• Home »
  • ਖਬਰਾਂ
  • » ਰੱਬ ‘ਤੇ ਭਰੋਸਾ ਰੱਖ ਕੇ ਬੈਠੇ ਨੇ ਕਾਕਾ ਜੀ

ਰੱਬ ‘ਤੇ ਭਰੋਸਾ ਰੱਖ ਕੇ ਬੈਠੇ ਨੇ ਕਾਕਾ ਜੀ

-ਪੰਜਾਬੀਲੋਕ ਬਿਊਰੋ
ਪੰੰਜਾਬ ਵਿਧਾਨ ਸਭਾ ਚੋਣਾਂ ਦੇ 11 ਮਾਰਚ ਨੂੰ ਨਤੀਜੇ ਆਉਣਗੇ। ਨਤੀਜਿਆਂ ਬਾਰੇ ਭਾਵੇਂ cheap jerseys ਵੱਖ-ਵੱਖ ਪਾਰਟੀਆਂ ਕਈ ਅੰਦਾਜ਼ੇ ਲਾ ਰਹੀਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕਹਿਣਾ ਹੈ ਕੇ ਉਹਨਾਂ ਨੂੰ Fez ਪ੍ਰਮਾਤਮਾ ‘ਤੇ ਵਿਸ਼ਵਾਸ ਹੈ। ਪ੍ਰਮਾਤਮਾ ਦੀ ਕਿਰਪਾ ਨਾਲ ਓਹੀ ਨਤੀਜੇ ਸਾਹਮਣੇ ਆਉਣਗੇ ਜੋ ਪੰਜਾਬ ਦੇ ਹੱਕ ਵਿੱਚ ਹੋਣਗੇ। ਸੁਖਬੀਰ ਬਾਦਲ ਨੇ ਅਕਾਲੀ ਦਲ ਵੱਲੋਂ 50 ਸਾਲ ਲਗਾਤਾਰ ਸੇਵਾ ਕਰਨ NFL Jerseys China ਦੀ ਵੀ ਗੱਲ ਆਖੀ। ਸੁਖਬੀਰ ਨੇ ਕਿਹਾ ਕਿ ਉਹਨਾਂ ਦੇ ਮੂੰਹ ਵਿੱਚੋਂ ਇੱਕ ਵਾਰ ਅਚਾਨਕ 25 ਸਾਲ ਪੰਜਾਬ ‘ਤੇ ਰਾਜ ਕਰਨ ਦੀ ਗੱਲ ਨਿਕਲੀ ਸੀ ਪਰ ਉਹ ਹੁਣ ਹੌਲੀ-ਹੌਲੀ ਸੱਚ ਸਾਬਤ ਹੁੰਦੀ ਨਜ਼ਰ ਆ ਰਹੀ ਹੈ। ਸੁਖਬੀਰ ਅੱਜ ਅੰਮ੍ਰਿਤਸਰ ਵਿੱਚ ਦਿੱਲੀ ਗੁਰਦਵਾਰਾ ਕਮੇਟੀ ਦੀਆਂ ਚੋਣਾਂ ਵਿੱਚ ਜਿੱਤਣ ਵਾਲੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸਨਮਾਨਤ ਕਰਨ ਲਈ ਪੁੱਜੇ ਸਨ। ਸੁਖਬੀਰ ਬਾਦਲ ਤੇ ਮਨਜੀਤ ਸਿੰਘ ਜੀ.ਕੇ. ਨੇ ਜਿੱਥੇ ਅਕਾਲੀ ਵਰਕਰਾਂ ਲੀਡਰਾਂ ਤੇ ਹੋਰਾਂ ਦਾ ਧੰਨਵਾਦ ਕੀਤਾ। ਉੱਥੇ ਹੀ ਉਹਨਾਂ ਦੇ ਨਿਸ਼ਾਨੇ ‘ਤੇ ਆਮ ਆਦਮੀ ਪਾਰਟੀ ਵੀ ਰਹੀ। ਸੁਖਬੀਰ ਨੇ ਕਿਹਾ ਕਿ ਆਮ Fake Oakleys ਆਦਮੀ ਪਾਰਟੀ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਦਿੱਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਚੋਣ ਵਿੱਚ ਵੀ ਹਿੱਸਾ ਲਿਆ ਪਰ ਦਿੱਲੀ ਦੇ ਸਿੱਖਾਂ ਨੇ ਇਨਾਂ ਨੂੰ ਬੁਰੀ ਤਰਾਂ ਨਕਾਰ ਦਿੱਤਾ। ਉਹਨਾਂ ਕਿਹਾ ਕਿ ਇਹ ਪੰਜਾਬ ਵਿਰੋਧੀ ਵੀ ਹਨ ਤੇ ਪੰਥ ਵਿਰੋਧੀ ਵੀ ਹਨ। ਪਹਿਲਾਂ ਵੀ ਪੰਜਾਬ ਵਿੱਚ ਕਈ ਪੰਥ ਵਿਰੋਧੀ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਹਿੱਸਾ ਲੈ ਕੇ ਪੰਥ ਦਾ ਨੁਕਸਾਨ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕਰ ਚੁੱਕੇ ਹਨ।
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ‘ਚ ਫਤਿਹ ਹਾਸਲ ਕਰਨ ਤੋਂ ਬਾਅਦ ਮਨਜੀਤ ਸਿੰਘ ਜੀ. ਕੇ. ਤੇ ਹੋਰ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਐੱਸ. ਜੀ. ਪੀ. ਸੀ. ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਅਤੇ ਸ਼੍ਰੋਮਣੀ ਅਕਾਲੀ ਦਲ Cheap Jerseys From China ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜੀ. ਕੇ. ਨੂੰ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।