• Home »
  • ਖਬਰਾਂ
  • » ਪੰਜਾਬ ‘ਚ ਇਕ ਦਿਨ 4 ਕਿਸਾਨਾਂ ਸਣੇ 6 ਵਲੋਂ ਖੁਦਕੁਸ਼ੀ

ਪੰਜਾਬ ‘ਚ ਇਕ ਦਿਨ 4 ਕਿਸਾਨਾਂ ਸਣੇ 6 ਵਲੋਂ ਖੁਦਕੁਸ਼ੀ

ਆਪ ਵਲੋਂ ਦੁੱਖ ਦਾ ਇਜ਼ਹਾਰ
-ਪੰਜਾਬੀਲੋਕ ਬਿਊਰੋ
ਪੰਜਾਬ ਵਿੱਚ ਇੱਕੋ ਦਿਨ 4 ਕਿਸਾਨਾਂ ਸਣੇ 6 ਵਿਅਕਤੀਆਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਉਤੇ ਆਮ ਆਦਮੀ ਪਾਰਟੀ ਨੇ ਅਫਸੋਸ ਜਤਾਇਆ ਹੈ।  ਚੰਡੀਗੜ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਪਿਛਲੇ ਦੋ ਦਹਾਕਿਆਂ ਤੋਂ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਵਾਰੀਆਂ ਬੰਨ ਕੇ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ, ਜਦਕਿ ਕਿਸਾਨਾਂ ਦਾ ਆਰਥਿਕ ਪੱਧਰ ਉਚਾ ਚੁੱਕਣ ਅਤੇ ਉਹਨਾਂ ਨੂੰ ਕਰਜ਼ਾ ਮੁਕਤ ਕਰਨ ਲਈ ਕਿਸੇ ਵੀ ਸਰਕਾਰ ਦਾ ਧਿਆਨ ਨਹੀਂ ਗਿਆ।<br Cheap Jerseys />
ਵੜੈਚ ਨੇ ਕਿਹਾ ਕਿ ਖੁਦਕੁਸ਼ੀ ਕਰਨ ਵਾਲੇ ਤਿੰਨ ਕਿਸਾਨ ਕਰਜੇ ਦੇ ਸਤਾਏ ਹੋਏ ਸਨ, ਜਦਕਿ ਇੱਕ ਕਿਸਾਨ ਨੇ ਆਪਣੀ ਜਮੀਨ ਵੇਚ ਕੇ ਪੈਸੇ ਇੱਕ ਕੰਪਨੀ ਵਿੱਚ ਨਿਵੇਸ਼ ਕੀਤੇ, ਪਰ ਲੋੜ ਪੈਣ throwback jerseys ਉਤੇ ਜਦੋਂ ਉਸਨੇ ਪੈਸਾ ਵਾਪਿਸ ਮੰਗਿਆ ਤਾਂ ਕੰਪਨੀ ਨੇ ਇਨਕਾਰ ਕਰ ਦਿੱਤਾ, ਜਿਸ ਕਾਰਨ ਉਸਨੇ ਖੁਦਕੁਸ਼ੀ ਦਾ ਰਾਹ ਅਪਣਾਇਆ। ਉਹਨਾਂ ਕਿਹਾ ਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੇ ਬਾਦਲਾਂ ਵੱਲੋਂ ਕਿਸਾਨਾਂ ਦਾ ਕਰਜਾ ਮੁਆਫ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ ਅਤੇ ਬਾਦਲ ਹੁਣ ਕਹਿਣ ਲੱਗੇ cheap jerseys wholesale ਹਨ ਕਿ ਕਿਸਾਨਾਂ ਦਾ ਕਰਜਾ ਕੇਂਦਰ ਸਰਕਾਰ ਹੀ ਮੁਆਫ ਕਰ ਸਕਦੀ ਹੈ।  