ਪ੍ਰਧਾਨ ਜੀ ਸਰਫੇ ਕਰਨ ਲੱਗੇ

ਬੇਲੋੜੀਆਂ ਨਿਯੁਕਤੀਆਂ ਕੀਤੀਆਂ ਰੱਦ
-ਪੰਜਾਬੀਲੋਕ ਬਿਊਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਬੱਚਤ ਕਰਨ ਲੱਗੇ ਹਨ। ਉਹਨਾਂ ਦੇ ਹੁਕਮਾਂ ‘ਤੇ ਕਮੇਟੀ ਵਿੱਚ ਕੀਤੀਆਂ ਗਈਆਂ ਬੇਲੋੜੀਆਂ ਨਿਯੁਕਤੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਨਾਲ ਸ਼੍ਰੋਮਣੀ ਕਮੇਟੀ ਨੂੰ ਲੱਖਾਂ ਰੁਪਏ ਦੀ ਬੱਚਤ ਹੋਵੇਗੀ।
ਜੋਗਿੰਦਰ ਸਿੰਘ cheap Air Jordans ਜਿਹਨਾਂ ਨੂੰ ਸੇਵਾ ਮੁਕਤੀ ਤੋਂ ਬਾਅਦ ਗੁਰੂ Post ਰਾਮਦਾਸ ਮੈਡੀਕਲ ਟਰੱਸਟ ਦੇ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਸੀ, ਉਹਨਾਂ ਨੂੰ ਅਹੁਦੇ ਤੋਂ ਹਟਾ ਕਰ ਦਿੱਤਾ ਗਿਆ ਹੈ। cheap nfl jerseys ਉਹਨਾਂ ਦੀ 70 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇ ਕਰੀਬ ਤਨਖਾਹ ਸੀ। ਇਸੇ ਤਰਾਂ ਨਨਕਾਣਾ ਸਾਹਿਬ ਟਰੱਸਟ, ਜਿਸ ਦੇ ਅਧੀਨ ਗੁਰੂ ਨਾਨਕ ਇੰਜਨੀਅਰਿੰਗ ਕਾਲਜ ਲੁਧਿਆਣਾ ਚੱਲ ਰਿਹਾ ਹੈ, ਇਸ ਦੇ ਡਾਇਰੈਕਟਰ ਗੁਰਿੰਦਰ ਸਿੰਘ ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਤੋਂ ਪੀ.ਐਸ. ਭੱਟੀ ਨੂੰ ਵੀ ਹਟਾ Cheap MLB Jerseys ਦਿੱਤਾ ਗਿਆ ਹੈ। ਉਹ ਕਿ ਇੱਕ-ਇੱਕ ਲੱਖ ਰੁਪਏ ਪ੍ਰਤੀ ਮਹੀਨਾ ਦੇ ਕਰੀਬ ਤਨਖਾਹ ਲੈ ਰਹੇ ਸਨ।
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀ ਇਨ ਸਿੱਖਇਜ਼ਮ ਬਹਾਦਰਗੜ (ਪਟਿਆਲਾ) ਦੇ ਡਾਇਰੈਕਟਰ ਡਾ. ਬਲਕਾਰ ਸਿੰਘ ਜਿਨਾਂ ਦਾ ਕੁੱਲ ਮਿਲਾਕੇ ਇੱਕ ਲੱਖ ਰੁਪਏ ਦੇ ਕਰੀਬ ਮਹੀਨੇ ਦਾ ਖਰਚਾ ਬਣਦਾ ਸੀ, ਨੂੰ ਹਟਾ ਕੇ ਉਹਨਾਂ ਦੀ ਥਾਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ ਕਲਾਂ ਦੇ ਪ੍ਰਿੰਸੀਪਲ ਡਾ. ਗੁਰਵੀਰ ਸਿੰਘ ਨੂੰ ਡਾਇਰੈਕਟਰ throwback jerseys ਦਾ ਵਾਧੂ ਚਾਰਜ ਦੇ ਦਿੱਤਾ ਗਿਆ ਹੈ। ਕਮੇਟੀ ਪ੍ਰਧਾਨ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਕਮੇਟੀ ਦੇ ਕੰਮਕਾਜ oakley sunglasses sale ਦੀ ਚੰਗੀ ਤਰਾਂ ਪੜਤਾਲ ਕਰਵਾਈ ਜਾ ਰਹੀ ਹੈ ਤਾਂ ਜੋ ਬੇਲੋੜੀਆਂ ਨਿਯੁਕਤੀਆਂ ਨੂੰ ਰੱਦ ਕਰਕੇ ਕਮੇਟੀ ਦੇ ਵਿੱਤੀ ਬੋਝ ਨੂੰ ਘਟਾਇਆ ਜਾ ਸਕੇ।