• Home »
  • ਖਬਰਾਂ
  • » ਹੁਣ ‘ਵੋਟਰ ਬਾਈ ਜੀ’ ਕਰਨਗੇ ਵੋਟ ਦੇ ਇਸਤੇਮਾਲ ਬਾਰੇ ਜਾਗਰੂਕ

ਹੁਣ ‘ਵੋਟਰ ਬਾਈ ਜੀ’ ਕਰਨਗੇ ਵੋਟ ਦੇ ਇਸਤੇਮਾਲ ਬਾਰੇ ਜਾਗਰੂਕ

-ਵੋਟਰ ਜਾਗਰੂਕਤਾ ਸੰਬੰਧੀ ਤਿਆਰ ਮੈਸਕਟ ਵੈਨ ਨੂੰ ਹਰੀ ਝੰਡੀ
-ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਇਲਾਕਿਆਂ ਵਿੱਚ ਕੀਤਾ ਜਾਵੇਗਾ ਪ੍ਰਚਾਰ
-ਪੰਜਾਬੀਲੋਕ ਬਿਊਰੋ

4 ਫਰਵਰੀ ਨੂੰ ਹੋਣ ਵਾਲੀਆਂ ray ban sale ਪੰਜਾਬ ਵਿਧਾਨ ਸਭਾ ਚੋਣਾਂ-2017 ਦੌਰਾਨ ਜ਼ਿਲ•ਾ ਲੁਧਿਆਣਾ ਦੇ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿਲ•ਾ ਪ੍ਰਸਾਸ਼ਨ ਵੱਲੋਂ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਇੱਕ ਮੈਸਕਟ ਵੈਨ ਤਿਆਰ ਕਰਵਾਈ ਗਈ ਹੈ, ਜੋ ਕਿ ਚੋਣ ਪ੍ਰਕਿਰਿਆ ਵਿੱਚ ਮੰਨੇ ਜਾਂਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਇਲਾਕਿਆਂ ਵਿੱਚ ਜਾ ਕੇ ਵੋਟਰਾਂ ਨੂੰ ਵੋਟ ਦਾ ਜ਼ਰੂਰੀ ਅਤੇ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕਰੇਗੀ।
ਅੱਜ ਬਾਅਦ ਦੁਪਹਿਰ ਸਥਾਨਕ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਤੋਂ ਇਸ ਵੈਨ ਨੂੰ ਰਵਾਨਾ ਕਰਦਿਆਂ ਵਧੀਕ ਜ਼ਿਲ•ਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਅਪਨੀਤ ਰਿਆਤ ਨੇ ਦੱਸਿਆ ਕਿ ਇਹ ਵੈਨ ਵਿਸ਼ੇਸ਼ ਤੌਰ ray ban sunglasses ‘ਤੇ ਵੋਟਰ ਜਾਗਰੂਕਤਾ ਲਈ ਤਿਆਰ ਕਰਵਾਈ ਗਈ ਹੈ, ਜੋ ਕਿ ਆਗਾਮੀ 4 Wholesale Jerseys ਫਰਵਰੀ 2017 ਤੱਕ ਜ਼ਿਲ•ਾ ਲੁਧਿਆਣਾ ਅਧੀਨ ਆਉਂਦੇ ਉਨ•ਾਂ ਸਾਰੇ ਸੰਵੇਦਨਸ਼ੀਲ ਅਤੇ ਅਤਿਸੰਵੇਦਨਸ਼ੀਲ ਇਲਾਕਿਆਂ ਵਿੱਚ ਜਾਵੇਗੀ, ਜਿਥੇ ਕਿ ਪਿਛਲੀਆਂ ਚੋਣਾਂ ਦੌਰਾਨ ਘੱਟ ਵੋਟ ਪਈ ਹੈ ਜਾਂ ਵੋਟਰਾਂ ਨੂੰ ਲੁਭਾਉਣ ਆਦਿ ਵਰਗੀਆਂ ਘਟਨਾਵਾਂ ਘਟੀਆਂ ਸਨ।
ਉਨ•ਾਂ ਦੱਸਿਆ ਕਿ ਇਸ Cheap Jordans ਮੁਹਿੰਮ ਨੂੰ ‘ਵੋਟਰ ਬਾਈ ਜੀ’ ਦਾ ਨਾਮ класс ਦਿੱਤਾ ਗਿਆ ਹੈ। ਉਮੀਦ ਹੈ ਕਿ ਲੋਕ ਇਸ ਮੁਹਿੰਮ ਨੂੰ ਭਰਪੂਰ ਸਹਿਯੋਗ ਦੇਣਗੇ। ਉਨ•ਾਂ ਇਹ ਵੀ ਦੱਸਿਆ ਕਿ ਇਸ ਵੈਨ ਦੇ ਨਾਲ-ਨਾਲ ਕੁਝ ਨੁੱਕੜ ਨਾਟਕ ਟੀਮਾਂ ਵੀ ਤਾਇਨਾਤ ਕੀਤੀਆਂ Cheap Jordans ਗਈਆਂ ਹਨ, ਜੋ ਕਿ ਲੋਕਾਂ ਨੂੰ ਵੋਟ ਦੇ ਇਸਤੇਮਾਲ ਬਾਰੇ ਜਾਗਰੂਕ ਕਰਨਗੀਆਂ। ਵੈਨ ਕਰਮੀਆਂ ਵੱਲੋਂ ਉਤਸ਼ਾਹੀ ਵੋਟਰਾਂ ਨੂੰ ਬੈਜ਼ ਅਤੇ ਟੀ-ਸ਼ਰਟਾਂ ਵੀ ਵੰਡੀਆਂ ਜਾਣਗੀਆਂ।