• Home »
  • ਖਬਰਾਂ
  • » ਵੋਟ ਬਾਰੇ ਜਾਗਰੂਕ ਕਰਨ ਲਈ ਕੱਢਿਆ ‘ਰੋਡ ਸ਼ੋਅ’ 

ਵੋਟ ਬਾਰੇ ਜਾਗਰੂਕ ਕਰਨ ਲਈ ਕੱਢਿਆ ‘ਰੋਡ ਸ਼ੋਅ’ 

150 ਤੋਂ Wholesale Jerseys ਵਧੇਰੇ ਵਾਹਨ ਸਵਾਰਾਂ ਨੇ ਦਿੱਤਾ ਵੋਟ ਪਾਉਣ ਦਾ ਸੁਨੇਹਾ
ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਹਰੇਕ ਵਰਗ ਦੇ ਵੋਟਰਾਂ ਨੂੰ ਵੋਟ ਦਾ ਜ਼ਰੂਰੀ ਅਤੇ ਸਹੀ ਇਸਤੇਮਾਲ ਕਰਨ ਸੰਬੰਧੀ ਜਾਗਰੂਕ ਕਰਨ ਲਈ ਜ਼ਿਲ•ਾ ਪ੍ਰਸਾਸ਼ਨ ਵੱਲੋਂ ਆਰੰਭੇ ਯਤਨਾਂ ਤਹਿਤ ਅੱਜ ਸ਼ਹਿਰ ਵਿੱਚ ਨੌਜਵਾਨ ਵੋਟਰਾਂ ਵੱਲੋਂ ਇੱਕ ਮੋਟਰਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲੁਧਿਆਣਾ ਅਤੇ ਚੰਡੀਗੜ• ਤੋਂ ਵਿਸ਼ੇਸ਼ ਰੂਪ ਵਿੱਚ ਪਹੁੰਚੇ ਨੌਜਵਾਨਾਂ ਅਤੇ ਲੜਕੀਆਂ ਨੇ ਮੋਟਰਸਾਈਕਲਾਂ, ਸਕੂਟਰਾਂ ਅਤੇ ਸਕੂਟਰੀਆਂ ਨਾਲ ਭਾਗ ਲਿਆ। ਇਸ ਰੈਲੀ ਨੂੰ ਡਿਪਟੀ ਕਮਿਸ਼ਨਰ ਕਮ ਜ਼ਿਲ•ਾ ਚੋਣ ਅਫ਼ਸਰ ਸ੍ਰੀ ਰਵੀ ਭਗਤ ਨੇ ਸਥਾਨਕ ਗੁਰੂ ਨਾਨਕ ਸਟੇਡੀਅਮ ਤੋਂ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਅਤੇ Cheap Ray Ban Sunglasses ਵਧੀਕ ਜ਼ਿਲ•ਾ ਚੋਣ ਅਫ਼ਸਰ ਮਿਸ ਅਪਨੀਤ ਰਿਆਤ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਸੰੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਭਗਤ ਨੇ ਇਸ ਰੈਲੀ ਵਿੱਚ 150 ਤੋਂ ਵਧੇਰੇ ਪ੍ਰਤੀਭਾਗੀਆਂ ਨੇ ਭਾਗ ਲਿਆ। ਜਿਸ ਵਿੱਚ ਚੰਡੀਗੜ• ਦੇ ਪ੍ਰਸਿੱਧ ਬਾਈਕਰਜ਼ ਕਲੱਬ ਦੇ ਮੈਂਬਰ, ‘ਇੰਨੀਸ਼ੀਏਟਰਜ਼ ਆਫ਼ ਚੇਂਜ’ ਗਰੁੱਪ ਦੇ ਮੈਂਬਰ ਅਤੇ ਹੋਰ ਨੌਜਵਾਨ ਤੇ ਲੜਕੀਆਂ ਸ਼ਾਮਿਲ ਸਨ। ਇਹ ਰੈਲੀ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋ ਕੇ ਭਾਰਤ ਨਗਰ ਚੌਕ, ਭਾਈ ਬਾਲਾ ਚੌਕ, ਆਰਤੀ ਚੌਕ, ਪੀ. ਏ. ਯੂ., ਸਿੱਧਵਾਂ ਨਹਿਰ, ਐੱਮ. ਬੀ. ਡੀ. ਮਾਲ, ਲੋਧੀ ਕਲੱਬ, ਪੱਖੋਵਾਲ ਸੜਕ, ਭਾਈ ਬਾਲਾ ਚੌਕ, ਭਾਰਤ ਨਗਰ ਚੌਕ ਹੁੰਦੀ ਹੋਈ ਵਾਪਸ ਗੁਰੂ ਨਾਨਕ ਸਟੇਡੀਅਮ ਵਿਖੇ ਸਮਾਪਤ ਹੋਈ। ਇਸ ਰੈਲੀ ਦੌਰਾਨ ਜਿੱਥੇ ਵਾਹਨ ਸਵਾਰਾਂ ਨੇ ਆਪਣੇ ਵਾਹਨਾਂ ‘ਤੇ ਵੋਟਰ ਜਾਗਰੂਕਤਾ ਸੰਬੰਧੀ ਸੁਨੇਹੇ ਵਾਲੀਆਂ ਤਖ਼ਤੀਆਂ ਲਗਾਈਆਂ ਹੋਈਆਂ ਸਨ, ਉਥੇ ਵੋਟਰਾਂ ਨੂੰ ਵੋਟ ਦਾ ਜ਼ਰੂਰੀ ਅਤੇ ਸਹੀ ਇਸਤੇਮਾਲ ਕਰਨ ਸੰਬੰਧੀ ਨਾਅਰੇ ਵੀ ਲਗਾਏ ਜਾ ਰਹੇ ਸਨ।
