ਕੈਪਟਨ ਦੀ ਫੁਰਤੀ ਤੋਂ ਜਨਤਾ ਖੁਸ਼

-ਪੰਜਾਬੀਲੋਕ ਬਿਊਰੋ
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇਸ ਵਾਰ ਬਦਲੇ ਹੋਏ ਰੂਪ ਵਿੱਚ ਨਜ਼ਰ ਆ ਰਹੀ ਹੈ। ਪਹਿਲੀ ਵਾਰ ਹੈ ਕਿ cheap nba jerseys ਨੋਟੀਫਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਹੀ ਕੈਬਨਿਟ ਦੇ ਫੈਸਲੇ ਲਾਗੂ ਹੋ ਰਹੇ ਹਨ। ਸਰਕਾਰ ਦੀ ਇਹ NFL Jerseys China ਫੁਰਤੀ ਤੋਂ ਲੋਕ ਹੈਰਾਨ ਹਨ ਤੇ ਨਾਲ ਹੀ ਖੁਸ਼ ਵੀ। ਕੈਬਨਿਟ ਦੀ ਪਲੇਠੀ ਮੀਟਿੰਗ ਵਿੱਚ ਵੀਆਈਪੀ ਸੱਭਿਆਚਾਰ ਨੂੰ ਖਤਮ ਕਰਨ ਦਾ ਫੈਸਲਾ ਲਿਆ ਗਿਆ ਸੀ। ਰਸਮੀ ਨੋਟੀਫਿਕੇਸ਼ਨ ਉਡੀਕੇ ਬਿਨਾਂ ਹੀ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਦੇ ਵਾਹਨਾਂ ਤੋਂ ਲਾਲ ਬੱਤੀਆਂ ਹਟਾ ਦਿੱਤੀਆਂ ਗਈਆਂ। ਮੁੱਖ ਮੰਤਰੀ ਤੇ discount football jerseys ਮੰਤਰੀਆਂ Cheap Ray Bans ਨੂੰ ਲਾਲ ਬੱਤੀ ਲਾਉਣ ਦੀ ਖੁੱਲ ਦਿੱਤੀ ਗਈ ਸੀ ਪਰ ਕੈਬਨਿਟ ਨੇ ਇਸ ਫੈਸਲੇ ਨੂੰ ਸਾਰਿਆਂ ‘ਤੇ ਲਾਗੂ ਕਰ ਦਿੱਤਾ ਹੈ। ਵੀਆਈਪੀ ਸੱਭਿਆਚਾਰ ਖ਼ਤਮ ਕਰਨ ਲਈ ਸਰਕਾਰ ਦਾ ਇਹ ਕਦਮ ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਹੈ। ਉਂਝ ਚੋਣ ਮਨੋਰਥ ਪੱਤਰ ਵਿੱਚ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਨੂੰ ਇਸ Checkout ਘੇਰੇ ਤੋਂ ਬਾਹਰ ਰੱਖਿਆ ਗਿਆ ਸੀ ਪਰ ਸਮੁੱਚੀ ਕੈਬਨਿਟ ਨੇ ਆਪਣੇ ਆਪ ਨੂੰ Cheap Ray Ban Sunglasses ਇਸ ਦੇ ਦਾਇਰੇ ਵਿੱਚ ਲਿਆਉਣ ਦਾ ਫੈਸਲਾ ਕੀਤਾ। ਹੁਣ ਐਂਬੂਲੈਂਸ, ਅੱਗ ਬੁਝਾਊ ਵਾਹਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਤੇ ਬਾਕੀ ਜੱਜਾਂ ਦੇ ਵਾਹਨਾਂ ਨੂੰ ਛੱਡ ਕੇ ਸਰਕਾਰੀ ਵਾਹਨਾਂ ‘ਤੇ ਲਾਲ ਬੱਤੀ ਦੀ ਵਰਤੋਂ ਨਾ ਕਰਨ ਬਾਰੇ ਨੀਤੀ ਨੂੰ ਅੰਤਮ ਰੂਪ ਦੇਣ ਦੀ ਪ੍ਰੀਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ। ਨੋਟੀਫਿਕੇਸ਼ਨ ਜਾਰੀ ਹੁੰਦੇ ਸਾਰ ਸਾਰੇ ਸਰਕਾਰੀ ਵਿਭਾਗਾਂ ਵੱਲੋਂ ਇਸ ਦੀ ਪਾਲਣਾ ਕੀਤੀ ਜਾਵੇਗੀ।