• Home »
  • ਖਬਰਾਂ
  • » ਮੌੜ ਬੰਬ ਕਾਂਡ ਦੇ ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ

ਮੌੜ ਬੰਬ ਕਾਂਡ ਦੇ ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ

-ਪੰਜਾਬੀਲੋਕ ਬਿਊਰੋ
ਪੰਜਾਬ ਚੋਣਾਂ ਲਈ nfl jerseys cheap ਵੋਟਾਂ Cheap NFL Jerseys ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਜੱਸੀ ਦੀ ਚੋਣ Wholesale nfl Jerseys ਰੈਲੀ ਨੇੜੇ ਮੌੜ ਮੰਡੀ ਵਿੱਚ ਹੋਏ ਬੰਬ ਬਲਾਸਟ ਦੇ ਦੋਸ਼ੀ ਅਜੇ ਤੱਕ ਨਾ ਫੜੇ ਜਾਣ ਕਰਕੇ ਭੜਕੇ ਪੀੜਤ ਪਰਿਵਾਰਾਂ ਤੇ ਬੰਬ ਕਾਂਡ ਸੰਘਰਸ਼ ਕਮੇਟੀ ਵੱਲੋਂ ਐਸ.ਐਸ.ਪੀ. ਸਵਪਨ ਸ਼ਰਮਾ ਨਾਲ ਮੀਟਿੰਗ ਕੀਤੀ ਗਈ। ਉਹਨਾਂ ਨੇ ਪੁਲਿਸ ਤੋਂ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਜਲਦ ਕਾਰਵਾਈ ਕੀਤੀ ਜਾਵੇ। ਉਹਨਾਂ ਨੇ ਪ੍ਰਸ਼ਾਸਨ ਅੱਗੇ ਨੌਂ ਸੂਤਰੀ ਮੰਗ ਪੱਤਰ ਵੀ ਰੱਖਿਆ। ਪੀੜਤਾਂ ਵੱਲੋਂ ਧਮਾਕੇ ਦੇ ਦੋਸ਼ੀਆਂ ਦੇ ਅਜੇ ਤੱਕ ਪੁਲਿਸ ਦੀ ਗ੍ਰਿਫਤ ਵਿੱਚੋਂ ਬਾਹਰ ਹੋਣ nfl jerseys shop ਤੇ ਸੁਸਤ ਰਫਤਾਰ ਨਾਲ ਚੱਲ ਰਹੀ ਪੁਲਿਸ ਕਾਰਵਾਈ ਤੋਂ ਨਿਰਾਸ਼ Of ਹੋ ਕੇ cheap Oakleys sunglasses ਐਸ.ਐਸ.ਪੀ. ਤੋਂ ਇਨਸਾਫ ਦੀ ਮੰਗ ਕੀਤੀ।
ਇਸ ਮਗਰੋਂ ਐਸ.ਐਸ.ਪੀ. ਸਵਪਨ ਸ਼ਰਮਾ ਨੇ ਕਿਹਾ ਕਿ ਬੰਬ ਧਮਾਕੇ ਦੀ ਜਾਂਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ ਤੇ ਦੋਸ਼ੀ ਜਲਦ ਹੀ ਕਾਨੂੰਨ ਦੇ ਸ਼ਿਕੰਜੇ ਵਿੱਚ ਹੋਣਗੇ।