• Home »
  • ਖਬਰਾਂ
  • » ਕਪਤਾਨ ਸਾਬ ਦੇ ਜਰਨੈਲਾਂ ਨੂੰ ਲੈ ਕੇ ਚਰਚਾ

ਕਪਤਾਨ ਸਾਬ ਦੇ ਜਰਨੈਲਾਂ ਨੂੰ ਲੈ ਕੇ ਚਰਚਾ

-ਪੰਜਾਬੀਲੋਕ ਬਿਊਰੋ
ਪੰਜਾਬ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੁਣ ਸਭ ਦੀ fake ray bans ਨਜ਼ਰ ਇਸ ‘ਤੇ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਜਰਨੈਲ ਕੌਣ ਹੋਣਗੇ। ਭਾਵ ਕੈਪਟਨ ਦੀ ਕੈਬਨਿਟ ਵਿੱਚ ਕਿਹੜੇ ਚਿਹਰੇ ਹੋਣਗੇ। ਸੂਤਰਾਂ ਮੁਤਾਬਕ ਅਕਾਲੀ ਦਲ ਤੇ ਬੀ ਜੇ ਪੀ ਵਿੱਚੋਂ ਆਏ ਮਨਪ੍ਰੀਤ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ ਤੇ ਪਰਗਟ ਸਿੰਘ ਸਰਕਾਰ ਦਾ ਅਹਿਮ ਹਿੱਸਾ ਹੋਣਗੇ। ਇਸ ਤੋਂ What ਇਲਾਵਾ ਰਾਣਾ ਗੁਰਜੀਤ ਸਿੰਘ ਸੋਢੀ, ਬਲਬੀਰ ਸਿੰਘ ਸਿੱਧੂ, ਬ੍ਰਹਮ ਮਹਿੰਦਰਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਵਿਜੇਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਸਾਧੂ ਸਿੰਘ ਧਰਮਸੋਤ, ਰਜ਼ੀਆ ਸੁਲਤਾਨਾ ਮੰਤਰੀ ਬਣ ਸਕਦੇ ਹਨ। ਮੰਤਰੀਆਂ ਦੇ ਨਾਵਾਂ ਨੂੰ ਅੰਤਿਮ ਪ੍ਰਵਾਨਗੀ ਰਾਹੁਲ cheap jordans online ਗਾਂਧੀ ਕੋਲੋਂ ਲਈ ਜਾਵੇਗੀ। ਇਸ ਤੋਂ ਇਲਾਵਾ ਮੁੱਖ ਸਕੱਤਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇ ਪੰਜਾਬ ਪੁਲੀਸ ਦਾ ਨਵਾਂ ਮੁਖੀ ਥਾਪੇ ਜਾਣ ਦੀ ਚਰਚਾ ਵੀ ਸ਼ੁਰੂ ਹੋ ਚੁੱਕੀ ਹੈ। ਕੈਪਟਨ ਚੰਗਾ ਪ੍ਰਸ਼ਾਸਨ ਦੇਣ ਲਈ ਚੰਗੀ ਦਿੱਖ ਵਾਲੇ ਅਧਿਕਾਰੀ ਲਾਉਣ ਨੂੰ ਤਰਜੀਹ ਦੇਣਗੇ।
