• Home »
  • ਖਬਰਾਂ
  • » ਮਜ਼ਦੂਰਾਂ ਨੂੰ ਨਵੀਂ ਕਰੰਸੀ ਨਾਲ ਤਨਖਾਹ ਦੇਣ ਦੀ ਹਦਾਇਤ

ਮਜ਼ਦੂਰਾਂ ਨੂੰ ਨਵੀਂ ਕਰੰਸੀ ਨਾਲ ਤਨਖਾਹ ਦੇਣ ਦੀ ਹਦਾਇਤ

ਉਲੰਘਣਾਂ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ
-ਪੰਜਾਬੀਲੋਕ ਬਿਊਰੋ<br الصوت />
ਭਾਰਤ ਸਰਕਾਰ ਵੱਲੋਂ500 ਤੇ 1000 ਰੁਪਏ ਦੇ ਪੁਰਾਣੇ ਨੋਟਾਂ ਨੂੰ ਬੰਦ ਕੀਤੇ ਜਾਣ ਸਦਕਾ ਅਸੰਗਠਤ ਖੇਤਰ ਦੇ ਕਿਰਤੀਆਂ ਅਤੇ ਖਾਸਕਰ ਉਸਾਰੀ ਕਿਰਤੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਵੱਲੋਂ ਸਬੰਧਤ ਅਧਿਕਾਰੀਆਂ ਨੂੰ oakley sunglasses outlet ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਸ੍ਰੀ ਯਾਦਵ ਵੱਲੋਂ ਐਸ.ਡੀ.ਐਮਜ਼, ਪੁਲੀਸ ਵਿਭਾਗ ਅਤੇ ਸਹਾਇਕ ਕਿਰਤ ਕਮਿਸ਼ਨਰ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਇਹ ਯਕੀਨੀ ਬਣਾਉਣ ਕਿ ਫੈਕਟਰੀਆਂ ਵਿੱਚ ਕੰਮ ਕਰਦੇ ਅਤੇ ਨਿਰਮਾਣ ਉਸਾਰੀ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਠੇਕੇਦਾਰਾਂ ਵੱਲੋਂ 500 ਤੇ Cheap Ray Ban Sunglasses 1000 ਰੁਪਏ ਦੇ ਨੋਟ ਨਾ ਦਿੱਤੇ ਜਾਣ।  ਉਹਨਾਂ ਇਹ ਵੀ ਨਿਰਦੇਸ਼ ਦਿੱਤੇ ਕਿ ਜਿਹੜੇ ਵਿਭਾਗਾਂ ਵੱਲੋਂ, ਭਾਰਤ ਸਰਕਾਰ/ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜ ਚੱਲ ਰਹੇ ਹਨ ਉਹਨਾਂ ਸਬੰਧੀ ਵੀ ਇਹ ਯਕੀਨੀ ਬਣਾਇਆ ਜਾਵੇ ਕਿ ਵਿਕਾਸ cheap jordans online ਕਾਰਜ ਕਰਵਾ ਰਿਹਾ ਠੇਕੇਦਾਰ ਆਪਣੇ ਕਿਰਤੀਆਂ ਨੂੰ ਉਪਰੋਕਤ ਅਨੁਸਾਰ ਪੁਰਾਣੀ ਕਰੰਸੀ ਦੇ ਨੋਟ ਨਾ ਦੇਵੇ ਤਾਂ ਜੋ ਮਜ਼ਦੂਰਾਂ ਨੂੰ ਖੱੱਜਲ ਖੁਆਰੀ ਤੋਂ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਕਿਸੇ ਵੀ ਫੈਕਟਰੀ ਮਾਲਕ ਜਾਂ ਠੇਕੇਦਾਰ ਵੱਲੋਂ ਆਪਣੇ ਅਧੀਨ ਆਉਂਦੇ ਕਿਰਤੀਆਂ ਨੂੰ cheap authentic jordans ਐਡਵਾਂਸ ਵਿੱਚ ਪੁਰਾਣੀ ਕਰੰਸੀ ਨਾਲ ਤਨਖਾਹ ਦੇਣ ਨੂੰ ਵੀ ਗੈਰ-ਕਾਨੂੰਨੀ ਦੱਸਦਿਆਂ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਅਜਿਹੀ ਕਾਰਵਾਈ ਤੁਰੰਤ ਰੋਕਣ ਲਈ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਅਜਿਹਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖਤ replica oakleys ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।