• Home »
  • ਖਬਰਾਂ
  • » ਗਿਆਨੀ ਗੁਰਬਚਨ ਸਿੰਘ ਵਲੋਂ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਗੁਰਬਚਨ ਸਿੰਘ ਵਲੋਂ ਰਾਜੋਆਣਾ ਨਾਲ ਮੁਲਾਕਾਤ

-ਪੰਜਾਬੀਲੋਕ ਬਿਊਰੋ
ਸ੍ਰੀ ਅਕਾਲ ਤਖਤ ray ban sunglasses sale ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਮੁੱਖ ਮੰਤਰੀ ਬੇਅੰਤ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਤਹਿਤ ਕੇਂਦਰੀ ਜੇਲ ਪਟਿਆਲਾ ਵਿੱਚ ਕੈਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਜੋਆਣਾ ਨੇ ਸੁਣਵਾਈ ਅਧੀਨ ਪਏ ਆਪਣੇ ਕੇਸ ਦੇ ਜਲਦੀ ਨਿਬੇੜੇ ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਲਈ ਚਾਰਾਜੋਈ ਕਰਨ ਲਈ ਸਿੰਘ ਸਾਹਿਬ ਨੂੰ ਕਿਹਾ।
ਇਸ ਮੁਲਾਕਾਤ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਹ ਰਾਜੋਆਣਾ ਦੀ ਸਿਹਤ ਦਾ ਹਾਲ ਪੁੱਛਣ ਗਏ ਸਨ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਰਾਜੋਆਣਾ ਦੇ ਕੇਸ ਦੀ ਪੈਰਵੀ ਕਰ ਰਹੀ ਹੈ। ਇਸ ਬਾਰੇ ਉਹ ਐਸ ਜੀ ਪੀ ਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਗੱਲ ਕਰਨਗੇ। ਰਾਜੋਆਣਾ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਮੂਹ ਸਿਆਸੀ ਸਿੱਖ ਬੰਦੀਆਂ ਦੀ ਰਿਹਾਈ ‘ਤੇ ਵੀ ਜ਼ੋਰ ਦਿੱਤਾ। ਜ਼ਿਕਰਯੋਗ ਹੈ ਕਿ ਰਾਜੋਆਣਾ ਵੱਲੋਂ ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਕੋਲ wholesale jerseys china ‘ਕੇਸਾਂ ਦੇ ਨਿਬੇੜੇ ਸਬੰਧੀ ਅਪੀਲ’ ਦਾਇਰ ਕੀਤੀ ਸੀ। ਇਸ ਅਪੀਲ ਦਾ ਨਿਬੇੜਾ ਨਾ ਹੋਣ ਦੇ ਰੋਸ ਵਜੋਂ ਭਾਈ ਰਾਜੋਆਣਾ ਨੇ фото ਪਿਛਲੇ ਸਾਲ ਭੁੱਖ ਹੜਤਾਲ ਵੀ ਰੱਖੀ ਸੀ। ਰਾਜੋਆਣਾ ਦੀ ਮੰਗ ਹੈ ਕਿ ਉਸ ਦੀ ਫਾਂਸੀ ਦੀ ਸਜ਼ਾ ਨੂੰ ਜਲਦ ਅਮਲ ਵਿੱਚ ਲਿਆਂਦਾ ਜਾਵੇ, ਫਾਂਸੀ ਵਿੱਚ ਦੇਰੀ ਕਿਉਂ ਕੀਤੀ ਜਾ ਰਹੀ ਹੈ? ਹਾਲਾਂਕਿ ਸ਼੍ਰੋਮਣੀ ਕਮੇਟੀ ਰਾਜੋਆਣਾ ਦੀ ਸਜ਼ਾ ਮੁਆਫੀ ਲਈ ਰਾਸ਼ਟਰਪਤੀ ਨੂੰ ਮਿਲਣਾ ਚਾਹੁੰਦੀ ਹੈ। ਗਿਆਨੀ ਗੁਰਬਚਨ ਸਿੰਘ ਨੇ ਕਿਹਾ Cheap Jordans ਕਿ ਜੇ ਲੋੜ ਹੋਈ ਤਾਂ ਉਹ ਤਿਹਾੜ Ray Ban Sunglasses ਜੇਲ Cheap Jerseys ਦਿੱਲੀ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨਾਲ ਵੀ ਮੁਲਾਕਾਤ ਕਰ ਸਕਦੇ ਹਨ।