• Home »
  • ਖਬਰਾਂ
  • » ਨੋਟਬੰਦੀ ਖਿਲਾਫ ਸਨਅਤਕਾਰਾਂ ਵਲੋਂ ਰੋਸ ਮੁਜ਼ਾਹਰਾ

ਨੋਟਬੰਦੀ ਖਿਲਾਫ ਸਨਅਤਕਾਰਾਂ ਵਲੋਂ ਰੋਸ ਮੁਜ਼ਾਹਰਾ

-ਪੰਜਾਬੀਲੋਕ ਬਿਊਰੋ
ਨੋਟਬੰਦੀ ਤੋਂ ਪ੍ਰੇਸ਼ਾਨ ਸਨਅਤਕਾਰਾਂ ਤੇ ਵਪਾਰੀਆਂ ਨੇ ਸਨਅਤੀ ਸ਼ਹਿਰ ਲੁਧਿਆਣਾ ਦੇ ਵਿਸ਼ਵਕਰਮਾ ਚੌਕ ਵਿੱਚ ਮੋਦੀ ਸਰਕਾਰ ਦੇ ਇਸ ਫੈਸਲੇ ਦੇ cheap jordans online ਖਿਲਾਫ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਤੇ ਧਰਨਾ ਦਿੱਤਾ। ਇਸ ਮੌਕੇ ਧਰਨਾਕਾਰੀਆਂ ਦਾ cheap oakleys ਸਾਥ jordans for sale ਦੇਣ ਲਈ ਭਾਜਪਾ ਵਿਰੋਧੀ ਪਾਰਟੀਆਂ ਦੇ ਆਗੂ ਵੀ ਪੁੱਜੇ। ਕਾਂਗਰਸ ਦੇ ਸੁਨੀਲ ਜਾਖੜ, ਲੋਕ ਇਨਸਾਫ਼ ਪਾਰਟੀ ਦੇ ਸਿਮਰਜੀਤ ਬੈਂਸ, ਆਪ ਆਗੂ nba jerseys sales ਹਰਜੋਤ ਬੈਂਸ ਤੇ ਪੰਜਾਬ cheap nfl jerseys shop ਯੋਜਨਾ ਬੋਰਡ ਦੀ ਉਪ ਚੇਅਰਮੈਨ ਪ੍ਰੋ : ਰਜਿੰਦਰ ਭੰਡਾਰੀ ਸਨਅਤਕਾਰਾਂ ਦੀ Films/Pixar ਹਮਾਇਤ ‘ਤੇ ਧਰਨੇ ‘ਚ ਸਮਰਥਕਾਂ ਦੇ ਨਾਲ ਪਹੁੰਚੇ।