• Home »
  • ਖਬਰਾਂ
  • » ਆਪ ਦੀ ਸਰਕਾਰ ਸੁਧਾਰੂ ਪੁਲਿਸ ਦਾ ਕੰਮਕਾਜ

ਆਪ ਦੀ ਸਰਕਾਰ ਸੁਧਾਰੂ ਪੁਲਿਸ ਦਾ ਕੰਮਕਾਜ

-ਪੰਜਾਬੀਲੋਕ ਬਿਊਰੋ
ਲੁਧਿਆਣਾ ਵਿੱਚ ਜ਼ਿਲਾ ਬਾਰ ਐਸੋਸੀਏਸ਼ਨ ਵੱਲੋਂ ਕਰਵਾਏ ਪ੍ਰੋਗਰਾਮ ‘ਚ ਹਿੱਸਾ ਲੈਣ ਮੌਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਪੁਲਿਸ ਦੇ ਕੰਮਕਾਜ ਤੋਂ ਜਨਤਾ ਨੂੰ ਆਉਂਦੀਆਂ ਮੁਸ਼ਕਲਾਂ ਦੀ ਗੱਲ ਕਰਦਿਆਂ ਕਿਹਾ ਕਿ ‘ਆਪ’ ਦੀ ਸਰਕਾਰ oakley sunglasses cheap ਆਉਣ ‘ਤੇ ਪੁਲਿਸ ਦੇ ਕੰਮਕਾਜ ‘ਚ ਸੁਧਾਰ ਲਿਆਂਦਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਨਿਆਂਇਕ ਵਿਵਸਥਾ ‘ਚ ਵੀ ਸੁਧਾਰ ਲਿਆਂਦਾ ਜਾਵੇਗਾ। ਬਾਰ ਐਸੋਸੀਏਸ਼ਨ ਵਲੋਂ ਆਪ ਦੀ ਹਮਾਇਤ ਦਾ ਭਰੋਸਾ ਦਿੱਤਾ ਗਿਆ ਹੈ। ਫ਼ਰੀਦਕੋਟ ਤੋਂ ‘ਆਪ’ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੀ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੈਪਟਨ ਅਤੇ Mission ਬਾਦਲ ਦੀ ਸਰਕਾਰ ਦੌਰਾਨ ਹੋਏ ਘਪਲਿਆਂ ਦੀ Cheap Ray Bans ਜਾਂਚ ਲਈ ‘ਸਿੱਟ’ ਦਾ ਗਠਨ ਕੀਤਾ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਕਰੜੀ ਕਾਰਵਾਈ ਕੀਤੀ ਜਾਵੇਗੀ।