• Home »
  • ਖਬਰਾਂ
  • » ਪੰਜਾਬ ਦੀਆਂ ਨਹਿਰਾਂ ‘ਚ ਪਾਣੀ ਦੇਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਨਹਿਰਾਂ ‘ਚ ਪਾਣੀ ਦੇਣ ਦਾ ਪ੍ਰੋਗਰਾਮ ਜਾਰੀ

-ਪੰਜਾਬੀਲੋਕ ਬਿਊਰੋ
ਸਿੰਚਾਈ ਵਿਭਾਗ ਪੰਜਾਬ ਵੱਲੋਂ ਰਬੀ ਸਮੇਂ ਵਿੱਚ 05  ਤੋਂ 12 ਦਸੰਬਰ 2016 ਤੱਕ  ਨਹਿਰਾਂ ਰਾਂਹੀ ਪੰਜਾਬ ਵਿੱਚ ਪਾਣੀ ਦੇਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਤੀਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਹੇ ਕਿ ਰੋਪੜ ਹੈਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ  ਬ੍ਰਾਂਚਾਂ ਜਿਹਨਾਂ ਵਿੱਚ ਸਰਹੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਬਿਸਤ ਦੁਆਬ ਕੈਨਾਲ, ਸਿਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ,ਅਬੋਹਰ ਬ੍ਰਾਂਚ ਅਤੇ cheap fake oakleys ਪਟਿਆਲਾ ਫੀਡਰ ਨੂੰ ਕ੍ਰਮਵਾਰ ਪਹਿਲੇ, ਦੂਜੇ, ਤੀਜੇ, About ਚੌਥੇ ਅਤੇ ਪੰਜਵੀਂ ਤਰਜੀਹ ‘ਤੇ ਪਹਿਲ  ਦੇ ਆਧਾਰ ‘ਤੇ ਚੱਲਣਗੀਆਂ । ਇਸ ਤਰਾਂ ਭਾਖੜਾ ਮੇਨ ਲਾਇਨ ਦੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਹਨਾਂ ਵਿੱਚ ਭਾਖੜਾ hockey jerseys ਮੇਨ ਲਾਇਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿਚ ਹਨ ਨੂੰ ਪਹਿਲੀ ਤਰਜੀਹ ਦੇ ਅਧਾਰ ‘ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿਚ ਹਨ ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬੱਚਦਾ ਪਾਣੀ ਮਿਲੇਗਾ।
ਬੁਲਾਰੇ ਨੇ ਅੱਗੇ ਦਸਿਆ ਕਿ ਇਸੇ ਤਰਾਂ ਹਰੀਕੇ ਅਤੇ ਫਿਰੋਜਪੁਰ ਹੈਡ ਵਰਕਸ ਤੋ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾ ਜਿਨਾਂ ਵਿੱਚ ਸਰਹੰਦ ਫੀਡਰ ਵਿੱਚੋ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿਚ ਹਨ ਨੂੰ ਪਹਿਲੀ ਤਰਜੀਹ ਦੇ ਅਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ cheap jerseys wholesale ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ਵਿਚ ਹਨ ਨੂੰ ਦੂਜੀ Cheap nfl Jerseys ਤਰਜੀਹ ਦੇ ਅਧਾਰ ‘ਤੇ ਬਾਕੀ ਬੱਚਦਾ ਪਾਣੀ ਮਿਲੇਗਾ।
ਇਸ ਤੋਂ ਇਲਾਵਾ ਅੱਪਰ ਬਾਰੀ ਦੁਆਬ ਕੈਨਾਲ ਦੀ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਅਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਭਰਾਉ ਬ੍ਰਾਂਚ ,ਲਾਹੌਰ ਬ੍ਰਾਂਚ,ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ nfl jerseys china ਨੂੰ ਕ੍ਰਮਵਾਰ ਬਾਕੀ ਬੱਚਦਾ ਪਾਣੀ ਮਿਲੇਗਾ।