• Home »
  • ਖਬਰਾਂ
  • » ਭਗਵੰਤ ਵੱਲੋਂ ਸ਼ਰਮੀਲਾ ਦੀ ਪਾਰਟੀ ਨੂੰ ਤਨਖਾਹ ਦਾਨ

ਭਗਵੰਤ ਵੱਲੋਂ ਸ਼ਰਮੀਲਾ ਦੀ ਪਾਰਟੀ ਨੂੰ ਤਨਖਾਹ ਦਾਨ

-ਪੰਜਾਬੀਲੋਕ ਬਿਊਰੋ

ਮਨੀਪੁਰ ਦੀਆਂ Cheap Jerseys ਚੋਣਾਂ ਲੜ ਰਹੀ ਸ਼ਰਮੀਲਾ ਦੀ ਪਾਰਟੀ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਦੇ ਦਿੱਲੀ cheap jordans for sale ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 50 ਹਜ਼ਾਰ ਰੁਪਏ ਦੀ ray ban sunglasses sale ਮਦਦ ਦੇਣ ਤੋਂ ਬਾਅਦ ‘ਆਪ’ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮੈਂਬਰ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮਦਦ ਵਜੋਂ ਦਿੱਤੀ ਹੈ।
ਭਗਵੰਤ ਮਾਨ ਨੇ ਅੱਜ ਟਵੀਟ ਕੀਤਾ, ‘ਸੰਸਦ ਦਾ ਮੈਂਬਰ ਹੋਣ ਦੇ ਨਾਤੇ ਮੈਂ ਆਪਣੀ ਇੱਕ ਮਹੀਨੇ ਦੀ Cheap Oakleys ਤਨਖ਼ਾਹ ਇਰੋਮ ਸ਼ਰਮੀਲਾ ਨੂੰ ਦਿੰਦਾ ਹਾਂ ਜੋ ਮਨੀਪੁਰ ਵਿੱਚ ਭ੍ਰਿਸ਼ਟ ਸਿਸਟਮ ਖ਼ਿਲਾਫ਼ ਤੇ ਨਿਆਂ ਲਈ ਲੜ ਰਹੀ ਹੈ।’ ਇਸ ਦੇ ਜਵਾਬ ਵਿੱਚ ਸ਼ਰਮੀਲਾ ਦੀ ਪੀਆਰਜੇਏ ਪਾਰਟੀ ਨੇ ਭਗਵੰਤ ਮਾਨ ਧੰਨਵਾਦ ਕਰਦਿਆਂ ਟਵੀਟ ਕੀਤਾ ਕਿ ਉਨ੍ਹਾਂ ਦੀ ਹਮਾਇਤ ਤੇ ਪਾਰਟੀ ’ਤੇ ਭਰੋਸਾ ਕਰਨ ਲਈ ਸ਼ੁਕਰੀਆ। ਉਹ ਮਨੀਪੁਰ ਵਿੱਚ ਤਬਦੀਲੀ ਲੈ ਕੇ ਆਉਣਗੇ। Testers ਅਮਲੇ ਤੇ ਫੰਡਾਂ ਦੀ ਘਾਟ ਕਾਰਨ ਸ਼ਰਮੀਲਾ ਦੀ ਪਾਰਟੀ ਨੇ ਲੋਕਾਂ ਤੱਕ ਪਹੁੰਚ ਕਰਨ ਤੇ ਫੰਡ Cheap Jerseys ਜੁਟਾਉਣ ਲਈ ਆਨਲਾਈਨ ਮੁਹਿੰਮ ਸ਼ੁਰੂ ਕੀਤੀ ਹੈ।