• Home »
  • ਖਬਰਾਂ
  • » ਰਣੀਕੇ ਦੀ ਪਾਇਲਟ ਗੱਡੀ ਹਾਦਸੇ ਦਾ ਸ਼ਿਕਾਰ

ਰਣੀਕੇ ਦੀ ਪਾਇਲਟ ਗੱਡੀ ਹਾਦਸੇ ਦਾ ਸ਼ਿਕਾਰ

-ਪੰਜਾਬੀਲੋਕ  ਬਿਊਰੋ
ਅੱਜ ਫ਼ਰੀਦਕੋਟ-ਕੋਟਕਪੂਰਾ ਰੋਡ ‘ਤੇ ਨੈਸ਼ਨਲ ਹਾਈਵੇ 15 ‘ਤੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਨਜ਼ਦੀਕ cheap jerseys ਪੰਜਾਬ ਦੇ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਪਾਇਲਟ wholesale nfl jerseys ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਪਾਇਲਟ jordans for sale ਗੱਡੀ ਇਕ ਕਾਰ ਨਾਲ ਟਕਰਾਅ Ray Ban sale ਗਈ, ਸਿੱਟੇ ਵਜੋਂ ਦੋ ਕਾਰ ਸਵਾਰ ਜ਼ਖਮੀ ਹੋ ਗਏ replica oakleys ਅਤੇ ਦੋ ਪੁਲਿਸ ਮੁਲਾਜ਼ਮਾਂ ਨੂੰ ਵੀ ਸੱਟਾਂ ਵੱਜੀਆਂ। Primera ਜਖ਼ਮੀਆਂ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।