• Home »
  • ਖਬਰਾਂ
  • » 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

-ਪੰਜਾਬੀਲੋਕ ਬਿਊਰੋ
ਅੱਜ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਦੇਸ਼ ਭਰ ਵਿੱਚ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਨੇ।
ਖਟਕੜ ਕਲਾਂ ‘ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਵੱਖ ਵੱਖ ਪਾਰਟੀਆਂ ਦੇ ਆਗੂ ਪੁੱਜੇ। ਕੈਪਟਨ ਸਰਕਾਰ ‘ਚ ਕੈਬਨਿਟ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ Cheap Jerseys From China ਵਲੋਂ ਹੁਸੈਨੀਵਾਲਾ ਬਾਰਡਰ ਵਿਖੇ ਅੱਜ ਸ਼ਹੀਦ ਏ ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸਮਾਧ ‘ਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ।
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਤੋਂ ਵਿਧਾਇਕ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਅਤੇ ਲੋਕ ਇਨਸਾਫ਼ ਪਾਰਟੀ ਦੇ NFL Jerseys Cheap ਮੁਖੀ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਵਿੱਚ ਜਗਰਾਉਂ ਪੁਲ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਬੁੱਤਾਂ ‘ਤੇ ਫੁੱਲ ਚੜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਹੋਰ ਆਗੂ ਹਾਜ਼ਰ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਯਾਦ ਕਰਦੇ ਹੋਏ ਮੋਦੀ ਨੇ ਕਿਹਾ ਕਿ oakley outlet ਦੇਸ਼ ਉਨਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁੱਲੇਗਾ।
ਅੱਜ ਰਾਜ ਸਭਾ ਵਿੱਚ ਵੀ ਸ਼ਹੀਦ ਭਗਤ ਸਿੰਘ ਵੱਡਾ ਮੁੱਦਾ ਬਣਿਆ। ਵਿਰੋਧੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਉੱਤੇ ਇਲਜ਼ਾਮ ਲਾਇਆ ਕਿ ਉਹ ਨਹੀਂ ਚਾਹੁੰਦੇ ਸੀ ਕਿ ਚੰਡੀਗੜ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਹੋਵੇ। ਰਾਜ ਸਭਾ ਦੇ ਜ਼ੀਰੋ ਸੈਸ਼ਨ ਸਮੇਂ ਵਿੱਚ ਸੀ ਪੀ ਆਈ-ਐਮ ਦੇ ਰੀਤਾ ਬਰਤਾ ਨੇ ਕਿਹਾ ਕਿ ਚੰਡੀਗੜ ਏਅਰਪੋਰਟ ਦੇ ਨਾਮ ਉੱਤੇ ਵਿਵਾਦ ਬਣਿਆ ਹੋਇਆ ਹੈ। ਉਹਨਾਂ ਕਿਹਾ ਕਿ ਏਅਰਪੋਰਟ ਦਾ ਨਾਮ ਭਗਤ ਸਿੰਘ ਉੱਤੇ ਰੱਖਣ ਲਈ ਪੰਜਾਬ ਸਰਕਾਰ ਤਾਂ ਰਾਜੀ ਸੀ ਪਰ ਹਰਿਆਣਾ ਸਰਕਾਰ ਅਸਹਿਮਤ ਸੀ। ਉਨਾਂ ਕਿਹਾ ਕਿ ਉਹ ਦੇਸ਼ ਦੇ ਆਜ਼ਾਦੀ ਲਈ ਲੜਨ ਵਾਲੇ ਸਹੀਦੇ ਆਜ਼ਮ ਦੇ ਨਾਮ ਉੱਤੇ ਏਅਰਪੋਰਟ ਦਾ ਨਾਮ ਰੱਖਣ ਦੀ ਮੰਗ ਕਰਦੇ ਹਨ। ਸੀਪੀਐਮ ਦੇ ਮੈਂਬਰਾਂ ਨੇ ਇਸ ਮੁੱਦੇ ਉੱਤੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕਰਦੇ ਹੋਏ ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਕਿ ਉਹ ਏਅਰਪੋਰਟ ਦਾ ਨਾਮ ਭਗਤ ਸਿੰਘ ਦੇ ਨਾਮ ਉੱਤੇ ਹੀ ਰੱਖਿਆ ਜਾਵੇ। ਹਰਿਆਣਾ ਦੀ ਬੀਜੇਪੀ ਸਰਕਾਰ ਇਸ ਦਾ ਨਾਮ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਮੰਗਲ ਸੈਨ or ਦੇ ਨਾਮ ਉੱਤੇ ਏਅਰਪੋਰਟ ਦਾ ਨਾਮ ਰੱਖਣਾ ਚਾਹੁੰਦੀ ਹੈ।
ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਸਾਰੇ ਇਲਜ਼ਾਮਾਂ ਨੂੰ ਨਕਾਰਿਆ ਤੇ ਕਿਹਾ cheap jordan shoes ਕਿ ਅਸੀਂ ਕਦੇ ਵੀ ਅਜਿਹਾ ਬਿਆਨ ਨਹੀਂ ਦਿੱਤਾ। ਉਨਾਂ ਕਿਹਾ ਕਿ ਭਗਤ ਸਿੰਘ ਸ਼ਹੀਦ ਹਨ ਤੇ ਹਰ ਕੋਈ ਉਨਾਂ ਦਾ ਸਨਮਾਨ ਕਰਦਾ ਹੈ।