• Home »
  • ਖਬਰਾਂ
  • » ਦਿੱਲੀ ਕਮੇਟੀ ਚੋਣਾਂ-ਬਾਦਲਕਿਆਂ ਨੇ 26 ਉਮੀਦਵਾਰ ਐਲਾਨੇ

ਦਿੱਲੀ ਕਮੇਟੀ ਚੋਣਾਂ-ਬਾਦਲਕਿਆਂ ਨੇ 26 ਉਮੀਦਵਾਰ ਐਲਾਨੇ

-ਪੰਜਾਬੀਲੋਕ ਬਿਊਰੋ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ cheap jordan shoes ਨੇ 26 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ।  ਇਸ ਲਿਸਟ ਵਿੱਚ ਕਮੇਟੀ ਦੇ ਮੌਜੂਦਾ ਪੰਜੇ ਅਹੁਦੇਦਾਰਾਂ ਸਣੇ 18 ਮੌਜੂਦਾ ਕਮੇਟੀ ਮੈਂਬਰਾਂ ਦੇ ਨਾਂ ਸ਼ਾਮਿਲ ਹਨ।  ਗ੍ਰੇਟਰ Geschäftemacherei ਕੈਲਾਸ਼ ਵਾਰਡ ਤੋਂ ਮਨਜੀਤ ਸਿੰਘ ਜੀ.ਕੇ., Cheap Jordan Shoes ਪੰਜਾਬੀ ਬਾਗ ਤੋਂ ਮਨਜਿੰਦਰ ਸਿੰਘ ਸਿਰਸਾ, ਪੀਤਮਪੁਰਾ ਤੋਂ ਮਹਿੰਦਰ ਪਾਲ ਸਿੰਘ ਚੱਢਾ, ਤ੍ਰੀ-ਨਗਰ ਤੋਂ ਸਤਪਾਲ ਸਿੰਘ ਅਤੇ ਫਤਿਹ ਨਗਰ ਵਾਰਡ ਤੋਂ cheap China Jerseys ਅਮਰਜੀਤ ਸਿੰਘ ਫਤਿਹ ਨਗਰ ਚੋਣ ਮੈਦਾਨ ‘ਚ ਉਤਰਨ ਵਾਲੇ ਕਮੇਟੀ ਅਹੁਦੇਦਾਰ ਹਨ। ਅਕਾਲੀ ਦਲ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਬਾਕੀ ਰਹਿ ਗਏ 20 ਉਮੀਦਵਾਰਾਂ ਦੀ ਦੂਜੀ ਲਿਸਟ ਵੀ ਛੇਤੀ ਜਾਰੀ ਕੀਤੀ ਜਾਵੇਗੀ।  ਮੌਜੂਦਾ ਕਮੇਟੀ ਮੈਂਬਰਾਂ ਵਿਚ ਹਰੀ ਨਗਰ ਵਾਰਡ ਤੋਂ ਅਵਤਾਰ ਸਿੰਘ ਹਿਤ, ਸ਼ਿਵ ਨਗਰ ਤੋਂ ਓਂਕਾਰ ਸਿੰਘ ਥਾਪਰ, ਕਾਲਕਾ ਜੀ ਤੋਂ ਹਰਮੀਤ ਸਿੰਘ ਕਾਲਕਾ, ਸਰੂਪ ਨਗਰ ਤੋਂ ਰਵਿੰਦਰ ਸਿੰਘ ਖੁਰਾਣਾ, ਮਾਡਨ ਟਾਉਨ ਤੋਂ ਕੈਪਟਨ ਇੰਦਰਪ੍ਰੀਤ ਸਿੰਘ, ਸ਼ਕਤੀ ਨਗਰ ਤੋਂ ਹਰਵਿੰਦਰ ਸਿੰਘ ਕੇ.ਪੀ., ਦੇਵ ਨਗਰ ਤੋਂ ਪਰਮਜੀਤ ਸਿੰਘ ਰਾਣਾ, ਰਜਿੰਦਰ ਨਗਰ ਤੋਂ ਪਰਮਜੀਤ ਸਿੰਘ ਚੰਢੋਕ, ਰਮੇਸ਼ ਨਗਰ ਤੋਂ ਤਨਵੰਤ ਸਿੰਘ, ਉਤਮ ਨਗਰ ਤੋਂ ਗੁਰਮੀਤ ਸਿੰਘ ਮੀਤਾ, ਸਫ਼ਦਰਜੰਗ ਐਨਕਲੇਵ ਤੋਂ ਕੁਲਦੀਪ ਸਿੰਘ ਸਾਹਨੀ, ਨਵੀਂਨ ਸ਼ਾਹਦਰਾ ਤੋਂ ਕੁਲਵੰਤ ਸਿੰਘ ਬਾਠ ਅਤੇ ਖੁਰੇਜ਼ੀ ਖਾਸ਼ ਤੋਂ ਜਤਿੰਦਰ ਪਾਲ ਸਿੰਘ ਗੋਲਡੀ ਦੇ ਨਾਂ ਸ਼ਾਮਿਲ ਹਨ। ਇਸ ਤੋਂ ਇਲਾਵਾ ਜੰਗਪੁਰਾ ਵਾਰਡ ਤੋਂ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ, ਰਾਜੌਰੀ ਗਾਰਡਨ ਤੋਂ ਹਰਮਨਜੀਤ ਸਿੰਘ, ਵਿਸ਼ਨੂੰ ਗਾਰਡਨ ਤੋਂ ਮਨਜੀਤ ਸਿੰਘ ਓਲਖ, ਸ਼ਾਮ ਨਗਰ ਤੋਂ ਹਰਜੀਤ ਸਿੰਘ ਪੱਪਾ, ਤਿਲਕ ਨਗਰ ਤੋਂ ਦਲਜੀਤ ਸਿੰਘ ਸਰਨਾ, ਜਨਕਪੁਰੀ ਤੋਂ ਇਕਬਾਲ ਸਿੰਘ ਸ਼ੇਰਾ, ਮਾਲਵੀਅ Cheap Oakleys ਨਗਰ ਤੋਂ ਓਂਕਾਰ ਸਿੰਘ ਰਾਜਾ ਅਤੇ ਗੀਤਾ ਕਾਲੋਨੀ ਤੋਂ ਹਰਿੰਦਰ ਪਾਲ ਸਿੰਘ ਦੇ ਨਾਂ ਸ਼ਾਮਿਲ ਹਨ।