ਕੈਪਟਨ ਨੇ ਸੂਬੇ ਨੂੰ ਪੇਸ਼ ਆ ਰਹੀਆਂ ਵਿੱਤੀ ਪ੍ਰੇਸ਼ਾਨੀਆਂ ਦੇ ਮੱਦੇਨਜ਼ਰ ਸਖ਼ਤ ਕਦਮ ਚੁੱਕਦਿਆਂ ਸਧਾਰਨ ਸਹੁੰ ਚੁੱਕ Wholesale NFL Jerseys ਸਮਾਰੋਹ ਕਰਾਉਣ ਦਾ ਫੈਸਲਾ ਲਿਆ ਹੈ। ਕਾਂਗਰਸ ਨੇ ਫੈਸਲਾ ਕੀਤਾ ਹੈ ਕਿ ਵੀਰਵਾਰ ਸਵੇਰੇ ਰਾਜ ਭਵਨ ‘ਚ ਸਹੁੰ ਚੁੱਕ ਸਮਾਰੋਹ ਦੌਰਾਨ ਕੋਈ ਵਿਖਾਵਾ ਨਹੀਂ ਕੀਤਾ ਜਾਵੇਗਾ। ਕੈਪਟਨ ਨੂੰ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਸੂਬੇ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕਵਾਉਣਗੇ। ਕਾਂਗਰਸ ਵਿਧਾਇਕ ਦਲ ਦੇ ਲੀਡਰ ਤੇ ਕੈਪਟਨ ਆਪਣੀ ਕੈਬਨਿਟ ਦੇ ਕੁਝ ਮੈਂਬਰਾਂ ਸਮੇਤ ਸਹੁੰ ਚੁੱਕ ਕੇ ਨਵੀਂ ਸਰਕਾਰ ਬਣਾਉਣਗੇ। ਕੈਪਟਨ ਨੇ ਸਪੱਸ਼ਟ ਕੀਤਾ ਹੈ ਕਿ ਉਹਨਾਂ ਦੀ ਸਰਕਾਰ ਪਿਛਲੇ ਸ਼ਾਸਨ ਵੱਲੋਂ ਪੈਦਾ ਕੀਤੀ ਗਈ ਵਿੱਤੀ ਬਦਹਾਲੀ ਤੋਂ ਸੂਬੇ ਨੂੰ ਬਾਹਰ ਕੱਢਣ ਵਾਸਤੇ ਵਚਨਬੱਧ ਹੈ। ਇਸ ਦਿਸ਼ਾ ‘ਚ, ਹਰੇਕ ਛੋਟਾ ਜਿਹਾ ਕਦਮ ਕਾਫੀ ਅਹਿਮੀਅਤ ਰੱਖਦਾ ਹੈ ਤਾਂ ਜੋ ਹਰ ਮੁਮਕਿਨ ਰੁਪਏ ਦੀ ਬੱਚਤ ਯਕੀਨੀ ਕੀਤੀ ਜਾ ਸਕੇ।ਸਨਵੇਂ ਚੁਣੇ ਗਏ ਵਿਧਾਇਕਾਂ ਨੂੰ ਵੀ ਪ੍ਰੋਗਰਾਮ ਨੂੰ ਸਧਾਰਨ ਰੱਖਣ ਲਈ ਆਪਣੇ ਵਿਅਕਤੀਗਤ ਸੱਦਿਆਂ ਨੂੰ ਘੱਟ ਰੱਖਣ ਲਈ ਕਿਹਾ ਹੈ। ਉਹਨਾਂ ਨੇ ਵਿਧਾਇਕਾਂ ਨੂੰ ਉਹਨਾਂ ਦੇ ਸਮਰਥਕਾਂ ਵੱਲੋਂ ਵੀ ਇਸੇ ਤਰਾਂ ਦਾ ਸੰਯਮ ਵਰਤੇ ਜਾਣ ਲਈ ਕਿਹਾ ਹੈ, ਜਿਨਾਂ ਨੂੰ ਚੰਡੀਗੜ ਦੀਆਂ ਸੜਕਾਂ ‘ਤੇ ਜਾਮ ਲਾਉਂਦਿਆਂ ਸ਼ਹਿਰ ਦੇ ਲੋਕਾਂ ਵਾਸਤੇ ਸਮੱਸਿਆ ਨਹੀਂ ਪੈਦਾ ਕਰਨੀ ਚਾਹੀਦੀ ਹੈ।
ਓਧਰ  ਪੰਜਾਬ ਦੇ ‘ਆਪ’ ਵਿਧਾਇਕ ਭਲਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਤੋਂ ਬਾਅਦ cheap football jerseys ਪੰਜਾਬ ਵਿਧਾਨ ਸਭਾ cheap jerseys wholesale ਲਈ ਵਿਰੋਧੀ ਧਿਰ ਦਾ ਨੇਤਾ ਚੁਣਨਗੇ। ਐੱਚ.ਐੱਸ ਫੂਲਕਾ ਤੇ ਸੁਖਪਾਲ ਖਹਿਰਾ ਦੌੜ ‘ਚ ਸਭ ਤੋਂ ਅੱਗੇ ਹਨ।