• Home »
  • ਖਬਰਾਂ
  • » ਅਕਾਲੀ ਆਗੂਆਂ ‘ਤੇ ਦਲਿਤ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼

ਅਕਾਲੀ ਆਗੂਆਂ ‘ਤੇ ਦਲਿਤ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼

-ਪੰਜਾਬੀਲੋਕ ਬਿਊਰੋ
ਬਠਿੰਡਾ ਜ਼ਿਲੇ ਦੇ ਪਿੰਡ ਭਾਈ ਬਖਤੌਰ ਵਿੱਚ ਅਕਾਲੀ ਸਰਪੰਚ ਨੇ ਛੇੜਛਾੜ ਦੇ ਕਥਿਤ ਦੋਸ਼ਾਂ ਵਿੱਚ ਘਿਰੇ 15 ਸਾਲਾ ਦਲਿਤ ਲੜਕੇ ਦੀ ਨਾ ਸਿਰਫ ਕੁੱਟਮਾਰ ਕੀਤੀ ਬਲਕਿ ਸਕੂਲ ਸਟਾਫ ਨੂੰ ਉਸ ਦਾ ਨਾਮ ਕੱਟਣ ਲਈ ਮਜਬੂਰ ਕੀਤਾ, ਬੱਚੇ ਨੇ ਰੇਲ cheap jerseys wholesale ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ। ਆਮ ਆਦਮੀ ਪਾਰਟੀ ਨੇ ਇਸ ਘਟਨਾ ਦੀ ਜੰਮ ਕੇ ਨਿੰਦਾ ਕੀਤੀ ਹੈ।  ਭਗਵੰਤ ਮਾਨ ਨੇ ਬਿਆਨ ਵਿੱਚ ਕਿਹਾ ਕਿ ਅਕਾਲੀ ਆਗੂ ਖੁਦ ਨੂੰ ਕਾਨੂੰਨ ਸਮਝਣ ਲੱਗੇ ਹਨ ਤੇ ਸ਼ਰੇਆਮ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਗਏ ਹਨ।  ਉਹਨਾਂ ਕਿਹਾ ਕਿ ਅਕਾਲੀ ਅਹੁਦੇਦਾਰ ਛੇੜਛਾੜ cheap jerseys wholesale ਤੋਂ ਲੈ ਕੇ ਕਤਲ ਤੱਕ ਦੀਆਂ ਘਟਨਾਵਾਂ ਵਿੱਚ ਸ਼ਾਮਲ ਹਨ। ਮਾਨ ਨੇ ਕਿਹਾ ਕਿ ਅਕਾਲੀ ਸਰਪੰਚ ਚਰਨਜੀਤ ਸਿੰਘ ਨੇ 15 ਸਾਲ ਦੇ ਲੜਕੇ ਗੁਰਪ੍ਰੀਤ ਸਿੰਘ ਦੀ ਕੁੱਟਮਾਰ ਕੀਤੀ ਤੇ ray ban sale ਸਕੂਲ ਸਟਾਫ ਨੂੰ ਉਸ ਦਾ ਨਾਂ ਕੱਟਣ ਲਈ ਕਿਹਾ। ਮਾਨ ਨੇ ਕਿਹਾ ਕਿ ਅਪਰਾਧਾਂ ਵਿੱਚ ਸ਼ਾਮਲ NFL Jerseys Cheap ਅਕਾਲੀ ਆਗੂਆਂ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ mobile ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦਾ ਪੂਰਾ ਸਮਰਥਨ ਹਾਸਲ ਹੈ।