• Home »
  • ਖਬਰਾਂ
  • » ਪਸ਼ੂਆਂ ਨੂੰ ਸੜਕਾਂ ‘ਤੇ ਛੱਡਣ ‘ਤੇ ਪਾਬੰਦੀ

ਪਸ਼ੂਆਂ ਨੂੰ ਸੜਕਾਂ ‘ਤੇ ਛੱਡਣ ‘ਤੇ ਪਾਬੰਦੀ

-ਪੰਜਾਬੀਲੋਕ ਬਿਊਰੋ
ਸ੍ਰੀ ਕਮਲ ਕਿਸ਼ੋਰ ਯਾਦਵ ਜ਼ਿਲਾ ਮੈਜਿਸਟਰੇਟ ਜਲੰਧਰ ਨੇ ਫੌਜਦਾਰੀ ਜਾਬਤਾ wholesale football jerseys ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ cheap jordans online ਵਰਤੋਂ ਕਰਦਿਆਂ Availability ਜ਼ਿਲਾ ਜਲੰਧਰ Cheap MLB Jerseys (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਹਲਕੇ ਵਿਚ ਕਿਸੇ ਵੀ ਵਿਅਕਤੀ ਵਲੋਂ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ ‘ਤੇ ਛੱਡਣ ਦੀ ਪਾਬੰਦੀ ਲਗਾ ਦਿੱਤੀ ਹੈ। ਜ਼ਿਲਾ ਮੈਜਿਸਟਰੇਟ ਨੇ ਇਕ ਹੋਰ ਹੁਕਮ NFL Jerseys China ਰਾਹੀਂ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ‘ਤੇ ਸਥਿਤ ਮੈਰਿਜ ਪੈਲੇਸ/ਹੋਟਲ ਵਾਲਿਆਂ ਵਲੋਂ ਨੈਸ਼ਨਲ ਹਾਈਵੇ/ਸਟੇਟ ਹਾਈਵੇ oakley womens sunglasses ਉਪਰ ਗੱਡੀਆਂ ਦੀ ਪਾਰਕਿੰਗ ਸੜਕਾਂ ਦੇ ਉਪਰ/ਕਿਨਾਰੇ ਉਪਰ ਪਾਰਕਿੰਗ ,ਸ਼ਾਦੀ /ਹੋਰ ਸਮਾਗਮ ਦੌਰਾਨ ਸੜਕ ਉਪਰ ਪਟਾਕੇ ਚਲਾਉਣ, ਪੈਲੇਸਾ/ਹੋਟਲਾਂ ਅੰਦਰ ਅਤੇ ਬਾਹਰ ਫਾਇਰ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਜ਼ਿਲਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਚੱਲ ਰਹੇ ਹੁੱਕਾਂ ਬਾਰਾਂ ‘ਤੇ ਵੀ ਪੂਰਨ ਪਾਬੰਦੀ ਲਗਾਉਣ ਦੇ ਨਾਲ ਕੂੜਾ ਕਰਕਟ ਆਦਿ ਨੂੰ ਖੁੱਲੇ ਵਿਚ ਅੱਗ ਲਗਾਉਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ।ਉਪਰੋਕਤ ਇਹ ਸਾਰੇ ਹੁਕਮ 17 ਦਸੰਬਰ 2016 ਤੋਂ 16 ਫਰਵਰੀ 2017 ਤੱਕ ਲਾਗੂ ਰਹਿਣਗੇ।