• Home »
  • ਖਬਰਾਂ
  • » ਕਰਜ਼ਈ ਕਿਸਾਨ ਨੇ ਨਹਿਰ ‘ਚ ਛਾਲ ਮਾਰ ਕੇ ਦਿੱਤੀ ਜਾਨ

ਕਰਜ਼ਈ ਕਿਸਾਨ ਨੇ ਨਹਿਰ ‘ਚ ਛਾਲ ਮਾਰ ਕੇ ਦਿੱਤੀ ਜਾਨ

-ਪੰਜਾਬੀਲੋਕ ਬਿਊਰੋ
ਫ਼ਰੀਦਕੋਟ ਜਿਲੇ ਦੇ ਪਿੰਡ ਗੋਲੋਵਾਲਾ ਦੇ ਇਕ ਕਰਜ਼ਈ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ 45 ਸਾਲ ਦੇ ਜਗਸੀਰ ਸਿੰਘ ਉਤੇ ਕਰੀਬ 30 ਲੱਖ ਰੁਪਏ ਦਾ ਕਰਜ਼ਾ ਸੀ।
ਜੁਗਰਾਜ ਸਿੰਘ ਲਗਭਗ ਛੇ ਏਕੜ ਜ਼ਮੀਨ ਦਾ ਮਾਲਕ ਸੀ , ਕਰਜ਼ਾ ਲਾਹੁਣ ਲਈ ਦੋ ਕਿੱਲੇ ਜ਼ਮੀਨ ਵੀ ਵੇਚ ਦਿੱਤੀ ਸੀ ਅਤੇ ਅੱਜ ਉਹ ਤਹਿਸੀਲ ਵਿਚ ਆਪਣੀ cheap China Jerseys ਜ਼ਮੀਨ ਦੀ ਰਜਿਸਟਰੀ ਕਰਾਉਣ ਆਇਆ ਸੀ। ਰਜਿਸਟਰੀ ਕਰਾਉਣ ਤੋਂ ਪਹਿਲਾਂ ਹੀ ਉਸ ਨੇ ਨਹਿਰ ਵਿਚ ਛਾਲ ਮਾਰ ਕੀਤੀ।
18 ਮਾਰਚ ਨੂੰ ਉਸ ਦੇ ਲੜਕੇ ਦਾ ਵਿਆਹ ਸੀ।
ਘਟਨਾ Fake Oakleys ਦੀ ਸੂਚਨਾ & ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਅਤੇ ਇਲਾਕੇ ਦੇ ਹੋਰ ਲੋਕਾਂ ਨੇ ਨਹਿਰ ‘ਤੇ ਪਹੁੰਚ ਕੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪੀੜਤ ਪਰਿਵਾਰ ਨੂੰ ਹਰ Cheap Ray Bans ਸੰਭਵ ਮਦਦ ਦਾ cheap fake oakleys ਭਰੋਸਾ ਦਿੱਤਾ। ਜ਼ਿਲਾ ਪੁਲਸ ਪ੍ਰਸ਼ਾਸਨ ਨੇ ਕਿਹਾ ਕਿ ਪੁਲਸ ਸਮੁੱਚੇ ਮਾਮਲੇ ਦੀ ਪੜਤਾਲ ਕਰ ਰਹੀ ਹੈ।