• Home »
  • ਖਬਰਾਂ
  • » ਪੋਲਿੰਗ ਸਟੇਸ਼ਨਾਂ ‘ਤੇ ਬੁਨਿਆਦੀ ਸਹੂਲਤਾਂ ਹੋਣੀਆਂ ਜ਼ਰੂਰੀ

ਪੋਲਿੰਗ ਸਟੇਸ਼ਨਾਂ ‘ਤੇ ਬੁਨਿਆਦੀ ਸਹੂਲਤਾਂ ਹੋਣੀਆਂ ਜ਼ਰੂਰੀ

ਅੰਗਹੀਣ ਵੋਟਰਾਂ ਨੂੰ ਲਿਜਾਣ ਅਤੇ ਛੱਡਣ ਦੀ ਸਹੂਲਤ ਦਿੱਤੀ ਜਾਵੇਗੀ
ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2017 ਦੌਰਾਨ ਵੋਟਾਂ ਪਾਉਣ ਦੀ ਪ੍ਰਕਿਰਿਆ 4 Cheap Jordans ਫਰਵਰੀ, 2017 ਨੂੰ ਹੋਵੇਗੀ, ਜਿਸ ਲਈ ਸਾਰੇ ਪ੍ਰਬੰਧ ਕਰਨ ਲਈ ਸੰਬੰਧਤ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕਰ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ Cheap Ray Bans ਕਮ ਜ਼ਿਲ•ਾ ਚੋਣ ਅਫ਼ਸਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਜ਼ਿਲ•ਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਪਵਾਉਣ ਲਈ ਕੁੱਲ 1385 ਸਥਾਨਾਂ ‘ਤੇ 2720 ਪੋਲਿੰਗ ਸਟੇਸ਼ਨ ਤਿਆਰ ਕੀਤੇ ਜਾ ਰਹੇ ਹਨ।
ਉਨ•ਾਂ ਦੱਸਿਆ ਕਿ ਮਾਨਯੋਗ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕੋਸ਼ਿਸ਼ ਕੀਤੀ ਗਈ ਹੈ ਕਿ ਹਰੇਕ ਪੋਲਿੰਗ ਸਟੇਸ਼ਨ ‘ਤੇ ਘੱਟੋ-ਘੱਟ ਬੁਨਿਆਦੀ ਸਹੂਲਤਾਂ (ਬੇਸਿਕ ਮਿਨੀਮਮ ਫਿਸੀਲਟੀ) ਜ਼ਰੂਰ ਮੁਹੱਈਆ ਕਰਵਾਈਆਂ ਜਾਣ। ਇਨ•ਾਂ ਬੁਨਿਆਦੀ ਸਹੂਲਤਾਂ ਵਿੱਚ ਬਿਜਲੀ, ਪਾਣੀ, ਪਖਾਨੇ, ਸ਼ੈੱਡ ਅਤੇ ਰੈਂਪ ਸ਼ਾਮਿਲ ਹਨ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਾਰੇ ਪੋਲਿੰਗ ਸਟੇਸ਼ਨਾਂ ‘ਤੇ cheap oakleys sunglasses ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਾਉਣ ਦੀ ਕੋਸ਼ਿਸ ਕਰਨ ਤਾਂ ਜੋ ਵੋਟਰ ਨੂੰ ਵੋਟ ਪਾਉਣ ਦੀ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ•ਾਂ ਦੀ ਸਮੱਸਿਆ ਪੇਸ਼ ਨਾ ਆਵੇ।
