• Home »
  • ਖਬਰਾਂ
  • » ਪੋਲਿੰਗ ਤੋਂ 48 ਘੰਟੇ ਪਹਿਲਾਂ ਤੇ ਗਿਣਤੀ ਵਾਲੇ ਦਿਨ ਡਰਾਈ-ਡੇ

ਪੋਲਿੰਗ ਤੋਂ 48 ਘੰਟੇ ਪਹਿਲਾਂ ਤੇ ਗਿਣਤੀ ਵਾਲੇ ਦਿਨ ਡਰਾਈ-ਡੇ

-ਪੰਜਾਬੀਲੋਕ ਬਿਊਰੋ
ਪੰਜਾਬ ਵਿਧਾਨ ਸਭਾ ਚੋਣਾਂ-2017 ਦੇ cheap nba jerseys ਮੱਦੇਨਜ਼ਰ ਜ਼ਿਲਾ ਚੋਣ ਅਫਸਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲੇ ਵਿੱਚ 4 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਤੋਂ 48 ਘੰਟੇ ਪਹਿਲਾਂ (2 ਫਰਵਰੀ ਸ਼ਾਮ 5 ਵਜੇ Fake Oakleys ਤੋਂ 4 ਫਰਵਰੀ ਸ਼ਾਮ 5 ਵਜੇ wholesale jerseys ਤੱਕ) ਡਰਾਈ-ਡੇ ਐਲਾਨਿਆ ਹੈ। ਇਸ ਤੋਂ ਇਲਾਵਾ 11 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਨੂੰ ਵੀ ਸ਼ਰਾਬਬੰਦੀ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਸ਼ਰਾਬਬੰਦੀ ਬਾਰੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਲਈ ਪੁਲੀਸ ਕਮਿਸ਼ਨਰ ਜਲੰਧਰ, ਜ਼ਿਲਾ ਪੁਲੀਸ ਮੁੱਖੀ ਜਲੰਧਰ (ਦਿਹਾਤੀ), ਸਾਰੇ ਵਿਧਾਨ ਸਭਾ ਹਲਕਿਆਂ ਦੇ ਰਿਟਨਿੰਗ ਅਫਸਰਾਂ, ਡਿਪਟੀ ਕਰ ਤੇ ਆਬਕਾਰੀ ਕਮਿਸ਼ਨਰ ਜਲੰਧਰ-1, Изготовление ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਜਲੰਧਰ-1 ਅਤੇ 2, ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਜਲੰਧਰ (ਮੋਬਾਇਲ ਵਿੰਗ), ਜ਼ਿਲੇ ਵਿੱਚ ਚੋਣਾਂ ਨਾਲ ਸਬੰਧਤ ਨਿਯੁਕਤ ਸਾਰੇ  ਨੋਡਲ ਅਫਸਰਾਂ ਨੂੰ ਕਿਹਾ ਗਿਆ ਹੈ। ਉਨਾਂ ਦੱਸਿਆ cheap nfl jerseys ਕਿ ਉਪਰ ਦਿੱਤੀਆਂ ਮਿਤੀਆਂ ‘ਤੇ ਕਿਸੇ ਵੀ ਸ਼ਰਾਬ ਦੇ ਠੇਕ, ਹੋਟਲ ਰੈਸਟੋਰੈਂਟ, ਕਲੱਬ ਤੇ ਹੋਰ ਥਾਵਾਂ ‘ਤੇ ਸ਼ਰਾਬ ਦੀ ਵਿਕਰੀ ਅਤੇ ਵਰਤਾਉਣ ‘ਤੇ ਪੂਰਨ ਪਾਬੰਦੀ ਰਹੇਗੀ। ਇਹ cheap MLB Jerseys ਹੁਕਮ ਸਟਾਰ ਹੋਟਲਾਂ, ਰੈਸਟੋਰੈਂਟਾਂ ਭਾਵੇਂ ਕਿ ਉਹ ਕਿਸੇ ਵਿਸ਼ੇਸ਼ ਸ਼੍ਰੇਣੀ ਵਾਲੇ ਲਾਇਸੈਂਸ ਧਾਰਕ ਹੋਣ ‘ਤੇ ਵੀ ਲਾਗੂ ਹੋਣਗੇ। ਇਸ ਤੋਂ ਇਲਾਵਾ ਜ਼ਿਲੇ ਦੇ ਵਿਧਾਨ ਸਭਾ ਹਲਕਿਆਂ ਨਾਲ ਦੂਜੇ ਜ਼ਿਲਿਆਂ ਦੇ ਲਗਦੇ ਖੇਤਰਾਂ ਵਿੱਚੋਂ ਸ਼ਰਾਬ ਦੀ ਤਸਕਰੀ ਰੋਕਣ ਲਈ ਵੀ ਸਿਵਲ ਤੇ ਪੁਲੀਸ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।