• Home »
  • ਖਬਰਾਂ
  • » ਪੰਜਾਬ ‘ਚ ਕਾਂਗਰਸ ਸਿਰ ਸਜਿਆ ਤਾਜ

ਪੰਜਾਬ ‘ਚ ਕਾਂਗਰਸ ਸਿਰ ਸਜਿਆ ਤਾਜ

-ਪੰਜਾਬੀਲੋਕ ਬਿਊਰੋ
ਪੰਜਾਬ ਦੀ ਜਨਤਾ ਨੇ ਸੂਬੇ ਦੀ ਕਮਾਨ ਕਾਂਗਰਸ ਹੱਥ ਫੜਾ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਨੇ ਸਾਰੇ ਕਿਆਸ ਲਾਂਭੇ ਕਰਦਿਆਂ 77 ਸੀਟਾਂ ‘ਤੇ ਕਬਜ਼ਾ ਕਰਕੇ ਇਤਿਹਾਸ ਸਿਰਜ ਦਿੱਤਾ ਹੈ। throwback jerseys ਸਭ ਤੋਂ ਵੱਧ ਚਰਚਿਤ ਆਮ ਆਦਮੀ ਪਾਰਟੀ ਨੂੰ ਸਿਰਫ 20 ਸੀਟਾਂ ਮਿਲੀਆਂ ਹਨ। ਉਂਝ ‘ਆਪ’ ਨਾਲ ਗੱਠਜੋੜ ਕਰਨ ਵਾਲੀ ਬੈਂਸ ਭਰਾਵਾਂ ਦੀ ਲੋਕ ਇਨਸਾਫ ਪਾਰਟੀ ਵੀ ਦੋ ਸੀਟਾਂ ਲੈ ਗਈ ਹੈ।
ਚੋਣਾਂ ਵਿੱਚ ਸਭ ਤੋਂ ਵੱਡਾ ਝਟਕਾ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਹੈ। ਅਕਾਲੀ ਦਲ ਦੇ ਖਾਤੇ ਸਿਰਫ 15 ਸੀਟਾਂ ਪਈਆਂ ਹਨ। ਅਕਾਲੀ ਦਲ ਦੀ ਭਾਈਵਾਲ ਭਾਰਤੀ ਜਨਤਾ ਪਾਰਟੀ ਤਿੰਨ ਸੀਟਾਂ ‘ਤੇ ਕਾਬਜ਼ ਹੋਈ ਹੈ।
ਅਕਾਲੀ ਦਲ ਦੇ ਕਈ ਮੰਤਰੀ ਵੀ ਆਪਣੀਆਂ ਸੀਟਾਂ ਹਾਰ ਗਏ। ਉਂਝ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਆਪਣੀਆਂ ਸੀਟਾਂ ਬਚਾਉਣ ਵਿੱਚ ਕਾਮਯਾਬ ਰਹੇ। ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਜੀਤ ਕੁਮਾਰ ਜਿਆਨੀ, ਤੋਤਾ ਸਿੰਘ, ਮੁੱਖ ਮੰਤਰੀ ਬਾਦਲ ਦੇ ਦਵਾਈ ਅਦੇਸ਼ ਪ੍ਰਤਾਪ ਸਿੰਘ ਕੈਰੋਂ, ਦਲਜੀਤ ਸਿੰਘ ਚੀਮਾ, ਗੁਲਜਾਰ ਸਿੰਘ ਰਣੀਕੇ ਤੇ ਸੋਹਣ ਸਿੰਘ ਠੰਡਲ 男人患胆结石硬扛两年 ਸਮੇਤ ਭਾਈਵਾਲ ਪਾਰਟੀ ਬੀਜੇਪੀ ਦੇ ਅਨਿਲ ਜੋਸ਼ੀ ਵੀ ਹਾਰ ਗਏ ਹਨ।
ਪੰਜਾਬ ਵਿੱਚ ਸੱਤਾ ਦੀ ਤਬਦੀਲੀ ਹੋਣ ਤੋਂ ਬਾਅਦ ਅਕਾਲੀ ਸਮਰਥਕਾਂ wholesale jerseys ਨੇ ਕਾਂਗਰਸੀਆਂ ਨਾਲ ਨਜ਼ਦੀਕੀਆਂ ਵਧਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੀ ਤਾਜ਼ਾ ਉਦਾਹਰਨ ਕੈਨੇਡਾ ਦੀ ਸਾਬਕਾ ਐਮ.ਪੀ. ਰੂਬੀ ਡੱਲਾ ਹੈ। ਰੂਬੀ ਡੱਲਾ ਚੋਣਾਂ ਦੌਰਾਨ ਅਕਾਲੀ ਦਲ ਦੇ ਹੱਕ ਵਿੱਚ ਖੁੱਲ ਕੇ ਪ੍ਰਚਾਰ ਕੀਤਾ। ਅਕਾਲੀ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਥਾਵਾਂ ਉੱਤੇ ਜਾ ਕੇ ਰੂਬੀ ਡੱਲਾ ਨੇ ਚੋਣ ਪ੍ਰਚਾਰ ਕੀਤਾ।
ਕਈ ਮੰਚਾਂ ਉੱਤੇ ਉਹ ਸੁਖਬੀਰ ਬਾਦਲ ਨਾਲ ਵੀ cheap jerseys ਦਿਸੇ ਪਰ ਸੱਤਾ ਪਰਿਵਰਤਨ ਹੁੰਦੇ ਸਾਰ ਹੀ ਰੂਬੀ ਡੱਲਾ ਨੇ ਆਪਣੇ ਫੇਸਬੁੱਕ ਪੇਜ ਉੱਤੇ ਕੈਪਟਨ ਅਮਰਿੰਦਰ ਸਿੰਘ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਉਹਨਾਂ ਨਾਲ ਖਿੱਚੀਆਂ ਆਪਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਰੂਬੀ ਡੱਲਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਜਨਮ ਦਿਨ ਦੀ ਵਧਾਈ ਵੀ ਦਿੱਤੀ ਗਈ। ਰੂਬੀ ਡੱਲਾ ਕੈਨੇਡਾ ਵਿੱਚ ਚੋਣ ਹਾਰਨ ਤੋਂ ਬਾਅਦ ਲਗਾਤਾਰ ਪੰਜਾਬ ਵਿੱਚ ਸਰਗਰਮ ਹੋ ਰਹੀ ਸੀ। cheap football jerseys ਅਟਕਲਾਂ ਇਹ ਵੀ ਸੀ ਕਿ ਉਹ ਕੈਨੇਡੀਅਨ ਨਾਗਰਿਕਤਾ ਛੱਡ ਕੇ ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦੀ ਟਿਕਟ ਉੱਤੇ ਚੋਣ ਲੜ ਸਕਦੇ ਹਨ ਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਹਨਾਂ cheap jordan shoes ਨੂੰ ਇਸ ਵਾਰ ਦੀਆਂ ਚੋਣਾਂ ਦੌਰਾਨ ਚੋਣ ਪ੍ਰਚਾਰ ਦੀ ਹੀ ਜ਼ਿੰਮੇਵਾਰੀ ਦਿੱਤੀ। ਸੱਤਾ ਪਰਿਵਰਤਨ ਤੋਂ ਬਾਅਦ ਰੂਬੀ ਡੱਲਾ ਕੈਪਟਨ ਦੇ ਹੱਕ ਵਿੱਚ ਕੀਤਾ ਗਿਆ ਪ੍ਰਚਾਰ ਕਾਫ਼ੀ ਕੁਝ ਸੰਕੇਤ ਕਰਦਾ ਹੈ।