ਬਾਬਰੀ ਮਸਜਿਦ ਢਾਹੁਣ ਦਾ ਮਾਮਲਾ

-ਪੰਜਾਬੀਲੋਕ ਬਿਊਰੋ
ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ‘ਚ ਭਾਜਪਾ ਦੇ ਸੀਨੀਅਰ ਆਗੂਆਂ ‘ਤੇ nuevo ਅਪਰਾਧਿਕ ਸਾਜ਼ਿਸ਼ ਰਚਣ ਦਾ ਮੁਕੱਦਮਾ ਚੱਲ ਸਕਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਤੇ ਸੁਣਵਾਈ wholesale nfl jersyes ਕਰਦੇ ਹੋਏ ਢਾਂਚਾ ਢਾਹੁਣ ਵਾਲੇ cheap jerseys ਲੋਕਾਂ ‘ਤੇ ਮੁਕੱਦਮਾ ਚਲਾਉਣ ‘ਚ ਦੇਰੀ ‘ਤੇ ਵੀ ਚਿੰਤਾ ਜਤਾਈ ਹੈ। ਕੋਰਟ ਨੇ ਕਿਹਾ ਕਿ ਸਿਰਫ਼ ਤਕਨੀਕੀ ਆਧਾਰ ‘ਤੇ ਕਿਸੇ ਨੂੰ Cheap Jerseys From China ਰਾਹਤ ਨਹੀਂ ਦਿੱਤੀ ਜਾ ਸਕਦੀ। ਮਾਮਲੇ ਦੀ ਸੁਣਵਾਈ 22 ਮਾਰਚ ਨੂੰ ਹੋਣੀ ਹੈ।