• Home »
  • ਖਬਰਾਂ
  • » ਨਵਾਂ ਸ਼ਹਿਰ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਨਵਾਂ ਸ਼ਹਿਰ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

-ਪੰਜਾਬੀਲੋਕ ਬਿਊਰੋ
ਪੰਜਾਬ ‘ਚ ਹੋ ਰਹੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਘਟਨਾ ਨਵਾਂ ਸ਼ਹਿਰ ਦੇ ਪਿੰਡ ਸੰਡੋਆ ‘ਚ ਵਾਪਰੀ ਹੈ, ਜਿੱਥੇ ਰਵਿਦਾਸ ਮੰਦਰ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਅੱਗ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕੀਤੀ ਗਈ। ਵਾਰਦਾਤ ਸੀ ਸੀ ਟੀ ਵੀ ਕੈਮਰਿਆਂ ‘ਚ ਕੈਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਦਾ ਪਤਾ ਸਵੇਰ ਵੇਲੇ ਲੱਗਾ। ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕੀਤੀ ਤਾਂ ਹੈਰਾਨੀਜਨਕ ਸੀ ਸੀ ਟੀ ਵੀ ਫੁਟੇਜ ਸਾਹਮਣੇ ਆਈ। 6-7 ਸਾਲ ਦੀ ਉਮਰ ਦੇ 4 ਬੱਚਿਆਂ ਇਸ ਵਾਰਦਾਤ ਨੂੰ ਅੰਜਾਮ ਦਿੰਦੇ cheap jerseys ਨਜ਼ਰ ਆਏ ਹਨ। ਸਾਰੇ ਹੀ ਬੱਚੇ 6 ਸਾਲ ਤੋਂ ਵੀ ਘੱਟ ਉਮਰ ਦੇ ਹਨ। ਪੁਲਿਸ ਇਸ ਪੂਰੀ ਘਟਨਾ ਦੀ ਜਾਂਚ ਕਰ ਰਹੀ ਹੈ। ਹੁਣ ਤੱਕ ਦੀ ਪੜਤਾਲ ਤੋਂ ਬਾਅਦ ਪਤਾ ਲੱਗਾ ਹੈ ਕਿ ਇਹ ਸਾਰੇ ਬੱਚੇ ਪਿੰਡ ਦੇ ਹੀ ਰਹਿਣ ਵਾਲੇ Cheap NFL Authentic Jerseys ਹਨ। ਫਿਲਹਾਲ ਪੁਲਿਸ ਇਸ ਵਾਰਾਦਾਤ ਨੂੰ ਅੰਜਾਮ ਦੇਣ ਵਾਲੇ ਬੱਚਿਆਂ ਤੋਂ ਪੁੱਛਗਿੱਛ ਕਰ ਰਹੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ oakley sunglasses outlet ਇਸ ਘਟਨਾ ਨੂੰ ਬੇਸ਼ੱਕ ਇਹਨਾਂ ਛੋਟੇ ਬੱਚਿਆਂ ਨੇ ਅੰਜਾਮ ਦਿੱਤਾ ਹੈ ਪਰ ਇਸ ਦੇ ਪਿੱਛੇ ਕੋਈ ਹੋਰ ਲੋਕ ਹਨ।  ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸੇ ਵੱਡੀ ਸਾਜਿਸ਼ ਦੇ ਤਹਿਤ ਇਹਨਾਂ ਬੱਚਿਆਂ ਨੂੰ ਮੋਹਰਾ cheap nfl jerseys ਬਣਾ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਓਧਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸ੍ਰੀ ਦਰਬਾਰ ਸਾਹਿਬ ਵਿਚ ਛਬੀਲ ਵਾਲੇ ਸਥਾਨ ਦੇ ਨਜ਼ਦੀਕ ਇੱਕ ਜਤਿੰਦਰ ਚੱਢਾ ਨਾਮਕ ਵਿਅਕਤੀ ਨੇ ਸ੍ਰੀ ਸੁਖਮਨੀ ਸਾਹਿਬ ਦਾ ਗੁਟਕਾ ਪਾੜ ਕੇ ਸੁੱਟ ਦਿੱਤਾ। ਇਹ ਸਭ ਦੇਖਦੇ ਹੀ ਐੱਸ. ਜੀ. ਪੀ. ਸੀ. ਦੇ ਕਰਮਚਾਰੀਆਂ ਨੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ। ਦੱਸ ਦੇਈਏ ਕਿ ਦੋਸ਼ੀ ਵਿਅਕਤੀ ਕੋਲੋਂ ਕਈ ਏ. ਟੀ. ਐਮ. ਕਾਰਡ ਅਤੇ ਆਧਾਰ ਕਾਰਡ holiday ਬਰਾਮਦ ਹੋਇਆ ਹੈ। ਇਹ ਵਿਅਕਤੀ ਦਿੱਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਇਸ ਨੇ ਅਜਿਹਾ ਕਿਉਂ ਕੀਤਾ ਪੁਲਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ।