ਦਿੱਲੀ ਦੀ ਕਮਾਂਡ ਕੈਪਟਨ ਨੂੰ

-ਪੰਜਾਬੀਲੋਕ ਬਿਊਰੋ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪਾਰਟੀ ਨੂੰ ਮਿਲੀ ਜਿੱਤ ਨੂੰ ਕਾਂਗਰਸ ਦਿੱਲੀ ਨਗਰ ਨਿਗਮ ਚੋਣਾਂ ਤੇ cheap jerseys china ਰੌਜਰੀ ਹਲਕੇ ਦੀ ਜ਼ਿਮਨੀ ਚੋਣ ਵਿੱਚ ਕੈਸ਼ ਕਰਨ ਦੀ ਤਿਆਰੀ ਵਿੱਚ ਹੈ। ਇਸ ਲਈ ਕਾਂਗਰਸ ਨੇ ਦਿੱਲੀ ਦੇ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਦੀ ਸਟਾਰ ਪ੍ਰਚਾਰਕ ਦੀ ਸੂਚੀ ਵਿੱਚ Cheap nfl Jerseys ਕੈਪਟਨ ਅਮਰਿੰਦਰ ਸਿੰਘ ਦਾ ਸਭ ਤੋਂ ਅੱਗੇ ਰੱਖਿਆ ਹੈ।  ਦਿੱਲੀ ਕਾਂਗਰਸ ਦੇ ਪ੍ਰਧਾਨ ਅਜੇ ਮਾਕਨ ਨੇ ਦੱਸਿਆ ਕਿ 30 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿੱਚ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਕੈਪਟਨ 9 ਅਪ੍ਰੈਲ ਰੌਜਰੀ ਵਿਧਾਨ ਸਭਾ ਹਲਕੇ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ 23 ਅਪ੍ਰੈਲ ਨੂੰ ਨਗਰ ਨਿਗਮ ਚੋਣਾਂ ਲਈ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।  ਲਗਾਤਾਰ ਪਾਰਟੀ ਨੂੰ ਚੋਣਾਂ ਵਿੱਚ ਮਿਲੀ ਰਹੀ ਅਸਫਲਤਾ ਦੌਰਾਨ ਪੰਜਾਬ ਦੀ ਜਿੱਤ ਪਾਰਟੀ ਲਈ ਵੱਡੀ ਰਾਹਤ ਹੈ। ਇਸ ਲਈ ਪੰਜਾਬ ਵਿੱਚ ਜਿੱਤੇ ਦੇ ਮੁੱਖ ਹੀਰੋ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਦਿੱਲੀ ਵਿੱਚ ਹੁਣ ਚੋਣ ਪ੍ਰਚਾਰ ਵਿੱਚ ਉਤਾਰ ਰਹੀ ਹੈ। ਮਾਕਨ ਅਨੁਸਾਰ ਕੈਪਟਨ ਅਮਰਿੰਦਰ ਸਿੰਘ 24 ਮਾਰਚ ਨੂੰ ਫੇਸ ਬੁੱਕ ਦੇ ਜਰੀਏ ਸਿੱਧੇ ਵੋਟਰਾਂ ਦੇ ਰੂਬਰੂ ਹੋਣਗੇ। ਇਸ Gracias ਨੂੰ ਨਾਮ ਦਿੱਤਾ ਗਿਆ cheap oakleys ਹੈ ‘ਦਿੱਲੀ ਦੀ ਗੱਲ ਦਿੱਲੀ ਦੇ ਨਾਲ’।