ਸ੍ਰੀ ਭਗਤ ਨੇ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਸਵੀਪ ਗਤੀਵਿਧੀਆਂ ‘ਤੇ ਸਭ ਤੋਂ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਵੋਟ ਪ੍ਰਤੀਸ਼ਤ ਨੂੰ ਵਧਾ ਕੇ 100 ਫੀਸਦੀ ਕੀਤਾ ਜਾ ਸਕੇ। ਉਨ•ਾਂ ਕਿਹਾ ਕਿ ਸਵੀਪ ਗਤੀਵਿਧੀਆਂ ਅਧੀਨ ਅਗਲੇ ਦਿਨਾਂ ਦੌਰਾਨ ਸਾਈਕਲ ਰੈਲੀ, ਮੈਰਾਥਨ ਅਤੇ ਵਾਕਾਥੌਨ ਕਰਵਾਈਆਂ ਜਾ ਰਹੀਆਂ ਹਨ। ਉਨ•ਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਇਨ•ਾਂ Cheap nba Jerseys ਚੋਣਾਂ ਵਿੱਚ ਉਨ•ਾਂ ਨੂੰ ਪੈਸੇ, ਨਸ਼ੇ ਅਤੇ ਹੋਰ ਕਿਸੇ ਵੀ ਲੋਭ ਲਾਲਚ ਦੇ ਵੱਸ ਪੈ cheap ray ban sungalsses ਕੇ ਆਪਣੀ ਵੋਟ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ। ਜੇਕਰ ਕੋਈ ਵੀ ਉਮੀਦਵਾਰ ਜਾਂ ਰਾਜਸੀ ਆਗੂ ਉਨ•ਾਂ ਨੂੰ ਵੋਟ ਦੇ ਇਸਤੇਮਾਲ ਸੰਬੰਧੀ ਡਰਾਉਣ ਧਮਕਾਉਣ ਜਾਂ ਲਾਲਚ ਦੇਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਸ ਬਾਰੇ ਤੁਰੰਤ ਜ਼ਿਲ•ਾ ਪ੍ਰਸਾਸ਼ਨ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ।
ਉਨ•ਾਂ Berry ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ 18 ਅਤੇ 19 ਸਾਲ ਦੇ ਪਹਿਲੀ ਵਾਰ ਬਣੇ ਵੋਟਰਾਂ ਦੀ ਗਿਣਤੀ 39,486 ਹੈ, ਜੋ ਕਿ ਤਕਰੀਬਨ ਸਾਰੇ ਜ਼ਿਲਿ•ਆਂ ਨਾਲੋਂ ਵਧੇਰੇ ਹੈ। ਜ਼ਿਲ•ਾ ਪ੍ਰਸਾਸ਼ਨ ਦੀ ਪ੍ਰਾਥਮਿਕਤਾ ਹੈ ਕਿ ਇਨ•ਾਂ ਵੋਟਰਾਂ ਨੂੰ ਸਭ ਤੋਂ ਵਧੇਰੇ ਉਤਸ਼ਾਹਿਤ ਕੀਤਾ ਜਾਵੇ ਕਿਉਂਕਿ ਪਹਿਲੀ ਵਾਰ ਬਣੇ ਵੋਟਰ ਹੋਰ ਵੋਟਰਾਂ ਨੂੰ ਵੀ ਵੋਟ ਦੇ ਸਹੀ ਅਤੇ ਜ਼ਰੂਰੀ ਇਸਤੇਮਾਲ ਕਰਨ ਲਈ ਉਤਸ਼ਾਹਿਤ ਕਰ ਸਕਦੇ ਹਨ। ਉਨ•ਾਂ ਕਿਹਾ ਕਿ ਵੋਟਰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਕੇ ਵੀ ਦੇਸ਼ ਦੇ ਵਿਕਾਸ ਵਿੱਚ ਹਿੱਸਾ ਪਾ ਸਕਦੇ ਹਨ। ਇਸ ਮੌਕੇ ਸੁਪਰਡੈਂਟ ਸ੍ਰ. ਅਵਤਾਰ ਸਿੰਘ, ਅਗਾਂਹਵਧੂ ਨੌਜਵਾਨ ਸ੍ਰ. ਗੌਰਵਦੀਪ ਸਿੰਘ, ਸ੍ਰ. ਲਖਵਿੰਦਰ ਸਿੰਘ cheap nba jerseys ਸੰਧੂ, ਸ੍ਰੀ ਜਤਿਨ ਅਰੋੜਾ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।