• Home »
  • ਖਬਰਾਂ
  • » ਨਾਭਾ ਕਾਂਡ-ਸਰਕਾਰ ‘ਤੇ ਮਿਲੀਭੁਗਤ ਦੇ ਦੋਸ਼

ਨਾਭਾ ਕਾਂਡ-ਸਰਕਾਰ ‘ਤੇ ਮਿਲੀਭੁਗਤ ਦੇ ਦੋਸ਼

-ਪੰਜਾਬੀਲੋਕ ਬਿਊਰੋ
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਜੇਲ ਤੋੜਨ ਦੀ ਘਟਨਾ ਦੀ cheap jerseys china ਸੂਚਨਾ ਮਿਲਦਿਆਂ ਹੀ  ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਅਤੇ ਵਿਸਥਾਰ ਪੂਰਵਕ ਰਿਪੋਰਟ ਮੰਗੀ। ਗ੍ਰਹਿ ਮੰਤਰੀ ਨੇ ਮੁੱਖ ਮੰਤਰੀ ਨੂੰ ਪੰਜਾਬ ਵਿਚ ਸਾਰੀਆਂ ਜੇਲਾਂ ਵਿਚ ਸੁਰੱਖਿਆ ਪ੍ਰਬੰਧ ਮਜਬੂਤ ਕਰਨ ਲਈ ਕਦਮ ਚੁੱਕਣ ਵਾਸਤੇ ਆਖਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਅੰਦਰ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਪੂਰੀ ਤਰਾਂ ਨਾਲ ਤਹਿਸ-ਨਹਿਸ ਹੋ ਚੁੱਕੀ ਹੈ। ਖਾਲਿਸਤਾਨੀ ਖਾੜਕੂਆਂ ਅਤੇ ਗੈਂਗਸਟਰਾਂ ਦੇ al ਫ਼ਰਾਰ ਹੋਣ ਦੀ ਘਟਨਾ ਬਾਦਲ ਸਰਕਾਰ ਦੀ ਮਿਲੀਭੁਗਤ ਹੋਣ ਦਾ ਦੋਸ਼ ਲਾਉਂਦਿਆਂ Wholesale NFL Jerseys ਕੈਪਟਨ ਨੇ ਕਿਹਾ ਕਿ ਪੰਜਾਬ ਦੀ ਅਤਿ ਸੁਰੱਖਿਅਤ ਜੇਲ ਅੰਦਰ ਗੈਂਗਸਟਾਰਾਂ ਦਾ ਦਾਖ਼ਲ ਹੋਣਾ ਇਸ ਕਾਂਡ ਵਿਚ ਸਰਕਾਰ ਦੀ ਵੱਡੇ ਪੱਧਰ ਉੱਤੇ ਮਿਲੀਭੁਗਤ ਹੋਣ ਵੱਲ ਇਸ਼ਾਰਾ ਕਰਦਾ ਹੈ। ਸੁਨੀਲ ਕੁਮਾਰ ਜਾਖੜ ਨੇ ਨਾਭਾ ਜੇਲ ਕਾਂਡ ਲਈ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਹੁਣ ਉਪ ਮੁੱਖ ਮੰਤਰੀ ਨੂੰ ਕੁਰਸੀ ‘ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ ਤੇ ਉਹਨਾਂ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਅਰਵਿੰਦ ਕੇਜਰੀਵਾਲ ਨੇ ਵੀ ਸੁਖਬੀਰ ਸਿੰਘ ਬਾਦਲ ਤੋਂ ਤੁਰੰਤ ਅਸਤੀਫੇ Cheap NFL Jerseys ਦੀ ਮੰਗ ਕੀਤੀ ਹੈ। ਉਹਨਾਂ ਟਵੀਟ ਕਰ ਕਿਹਾ Cheap Ray Ban Sunglasses ਹੈ ਕਿ ਪੰਜਾਬ ਦੇ ਗ੍ਰਹਿ ਮੰਤਰੀ ਨੂੰ ਕੈਦੀਆਂ ਦੇ ਜੇਲ ‘ਚੋਂ ਭੱਜਣ ਤੇ ਪੰਜਾਬ ਪੁਲਿਸ ਦੀ ਗੋਲੀਬਾਰੀ ‘ਚ ਇਕ cheap jerseys wholesale ਨਿਰਦੋਸ਼ ਲੜਕੀ ਦੇ ਮਾਰੇ ਜਾਣ ਦੀ ਜਿੰਮੇਵਾਰੀ ਲੈਂਦਿਆ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਸੰਜੇ ਸਿੰਘ ਨੇ ਵੀ ਨਾਭਾ ਜੇਲ ਦੀ ਘਟਨਾ ਪ੍ਰਤੀ ਸਰਕਾਰ ਨੂੰ ਹੀ ਦੋਸ਼ੀ ਠਹਿਰਾਇਆ ਹੈ। ਉਹਨਾਂ ਸਪੱਸ਼ਟ ਤੌਰ ‘ਤੇ ਆਖਿਆ ਕਿ ਇਹ ਰਾਜ ਸਰਕਾਰ ਦੀ ਨਕਾਮੀ ਹੈ ਤੇ ਸੂਬੇ ਦੇ ਗ੍ਰਹਿ ਮੰਤਰੀ ਨੂੰ ਆਪਣਾ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।