• Home »
  • ਖਬਰਾਂ
  • » ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਬਾਦਲ ਸਰਕਾਰ ਨੇ ਦਬਾਈ

ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਬਾਦਲ ਸਰਕਾਰ ਨੇ ਦਬਾਈ

ਬਰਗਾਡੀ ਕਾਂਡ ਬਾਰੇ ਆਪ ਆਗੂਆਂ ਦਾ ਦਾਅਵਾ-
-ਪੰਜਾਬੀਲੋਕ ਬਿਊਰੋ
ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਏ ਬੇਅਦਬੀ ਦੇ ਮਾਮਲੇ ਬਾਰੇ ਗੱਲ ਕਰਦਿਆਂ jordans for sale ਅਰਵਿੰਦ ਕੇਜਰੀਵਾਲ ਤੇ ਐਚ.ਐਸ. ਫੂਲਕਾ ਨੇ ਦਾਅਵਾ ਕੀਤਾ To ਹੈ ਕਿ ਬੇਅਦਬੀ ਤੋਂ ਬਾਅਦ ਸਰਕਾਰ ਵੱਲੋਂ ਗਠਿਤ ਕੀਤੇ ਗਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੇ ਸਹੀ ਤੱਥਾਂ ਨੂੰ ਸਰਕਾਰ ਨੇ ਸਾਹਮਣੇ ਨਹੀਂ ਲਿਆਂਦਾ।  ਜਸਟਿਸ ਜ਼ੋਰਾ oakley sunglasses sale ਸਿੰਘ ਦੀ ਜਾਂਚ ਰਿਪੋਰਟ ਦਾ ਹਵਾਲਾ wholesale nfl jerseys ਦਿੰਦੇ ਹੋਏ ਕੇਜਰੀਵਾਲ ਨੇ ਆਖਿਆ ਕਿ ਇਸ ਰਿਪੋਰਟ ਦੇ ਅਸਲੀ ਤੱਥਾਂ ਨੂੰ ਸਰਕਾਰ ਨੇ ਜਾਣਬੁੱਝ ਕੇ ਦਬਾ ਕੇ ਰੱਖਿਆ।  ਕਮਿਸ਼ਨ ਦੀ ਅਸਲ ਰਿਪੋਰਟ ਨੂੰ ਜਨਤਕ ਕਰਦਿਆਂ ਐਚ.ਐਸ. ਫੂਲਕਾ ਨੇ ਆਖਿਆ ਕਿ ਪੂਰੇ ਮਾਮਲੇ ਦੀ ਸਰਕਾਰ ਨੇ ਸਹੀ ਜਾਂਚ ਨਹੀਂ ਕੀਤੀ। ‘ਆਪ’ ਆਗੂਆਂ ਨੇ ਦਾਅਵਾ ਕੀਤਾ ਕਿ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਉੱਤੇ ਸ਼ਾਂਤੀਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ ਉੱਤੇ ਫਾਇਰਿੰਗ ਕੀਤੀ ਗਈ ਸੀ।  ਇਸ ਦੌਰਾਨ ਆਪ ਨੇ ਸੁਖਬੀਰ ਸਿੰਘ ਬਾਦਲ ਤੋਂ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ।