ਕੇਜਰੀਵਾਲ ਨੂੰ ਝਟਕਾ

ਜੇਤਲੀ ਦੇ ਖਾਤਿਆਂ ਦਾ ਵੇਰਵੇ ਵਾਲੀ ਪਟੀਸ਼ਨ ਖਾਰਜ
-ਪੰਜਾਬੀਲੋਕ ਬਿਊਰੋ
ਅੱਜ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਵਿੱਤ ਮੰਤਰੀ ਅਰੁਣ ਜੇਤਲੀ ਦੇ ਬੈਂਕ ਖਾਤਿਆਂ ਦਾ ਵੇਰਵਾ ਮੰਗਣ ਵਾਲੀ ਕੇਜਰੀਵਾਲ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਹੈ ਕਿ cheap nfl jerseys ਇਸ ਤਰਾਂ ਦੀ ਪਟੀਸ਼ਨ ਦੀ ਕੋਈ ਤੁਕ ਨਹੀਂ ਬਣਦੀ। ਡੀ.ਡੀ.ਸੀ.ਏ. ਮਾਣਹਾਨੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਹਾਈਕੋਰਟ cheap nhl jerseys ‘ਚ ਪਟੀਸ਼ਨ ਦਾਇਰ ਕੀਤੀ ਸੀ ਕਿ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ Cheap Jerseys From China ਦੇ ਬੈਂਕ Dibuka ਖਾਤਿਆਂ ਦੀ ਜਾਂਚ ਹੋਣੀ ਚਾਹੀਦੀ jordans for sale ਹੈ। ਪਰ ਅਦਾਲਤ ਨੇ ਮਨਾ ਕਰ ਦਿੱਤਾ।
ਇਸ oakley outlet ਤੋਂ ਪਹਿਲਾਂ ਵੀ ਕੇਜਰੀਵਾਲ ਤੇ ਅਰੁਣ ਜੇਤਲੀ ਦਰਮਿਆਨ ਬਹੁਤ ਸਾਰੇ ਮੁੱਦਿਆਂ ‘ਤੇ ਖੜਕਦੀ ਰਹੀ ਹੈ।