• Home »
  • ਖਬਰਾਂ
  • » ਕਾਂਗਰਸੀ ਉਮੀਦਵਾਰ ਦੀ ਘਰਵਾਲੀ ਦੀ ਗੱਡੀ ‘ਤੇ ਹਮਲਾ

ਕਾਂਗਰਸੀ ਉਮੀਦਵਾਰ ਦੀ ਘਰਵਾਲੀ ਦੀ ਗੱਡੀ ‘ਤੇ ਹਮਲਾ

-ਪੰਜਾਬੀਲੋਕ ਬਿਊਰੋ
ਪੰਜਾਬ ਵਿੱਚ 500 ਸੁਰੱਖਿਆ ਕੰਪਨੀਆਂ ਤਾਇਨਾਤ ਹਨ, ਇਸ ਦੇ ਬਾਵਜੂਦ ਉਮੀਦਵਾਰ ਤੇ ਉਹਨਾਂ ਦੇ ਪਰਿਵਾਰ ਸੁਰੱਖਿਅਤ ਨਹੀਂ ਹਨ। ਲੁਧਿਆਣਾ ਦੇ ਆਤਮ ਨਗਰ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਪਤਨੀ ਕੋਮਲਪ੍ਰੀਤ ਕੜਵਲ ਉੱਪਰ ਅਣਪਛਾਤੇ ਹਥਿਆਰਬੰਦ ਹਮਲਾਵਰਾਂ сделать ਨੇ ਹਮਲਾ ਕੀਤਾ। Cheap Ray Ban Sunglasses  ਹਮਲਾ ਉਸ ਵਕਤ ਹੋਇਆ ਜਦੋਂ ਕੋਮਲਪ੍ਰੀਤ ਕੜਵਲ ਆਪਣੀ ਇਨੋਵਾ ਗੱਡੀ ਵਿੱਚ ਚੋਣ ਪ੍ਰਚਾਰ ਲਈ ਜਾ ਰਹੀ ray ban outlet ਸੀ।  ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਾਰ ਦੇ ਸ਼ੀਸ਼ੇ ਉਤੇ ਰਾਡ ਮਾਰੀ ਤੇ ਫਰਾਰ ਹੋ ਗਏ। ਹਮਲੇ ਤੋਂ ਬਾਅਦ ਮੋਟਰਸਾਈਕਲ ਸਵਾਰ ਫਰਾਰ ਹੋ ਗਏ।  ਕੋਮਲਪ੍ਰੀਤ ਦਾ ਇਲਜ਼ਾਮ ਹੈ ਕਿ ਹਮਲਾਵਰ ਦੇ ਮੋਟਰਸਾਈਕਲ ਉਤੇ ਲੋਕ ਇਨਸਾਫ ਪਾਰਟੀ ਦਾ ਚੋਣ ਨਿਸ਼ਾਨ ਲੈਟਰ ਬਾਕਸ ਦਾ ਸਟਿੱਕਰ ਲੱਗਾ ਹੋਇਆ ਸੀ।  ਪੁਲਿਸ ਵੱਲੋਂ ਮਾਮਲ ਦੀ ਜਾਂਚ ਕੀਤੀ ਜਾ ਰਹੀ ਹੈ। ਯਾਦ ਰਹੇ ਕਮਲਜੀਤ ਸਿੰਘ ਕੜਵਲ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਰਮਨਜੀਤ ਸਿੰਘ ਬੈਂਸ ਦੇ ਨਜ਼ਦੀਕੀ ਸਨ ਪਰ ਇਸ ਵਾਰ ਦੀਆਂ ਚੋਣਾਂ ਵਿੱਚ ਕਾਂਗਰਸ ਨੇ ਕੜਵਲ Wholesale Jerseys ਨੂੰ ਟਿਕਟ ਦੇ Cheap Jerseys ਕੇ ਬੈਂਸ ਦੇ ਖਿਲਾਫ ਹੀ ਚੋਣ ਮੈਦਾਨ ਵਿੱਚ ਉਤਾਰ ਦਿੱਤਾ।