• Home »
  • ਖਬਰਾਂ
  • » ਐਸ ਵਾਈ ਐਲ ਨਹਿਰ ਦੇ ਮੁੱਦੇ ‘ਤੇ ਹਰਿਆਣਾ ਕੇਂਦਰ ਦੇ ਦਰ ‘ਤੇ

ਐਸ ਵਾਈ ਐਲ ਨਹਿਰ ਦੇ ਮੁੱਦੇ ‘ਤੇ ਹਰਿਆਣਾ ਕੇਂਦਰ ਦੇ ਦਰ ‘ਤੇ

-ਪੰਜਾਬੀਲੋਕ ਬਿਊਰੋ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ PRESSING ਖੱਟਰ ਦੀ ਅਗਵਾਈ ‘ਚ ਅੱਜ ਇੱਕ ਵਫਦ ਐਸਵਾਈਐਲ ਦੇ ਮਾਮਲੇ ‘ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ ਤੇ ਐਸਵਾਈਐਲ cheap football jerseys china ਪੂਰੀ ਕਰਵਾਉਣ ਦੀ ਮੰਗ ਕੀਤੀ। ਇਸ ਵਫ਼ਦ ‘ਚ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ, ਵਿੱਤ ਮੰਤਰੀ ਕੈਪਟਨ ਅਭਿਮੰਨਿਊ ਤੇ ਸਿਹਤ ਮੰਤਰੀ ਅਨਿਲ ਵਿੱਜ ਸ਼ਾਮਲ ਸਨ। ਇਸ ਤੋਂ ਇਲਾਵਾ ਹਰਿਆਣਾ ਕਾਂਗਰਸ ਦੇ ਪ੍ਰਧਾਨ ਅਸ਼ੋਕ ਤੰਵਰ, ਵਿਰੋਧੀ ਧਿਰ ਦੇ ਨੇਤਾ ਕਿਰਨ ਚੌਧਰੀ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਇੰਡੀਅਮ ਨੈਸ਼ਨਲ ਲੋਕ ਦਲ ਦੇ ਮੁਖੀ ਅਸ਼ੋਕ ਅਰੋੜਾ ਤੇ ਇਨੈਲੋ ਲੀਡਰ ਅਭੈ ਚੌਟਾਲਾ ਸ਼ਾਮਲ ਸਨ।
ਦੱਸਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਦੇ ਸਿਆਸੀ ਲੀਡਰ ਐਸਵਾਈਐਲ ਦੇ ਮੁੱਦੇ cheap jordan shoes ‘ਤੇ ਇਕ ਦੂਜੇ ਖ਼ਿਲਾਫ ਲਗਾਤਾਰ ਬਿਆਨਬਾਜ਼ੀ ਕਰ ਰਹੇ ਹਨ। ਹਰਿਆਣਾ ਲਗਾਤਾਰ ਐਸਵਾਈਐਲ ਬਣਾਉਣ ਦੀ ਗੱਲ ਕਰ ਰਿਹਾ ਹੈ। ਪਰ ਪੰਜਾਬ ਦਾ ਕਹਿਣਾ ਹੈ ਕਿ ਸਾਡੇ ਕੋਲ ਹਰਿਆਣਾ ਨੂੰ ਦੇਣ ਲਈ ਇਕ ਵੀ ਬੂੰਦ ਵੀ cheap jordans online ਪਾਣੀ ਨਹੀਂ ਹੈ।