11 ਮਾਰਚ ਡਰਾਈ ਡੇਅ

-ਪੰਜਾਬੀਲੋਕ ਬਿਊਰੋ
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ Cheap Football Jerseys ਸ੍ਰੀ ਸੰਦੀਪ ਕੁਮਾਰ cheap ray bans ਨੇ ਮੁੱਖ ਚੋਣ ਅਫਸਰ ਪੰਜਾਬ ਵਲੋਂ ਮਿਲੇ ਆਦੇਸ਼ਾਂ ਅਨੁਸਾਰ ਵੋਟਾਂ ਦੀ ਗਿਣਤੀ ਨੂੰ ਮੁੱਖ ਰੱਖਦੇ ਹੋਏ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਤੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ cheap football jerseys ਕਰਦੇ ਹੋਏ ਕਮਿਸ਼ਨਰੇਟ Cheap Ray Bans ਪੁਲਿਸ ਜਲੰਧਰ ਦੀ ਹਦੂਦ ਅੰਦਰ ਆਉਂਦੇ ਇਲਾਕੇ ਵਿਚ ਮਿਤੀ 11.03.2017 ਨੂੰ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬ’ੰਦ ਕਰਨ ਅਤੇ ਕਿਸੇ ਵੀ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ray ban sunglasses sale ਹੁਕਮ ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿਥੇ Favorite ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜ਼ਤ ਹੈ ‘ਤੇ ਵੀ ਪੂਰਨ ਤੌਰ ‘ਤੇ ਲਾਗੂ ਹੋਣਗੇ।