ਵੜੈਚ ਨੇ ਕਿਹਾ Cheap Jordan Shoes ਕਿ ਜੇਕਰ ਕੇਂਦਰ ਸਰਕਾਰ ਹੀ ਕਰਜਾ ਮੁਆਫ ਕਰ ਸਕਦੀ ਹੈ ਤਾਂ ਅਕਾਲੀ ਦਲ ਕੇਂਦਰ ਵਿੱਚ ਭਾਈਵਾਲ ਪਾਰਟੀ ਹੈ। ਅਜਿਹੇ ਵਿੱਚ ਅਕਾਲੀ ਦਲ ਵੱਲੋਂ ਕੇਂਦਰ ਵਿਚਲੀ ਮੋਦੀ ਸਰਕਾਰ ਉਤੇ ਕਰਜਾ oakley outlet ਮੁਆਫੀ ਲਈ ਦਬਾਅ Home ਕਿਓਂ ਨਹੀਂ ਬਣਾਇਆ ਜਾਂਦਾ। ਜੇਕਰ ਮੋਦੀ ਵੱਲੋਂ ਬਾਦਲ ਦੀ ਕਿਸਾਨਾਂ ਦਾ ਕਰਜਾ ਮੁਆਫ ਕਰਨ ਦੀ ਮੰਗ ਨਹੀਂ ਮੰਨੀ ਜਾਂਦੀ, ਤਾਂ ਅਜਿਹੇ ਵਿੱਚ ਬਾਦਲ ਪਰਿਵਾਰ ਵੱਲੋਂ ਆਪਣੀ ਨੂੰਹ ਰਾਣੀ ਹਰਸਿਮਰਤ ਕੌਰ ਨੂੰ ਕੇਂਦਰੀ ਵਜਾਰਤ ਤੋਂ ਅਸਤੀਫਾ ਦੁਆ ਕੇ ਭਾਜਪਾ ਨਾਲੋਂ ਤੋੜ-ਵਿਛੋੜਾ ਕਰ ਲੈਣਾ ਚਾਹੀਦਾ ਹੈ।
ਵੜੈਚ ਨੇ ਕਿਹਾ ਕਿ ਸੰਗਰੂਰ ਵਿਖੇ ਕੈਂਸਰ ਦੇ ਮਰੀਜ ਵੱਲੋਂ ਖੁਦਕੁਸ਼ੀ ਕਰਨਾ ਬਹੁਤ ਮੰਦਭਾਗਾ ਹੈ। ਉਹਨਾਂ ਕਿਹਾ ਪੰਜਾਬ ਸਰਕਾਰ ਵੱਲੋਂ ਕੈਂਸਰ ਪੀੜਤਾਂ ਦੀ ਪੂਰੀ ਸਾਰ ਲਏ ਜਾਣ ਦੇ ਕੀਤੇ ਜਾਂਦੇ ਵਾਅਦੇ ਸਿਰਫ ਖੋਖਲੇ ਹੀ ਹਨ।  ਉਹਨਾਂ ਕਿਹਾ ਕਿ ਪੰਜਾਬ ਵਿੱਚ ਕੈਂਸਰ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਪਰ ਸੂਬਾ ਸਰਕਾਰ ਦੀ ਨਲਾਇਕੀ ਕਾਰਨ ਮਰੀਜਾਂ ਨੂੰ ਇਲਾਜ ਕਰਵਾਉਣ ਲਈ ਬਾਹਰਲੇ ਸੂਬਿਆਂ ਵਿੱਚ ਜਾਣਾ ਪੈਂਦਾ ਹੈ।
ਪੰਜਾਬ ਕਨਵੀਨਰ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ 2017 ਦੀਆਂ ਚੋਣਾਂ ਮਗਰੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਗਠਨ ਹੋਣ ਤੋਂ ਬਾਅਦ ਕੈਂਸਰ ਦੇ ਮਰੀਜਾਂ ਦਾ ਇਲਾਜ ਮੁਫਤ ਕਰਵਾਇਆ ਜਾਵੇਗਾ। ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਕਿਸਾਨਾਂ ਨੂੰ ਕਰਜਾ ਮੁਕਤ ਕਰਨ ਦੀਆਂ ਕੋਸ਼ਿਸ਼ਾਂ ਆਰੰਭ ਕਰ ਦਿੱਤੀਆਂ ਜਾਣਗੀਆਂ ਅਤੇ ਸਾਲ 2018 ਦੇ ਅਖੀਰ ਤੱਕ ਕਿਸਾਨਾਂ ਨੂੰ ਕਰਜਾ ਮੁਕਤ ਕਰ ਦਿੱਤਾ ਜਾਵੇਗਾ।