾਹਿਬ ਲਈ ਗੱਡੀ ਰਵਾਨਾ

ਕੇ.ਡੀ.ਭੰਡਾਰੀ ਨੇ ਦਿਖਾਈ ਹਰੀ ਝੰਡੀ
-ਪੰਜਾਬੀਲੋਕ ਬਿਊਰੋ
”ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਸੂਬੇ ਦਾ ਸਰਵ-ਪੱਖੀ ਵਿਕਾਸ ਕਰਵਾਉਣ ਦੇ ਨਾਲ- ਨਾਲ ਇਥੇ ਵਸਦੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਹੀ ਨਹੀਂ ਸਗੋ ਉਸ ਦੀਆਂ ਰੀਜ਼ਾਂ ਪੂਰੀਆਂ ਕਰਨ ਲਈ ਵੀ ਵਚਨਬੱਧ ਹੇ । ਤੀਰਥ ਅਸਥਾਨਾਂ ਪ੍ਰਤੀ ਸ਼ਰਧਾ ਅਤੇ cheap nfl jerseys wholesale ਇਹਨਾਂ ਦੇ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਵਿਅਕਤੀਆਂ ਦੀ ਸਿੱਕ ਪੂਰੀ ਕਰਨ ਲਈ ਹੀ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ। ਤੀਰਥ ਯਾਤਰਾ ਦਾ ਸਾਡੇ ਸੱਭਿਆਚਾਰ ਲਈ ਬੜਾ ਮਹੱਤਵ ਮੰਨਿਆ ਗਿਆ ਹੈ। ਇਸ ਯਾਤਰਾਂ ਰਾਂਹੀ ਜਿੱਥੇ ਮਨੁੱਖ ਨੂੰ ਆਪਣੇ ਅਮੀਰ ਧਾਰਮਿਕ ਤੇ ਇਤਿਹਾਸਕ ਵਿਰਸੇ ਦੀ ਸੋਝੀ ਹੁੰਦੀ ਹੈ, ਉਥੇ ਧਾਰਮਿਕ ਸ਼ਰਧਾ ਅਤੇ ਪ੍ਰਮਾਤਮਾ ਦੇ ਰੰਗ ਵਿਚ ਰੱਤੇ ਹੋਏ ਮਨੁੱਖਾਂ ਦੀ ਸੰਗਤ ਕਰਨ ਦਾ ਸੁਭਾਗ ਪ੍ਰਾਪਤ ਹੁੰਦਾ ਹੈ।” ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ray ban sunglasses ਕੇ.ਡੀ.ਭੰਡਾਰੀ ਵਿਧਾਇਕ ਨੇ ਅੱਜ ਜਲੰਧਰ ਸ਼ਹਿਰ ਰੇਲਵੇ ਸਟੇਸ਼ਨ ਤੋ ਸ੍ਰੀ ਹਜੂਰ ਸਾਹਿਬ ਨਾਂਦੇੜ ਦੇ ਇਤਿਹਾਸਕ ਗੁਰਧਾਮਾਂ ਦੇ ਦਰਸਨ ਕਰਨ nba jerseys sales ਲਈ ਮੁੱਖ ਮੰਤਰੀ ਤੀਰਥ ਦਰਸ਼ਨਾ ਤਹਿਤ  ਇਕ ਵਿਸ਼ੇਸ਼ ਗੱਡੀ cheap jordans online ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਇਸ ਵਿਸ਼ੇਸ਼ ਰੇਲ ਗੱਡੀ ਰਾਹੀਂ ਸ੍ਰੀ ਨਾਂਦੇੜ ਸਾਹਿਬ ਵਿਖੇ ਧਾਰਮਿਕ jordans for cheap ਸਥਾਨਾਂ ਦੀ ਯਾਤਰਾ ‘ਤੇ ਜਾ ਰਹੇ (2017) 1000 ਸ਼ਰਧਾਲੂਆਂ ਦੇ ਖਾਣ-ਪੀਣ, ਰਹਿਣ-ਸਹਿਣ ਦੇ ਮੁਕੰਮਲ ਪ੍ਰਬੰਧ ਸਰਕਾਰ ਵਲੋਂ ਕੀਤੇ ਗਏ ਹਨ।
ਉਹਨਾਂ ਅੱਗੇ ਕਿਹਾ ਕਿ 187 ਕਰੋੜ ਰੁਪਏ ਦੇ ਬਜਟ ਦੀ ਇਸ ਅਹਿਮ ਯੋਜਨਾ ਤਹਿਤ ਪੰਜਾਬ ਦੇ ਸ਼ਰਧਾਲੂਆਂ ਨੂੰ ਪੰਜ ਮੁੱਖ ਧਾਰਮਿਕ ਸਥਾਨਾਂ ,ਤਖਤ ਸ੍ਰੀ ਹਜ਼ੂਰ ਸਾਹਿਰ , ਕਾਸ਼ੀ, ਮਾਤਾ ਵੈਸ਼ਨੋ ਜੀ, ਸਾਲਾਸਾਰ ਧਾਮ, ਅਤੇ ਅਜਮੇਰ ਸ਼ਰੀਫ਼ ਦਰਗਾਹ ਦੀ ਯਾਤਰਾ ਕਰਵਾਈ ਜਾ ਰਹੀ ਹੈ। ਇਸ ਵਿਲੱਖਣ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਵਿਸ਼ਸ਼ ਰੇਲ ਗੱਡੀਆਂ ਰਾਂਹੀ ਵੱਖ-ਵਖ ਤੀਰਥ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ,ਜਿਸਦਾ ਸਾਰਾ ਖਰਚਾ ਪੰਜਾਬ ਸਰਕਾਰ ਸਹਿਣ ਕਰ ਰਹੀ ਹੈ। ਇਸ ਮੌਕੇ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ  ਲੋਕਾਂ ਵਲੋਂ ਜੋਰਦਾਰ ਜੈਕਾਰੇ ਲਗਾਏ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਕਮਲ ਕਿਸ਼ੋਰ ਯਾਦਵ , ਚੇਅਰਮੈਨ ਜ਼ਿਲਾ ਯੋਜਨਾ ਕਮੇਟੀ ਸ.ਗੁਰਚਰਨ ਸਿੰਘ ਚੰਨੀ, ਏ.ਡੀ.ਸੀ.ਸ੍ਰ.ਗੁਰਮੀਤ ਸਿੰਘ,ਐਸ.ਡੀ.ਐਮ ਸ੍ਰੀ ਵਰਿੰਦਰਪਾਲ ਸਿੰਘ  ਬਾਜਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਭਾਰੀ ਗਿਣਤੀ ਵਿਚ ਹਲਕੇ ਦੀਆਂ ਉਘੀਆਂ ਸ਼ਖਸੀਅਤਾਂ ਹਾਜ਼ਰ ਸਨ।