• Home »
  • ਖਬਰਾਂ
  • » ਐਨ ਆਰ ਆਈਜ਼ ਨੂੰ ‘ਅੱਤਵਾਦੀ’ ਕਹਿ ਕੇ ਕਸੂਤੇ ਫਸੇ ਸੁਖਬੀਰ 

ਐਨ ਆਰ ਆਈਜ਼ ਨੂੰ ‘ਅੱਤਵਾਦੀ’ ਕਹਿ ਕੇ ਕਸੂਤੇ ਫਸੇ ਸੁਖਬੀਰ 

-ਪੰਜਾਬੀਲੋਕ ਬਿਊਰੋ
ਆਮ ਆਦਮੀ ਪਾਰਟੀ ਨੂੰ ਵਿਦੇਸ਼ਾਂ ਵਿੱਚੋਂ ਮਿਲਦੇ ਫੰਡ ਬਾਰੇ ਸੁਖਬੀਰ ਬਾਦਲ ਨੇ oakley sunglasses cheap ਕਿਹਾ ਕਿ ਅੱਤਵਾਦੀ ਜਥੇਬੰਦੀਆਂ nfl jerseys cheap ਵੱਲੋਂ ਆਪ ਨੂੰ ਫੰਡ wholesale nfl jerseys ਭੇਜਿਆ ਜਾ ਰਿਹਾ ਹੈ, ਇਹ ਬਿਆਨ ਦੇ ਕੇ ਸੁਖਬੀਰ ਬਾਦਲ ਕਸੂਤੇ ਫਸ ਗਏ ਹਨ। ‘ਆਪ’ ਨੇ ਇਸ ਮੁੱਦੇ ‘ਤੇ ਸੁਖਬੀਰ ਬਾਦਲ ਨੂੰ ਘੇਰਦਿਆਂ ਕਿਹਾ ਹੈ ਕਿ ਉਸ NFL Jerseys China ਨੇ ਪਰਵਾਸੀ ਪੰਜਾਬੀਆਂ ਦਾ ਅਪਮਾਨ ਕੀਤਾ создать ਹੈ। ‘ਆਪ’ ਦੇ ਕੌਮੀ ਜਨਰਲ ਸਕੱਤਰ ਸੰਜੇ ਸਿੰਘ ਤੇ ਸੀਨੀਅਰ ਆਗੂ ਕੰਵਰ ਸੰਧੂ ਨੇ ਸੁਖਬੀਰ ਦੀ ਉਸ ਟਿੱਪਣੀ ਦੀ ਸਖਤ ਅਲੋਚਨਾ ਕਰਦਿਆਂ ਕਿਹਾ ਕਿ ਉਹਨਾਂ ਨੇ ਪੂਰੇ ਐਨ.ਆਰ.ਆਈ. ਭਾਈਚਾਰੇ ਨੂੰ ਅੱਤਵਾਦੀ ਦੱਸਿਆ ਹੈ।  ਕੈਨੇਡਾ ਤੋਂ ਪੰਜਾਬ ਵਿੱਚ ਪ੍ਰਚਾਰ ਲਈ ਪਹੁੰਚੇ cheap jordans online ਪਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣਾ ਦਿਮਾਗੀ ਸੰਤੁਲਨ ਗੁਆ ਚੁੱਕੇ ਹਨ।  ਉਹਨਾਂ ਕਿਹਾ ਕਿ ਪ੍ਰਵਾਸੀਆਂ ਨੇ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਆਮ ਆਦਮੀ ਪਾਰਟੀ ਨੂੰ ਹਮਾਇਤ ਦਿੱਤੀ ਹੈ।  ਉਹਨਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ 100 ਤੋਂ ਜ਼ਿਆਦਾ ਸੀਟਾਂ ਉੱਤੇ ਜਿੱਤ ਹਾਸਲ ਕਰੇਗੀ ਤੇ ਦੋਵੇਂ ਬਾਦਲ ਲੰਬੀ ਤੇ ਜਲਾਲਾਬਾਦ ਤੋਂ ਵੱਡੇ ਫਰਕ ਨਾਲ ਹਾਰਣਗੇ।