• Home »
  • ਖਬਰਾਂ
  • » ਦਿੱਲੀ ਕਮੇਟੀ ਚੋਣਾਂ-335 ਉਮੀਦਵਾਰ ਮੈਦਾਨ ‘ਚ

ਦਿੱਲੀ ਕਮੇਟੀ ਚੋਣਾਂ-335 ਉਮੀਦਵਾਰ ਮੈਦਾਨ ‘ਚ

-ਪੰਜਾਬੀਲੋਕ ਬਿਊਰੋ
26 ਫਰਵਰੀ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਣ ਵਾਲੀ ਚੋਣ ਲਈ ਕੁੱਲ 335 ਉਮੀਦਵਾਰ ਮੈਦਾਨ ਵਿੱਚ ਨਿੱਤਰ ਗਏ ਹਨ।  ਇਨਾਂ 335 ਉਮੀਦਵਾਰਾਂ ਵਿੱਚ ਸਾਰੀਆਂ 46 ਸੀਟਾਂ ‘ਤੇ ਸ਼੍ਰੋਮਣੀ ਅਕਾਲੀ (ਬਾਦਲ) ਤੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵੱਲੋਂ ਸਾਰੇ 46-46 ਉਮੀਦਵਾਰ ਚੋਣ ਲੜ ਰਹੇ ਹਨ। ਇਸ ਦੇ ਨਾਲ ਪੰਥਕ ਸੇਵਾ ਦਲ ਦੇ 39 ਉਮੀਦਵਾਰ, ਭਾਈ ਰਣਜੀਤ Oakleys Outlet ਸਿੰਘ ਦੀ ਸਰਪ੍ਰਸਤੀ ਵਾਲੀ ਅਕਾਲ ਸਹਾਇ ਵੈਲਫੇਅਰ ਐਸੋਸੀਏਸ਼ਨ ਦੇ 11 ਮੈਂਬਰ ਹਨ।  ਸਾਰੀਆਂ ਸੀਟਾਂ ਤੋਂ ਆਜ਼ਾਦ ਉਮੀਦਵਾਰਾਂ ਦੀ ਗਿਣਤੀ 184 ਹੈ ਤੇ 85 ਉਮੀਦਵਾਰਾਂ ਨੇ ਆਪਣੇ ਕਾਗਜ਼ ਵਾਪਸ ਲਏ ਹਨ।
ਦਿੱਲੀ ਕਮੇਟੀ ਲਈ ਸਿੱਖ ਸੰਗਤ Cheap Ray Bans ਵੱਲੋਂ 46 ਉਮੀਦਵਾਰ ਵੋਟਾਂ ਰਾਹੀਂ ਚੁਣੇ ਜਾਂਦੇ ਹਨ, ਦੋ ਮੈਂਬਰ ਦਿੱਲੀ ਦੀਆਂ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਵਜੋਂ ਸਰਬ ਸੰਮਤੀ cheap jordans online ਨਾਲ ਚੁਣੇ ਜਾਂਦੇ ਹਨ, ਦੋ ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ ਤੇ ਇੱਕ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਮਜ਼ਦ ਕੀਤਾ ਜਾਂਦਾ ਹੈ।  ਇਸ ਤਰਾਂ ਕੁੱਲ 51 ਮੈਂਬਰੀ ਕਮੇਟੀ ਵਿੱਚ XwoLfTn ਬਹੁਮਤ ਲਈ 26 ਮੈਂਬਰਾਂ ਦਾ ਸਮਰਥਨ ਜ਼ਰੂਰੀ ਹੁੰਦਾ ਹੈ। ਹਾਲਾਂਕਿ ਚਾਰ ਤਖਤਾਂ ਦੇ ਸਿੰਘ ਸਾਹਿਬਾਨ ਵੀ ਕਮੇਟੀ ਦੇ ਮੈਂਬਰ ਹੁੰਦੇ ਹਨ cheap jerseys wholesale ਪਰ ਉਹਨਾਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੁੰਦਾ।  ਪਿਛਲੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਧੜੇ ਦੇ 37 ਮੈਂਬਰ ਜਿੱਤੇ ਸਨ ਜਦਕਿ cheap jerseys ਸਰਨਾ ਧੜੇ ਦੇ ਸਿਰਫ 8 ਮੈਂਬਰ ਜਿੱਤੇ ਸਨ।  ਕੁੱਲ 46 ਉਮੀਦਵਾਰਾਂ ਵਿੱਚੋਂ 1 ਮੈਂਬਰ ਕੇਂਦਰੀ ਗੁਰੂ ਸਿੰਘ ਸਭਾ ਦਾ ਜਿੱਤਿਆ ਸੀ।  ਇਸ ਵਾਰ ਮੁਕਾਬਲਾ ਦੂਹਰਾ ਨਹੀਂ ਬਲਕਿ ਪੰਜਕੋਣਾ ਬਣਿਆ ਹੋਇਆ ਹੈ।