ਉਨ•ਾਂ ਦੱਸਿਆ ਕਿ ਇੱਕ ਪੋਲਿੰਗ ਸਟੇਸ਼ਨ ‘ਤੇ ਇੱਕ ਪ੍ਰੀਜ਼ਾਈਡਿੰਗ ਅਫ਼ਸਰ, ਇੱਕ ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਦੋ ਪੋਲਿੰਗ ਅਫ਼ਸਰ ਤਾਇਨਾਤ ਕੀਤੇ ਜਾਣਗੇ। ਚੋਣ ਅਮਲੇ ਦੇ #BackstageAtTheGeffen ਸਾਰੇ ਮੈਂਬਰ ਮਿਤੀ 3 ਫਰਵਰੀ ਨੂੰ ਪਹੁੰਚ ਕੇ ਚੋਣ ਪ੍ਰਕਿਰਿਆ ਸੰੰਬੰਧੀ ਸਾਰੀਆਂ wholesale nfl jerseys ਤਿਆਰੀਆਂ ਕਰਨਗੇ। ਇਨ•ਾਂ ਦੇ ਰਹਿਣ ਅਤੇ ਖਾਣ ਪੀਣ ਦਾ ਪ੍ਰਬੰਧ ਕਰਨ ਲਈ ਵੀ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕਰ ਦਿੱਤੀ ਗਈ ਹੈ। ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੋਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਦੇ ਅੰਦਰ ਕਿਸੇ ਵੀ ਤਰ•ਾਂ ਦਾ ਟੈਂਟ/ਸ਼ਮਿਆਨਾ ਨਾ ਲਗਾਉਣ। ਇਸ ਘੇਰੇ ਤੋਂ ਬਾਹਰ ਵੀ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਹੀ ਕੁਰਸੀ ਟੇਬਲ ਦਾ ਪ੍ਰਬੰਧ ਕਰ ਸਕਦੇ ਹਨ।
ਸ੍ਰੀ ਭਗਤ ਨੇ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਇਸ ਵੇਲੇ ਕਰੀਬ 4000 ਅੰਗਹੀਣ ਵੋਟਰ ਹਨ, ਜਿਨ•ਾਂ ਨੂੰ ਵੋਟ ਪਵਾਉਣ ਲਈ ਲਿਜਾਣ ਅਤੇ ਛੱਡਣ ਦੀ ਸਹੂਲਤ ਦਾ ਪ੍ਰਬੰਧ ਰਿਟਰਨਿੰਗ ਅਫ਼ਸਰ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਇਨ•ਾਂ ਵੋਟਰਾਂ ਨੂੰ ਜ਼ਿਲ•ਾ ਪ੍ਰਸਾਸ਼ਨ ਵੱਲੋਂ ਤਿਆਰ ਕੀਤੇ ਜਾ ਰਹੇ ਵਿਸ਼ੇਸ਼ ਮੋਬਾਈਲ ਐਪਲੀਕੇਸ਼ਨ ਰਾਹੀਂ ਸਹੂਲਤ ਪ੍ਰਾਪਤ ਕਰਨ ਲਈ ਅਪਲਾਈ ਕਰਨਾ ਪਵੇਗਾ। ਇਸ ਤੋਂ ਇਲਾਵਾ ਵੋਟ ਲਈ ਲਾਈਨ ਲੰਮੀ ਹੋਣ ‘ਤੇ ਬਜ਼ੁਰਗਾਂ, ਅੰਗਹੀਣਾਂ ਅਤੇ ਛੋਟੇ ਬੱਚਿਆਂ ਸਮੇਤ ਪਹੁੰਚੀਆਂ ਔਰਤ ਵੋਟਰਾਂ ਨੂੰ ਵੋਟ ਪਾਉਣ ਵਿੱਚ ਪਹਿਲ ਦਿੱਤੀ ਜਾਵੇਗੀ। ਸ੍ਰੀ ਭਗਤ ਨੇ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਪੋਲਿੰਗ ਸਟੇਸ਼ਨਾਂ ਦੀ ਖੁਦ ਜਾ ਕੇ ਸਥਿਤੀ ਦੇਖਣ cheap nfl jerseys wholesale ਅਤੇ ਵੋਟਿੰਗ ਵਾਲੇ ਦਿਨ ਤੋਂ ਪਹਿਲਾਂ-ਪਹਿਲਾਂ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਉਣ।