• Home »
  • ਖਬਰਾਂ
  • » ਜੀ ਕੇ ਦਿੱਲੀ ਕਮੇਟੀ ਦੇ ਪ੍ਰਧਾਨ ਚੁਣੇ

ਜੀ ਕੇ ਦਿੱਲੀ ਕਮੇਟੀ ਦੇ ਪ੍ਰਧਾਨ ਚੁਣੇ

-ਪੰਜਾਬੀਲੋਕ ਬਿਊਰੋ<br ray ban sunglasses sale />
ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ cheap jordans online ਸਿੰਘ Cheap nba Jerseys ਬਾਦਲ ਨੇ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਨੂੰ ਜ਼ਿਮੇਵਾਰੀਆਂ ਵੰਡ ਦਿੱਤੀਆਂ ਹਨ। ਮਨਜੀਤ ਸਿੰਘ ਜੀ.ਕੇ. ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਕਾਰਜਕਾਰੀ ਪ੍ਰਧਾਨ, cheap nfl jerseys ਮਨਜਿੰਦਰ ਸਿੰਘ ਸਿਰਸਾ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ। ਇਸ ਤੋਂ ਇਲਾਵਾ ਓਂਕਾਰ ਸਿੰਘ ਥਾਪਰ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਸੀਨੀਅਰ Simidi ਮੀਤ ਪ੍ਰਧਾਨ ਚੁਣਿਆ ਹੈ।
ਕਮੇਟੀ ਲਈ ਚੁਣੇ ਗਏ ਕਾਰਜਕਾਰੀ ਮੈਂਬਰਾਂ ਵਿਚ ਹਰਿੰਦਰਪਾਲ ਸਿੰਘ, ਕੁਲਵੰਤ ਸਿੰਘ ਬਾਠ, ਗੁਰਮੀਤ ਸਿੰਘ ਨੀਟਾ, cheap jordans online ਚਮਨ ਸਿੰਘ, ਜਸਬੀਰ ਸਿੰਘ ਜੱਸੀ, ਹਰਵਿੰਦਰ ਸਿੰਘ ਕੇ.ਪੀ., ਪਰਮਜੀਤ ਸਿੰਘ ਚੰਡੋਕ, ਅਮਰਜੀਤ ਸਿੰਘ ਪਿੰਕੀ, ਐਮ.ਪੀ.ਐਸ. ਚੱਢਾ, ਤਰਵਿੰਦਰ ਸਿੰਘ ਮਰਵਾਹਾ ਸ਼ਾਮਲ ਹਨ।