• Home »
  • ਖਬਰਾਂ
  • » ਜਥੇਦਾਰ ਟੌਹੜਾ ਦੀ ਸੂਬਾ ਪੱਧਰੀ ਬਰਸੀ ਮਨਾਊ ਕੈਪਟਨ ਸਰਕਾਰ

ਜਥੇਦਾਰ ਟੌਹੜਾ ਦੀ ਸੂਬਾ ਪੱਧਰੀ ਬਰਸੀ ਮਨਾਊ ਕੈਪਟਨ ਸਰਕਾਰ

-ਪੰਜਾਬੀਲੋਕ ਬਿਊਰੋ
ਪੰਥਕ ਹਲਕਿਆਂ ਨੂੰ, ਖਾਸ ਕਰਕੇ ਬਾਦਲ ਵਿਰੋਧੀ ਹਲਕਿਆਂ ਨੂੰ ਨਾਲ ਤੋਰਨ ਲਈ ਯਤਨ ਕਰਦਿਆਂ ਕੈਪਟਨ ਸਰਕਾਰ ਨੇ ਸਿੱਖ ਵਿਦਵਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪੰਥ ideas ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 13ਵੀਂ ਬਰਸੀ ਮੌਕੇ ਉਨਾਂ ਦੇ ਜੱਦੀ ਪਿੰਡ ਟੌਹੜਾ ਵਿਖੇ 1 ਅਪ੍ਰੈਲ, 2017 ਨੂੰ ਰਾਜ ਪੱਧਰੀ ਸਮਾਰੋਹ ਕਰਨ ਦਾ ਫੈਸਲਾ ਕੀਤਾ NFL Jerseys Cheap ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਮਾਰੋਹ ਲਈ ਸਾਰੇ ਜ਼ਰੂਰੀ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ray ban sunglasses sale ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੇ ਪਹਿਲਾਂ ਹੀ ਤੈਅ ਰੁਝੇਵਿਆਂ ਕਾਰਨ ਇਸ ਸਮਾਰੋਹ ਵਿੱਚ ਸ਼ਾਮਲ ਹੋਣ ਬਾਰੇ ਆਪਣੀ ਅਸਮਰਥਾ ‘ਤੇ ਅਫ਼ਸੋਸ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ wholesale jerseys ਜ਼ਿੰਮੇਵਾਰੀ ਲਾਈ ਹੈ। ਮੁੱਖ ਮੰਤਰੀ ਨੇ ਆਪਣੇ ਸਿਆਸੀ ਜੀਵਨ ਦੌਰਾਨ ਜਥੇਦਾਰ ਟੌਹੜਾ ਨਾਲ cheap football jerseys ਤਿੰਨ ਦਹਾਕੇ ਲੰਬੇ ਨਿੱਜੀ ਸਬੰਧਾਂ ਨੂੰ ਯਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ray ban sale ਕਿਹਾ ਕਿ ਉਸ ਮਹਾਨ ਸਿੱਖ ਆਗੂ ਨੂੰ ਜਨਤਕ ਜੀਵਨ ਵਿੱਚ ਕਦਰਾਂ ਕੀਮਤਾਂ ‘ਤੇ ਅਧਾਰਿਤ ਸਿਆਸਤ ਦਾ ਪਾਸਾਰ ਕਰਨ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ।harn singh tohra