• Home »
  • ਖਬਰਾਂ
  • » ਪਾਕਿਸਤਾਨ ਜਾਣ ਵਾਲੀ ਸੰਗਤ ਤੋਂ ਪਾਸਪੋਰਟ ਮੰਗੇ

ਪਾਕਿਸਤਾਨ ਜਾਣ ਵਾਲੀ ਸੰਗਤ ਤੋਂ ਪਾਸਪੋਰਟ ਮੰਗੇ

-ਪੰਜਾਬੀਲੋਕ ਬਿਊਰੋ
ਪੰਜਵੇਂ ਪਾਤਸ਼ਾਹ ਸ਼ਹੀਦ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜਾ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ cheap ray ban sungalsses ਪਾਕਿਸਤਾਨ ਜਾਣ ਦੀ ਚਾਹਵਾਨ ਸੰਗਤ ਤੋਂ ਸ਼੍ਰੋਮਣੀ ਕਮੇਟੀ ਨੇ 5 ਅਪ੍ਰੈਲ ਤੱਕ ਪਾਸਪੋਰਟ ਮੰਗੇ ਹਨ। ਪਾਕਿਸਤਾਨ ਵਿਖੇ ਸੁਸ਼ੋਭਿਤ ਗੁਰਧਾਮਾਂ ਤੇ ਜਾਣ cheap nfl jerseys ਵਾਲੀ ਸੰਗਤ 5 ਅਪ੍ਰੈਲ ਤੱਕ ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਦੀ ਸਿਫ਼ਾਰਸ਼ ਨਾਲ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਦਫਤਰ ਦੇ ਯਾਤਰਾ ਵਿਭਾਗ ਵਿੱਚ ਜਮਾਂ ਕਰਵਾ ਸਕਦੀ ਹੈ। ਯਾਤਰਾ ਵਿਭਾਗ ਅੰਮ੍ਰਿਤਸਰ ਵਿੱਚ ਕਮੇਟੀ ਦੇ cheap football jerseys ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਨਾਲ ਵਾਲੀ ਇਮਾਰਤ ਵਿੱਚ ਹੈ। ਚਾਹਵਾਨ ਸੰਗਤ ਆਪਣੇ ਪਾਸਪੋਰਟ, ਸ਼ਨਾਖਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਅਧਾਰ ਕਾਰਡ ਸਮੇਤ ਤਿੰਨ ਪਾਸਪੋਰਟ ਸਾਈਜ਼ ਤਾਜ਼ਾ ਫੋਟੋਆਂ 5 ਅਪ੍ਰੈਲ, 2017 ਤੱਕ ਦਫਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਪਾਸਪੋਰਟ ਲਿਸਟ ‘ਚ ਨਾਮ ਸ਼ਾਮਲ ਕਰਕੇ ਪੰਜਾਬ ਸਰਕਾਰ ਨੂੰ ਅਗਲੇਰੀ ਕਾਰਵਾਈ ਲਈ ਭੇਜੇ ਜਾ ਸਕਣ। ਇਸ ਬਾਰੇ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਸ਼੍ਰੋਮਣੀ ਕਮੇਟੀ ਦੇ ਟੈਲੀਫੋਨ ਨੰ: 0183-2553957, 58 ਤੇ 59 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਨਾਨਕਸ਼ਾਹੀ ਕੈਲੰਡਰ ਮੁਤਾਬਕ ਇਸ ਸਾਲ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ 29 ਮਈ, 2017 ਨੂੰ ਹੈ ਤੇ ਸ਼ੇਰ-ਏ-ਪੰਜਾਬ ਮਹਾਰਾਜਾ Un ਰਣਜੀਤ ਸਿੰਘ ਜੀ ਦੀ ਬਰਸੀ 29 ਜੂਨ ਨੂੰ Cheap Jerseys ਹੈ।