ਨਬਾਲਗ ਕੁੜੀ ਨਾਲ ਗੈਂਗਰੇਪ

-ਪੰਜਾਬੀਲੋਕ ਬਿਊਰੋ
ਜਲਾਲਾਬਾਦ ਥਾਣਾ ਸਿਟੀ ਪੁਲਸ ਨੇ ਇਕ 14 ਸਾਲਾ ਨਾਬਾਲਿਗ ਲੜਕੀ ਨਾਲ ਜਬਰ-ਜ਼ਨਾਹ ਦੇ ਦੋਸ਼ ‘ਚ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਪੁਲਸ ਨੂੰ ਦਿੱਤੇ ਬਿਆਨਾਂ ‘ਚ ਪੀੜਤ ਲੜਕੀ ਨੇ ਦੱਸਿਆ ਕਿ ਬੀਤੀ 31 ਮਾਰਚ ਦੀ ਰਾਤ ਕਰੀਬ 8 ਵਜੇ ਉਹ ਘਰ ਦਾ ਸਮਾਨ ਲੈਣ ਲਈ ਦੁਕਾਨ ‘ਤੇ ਜਾ ਰਹੀ ਸੀ ਕਿ ਰਸਤੇ NFL Jerseys Cheap ‘ਚ ਗੱਡੀ ‘ਤੇ ਸਵਾਰ ਹੋ ਕੇ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਉਸਨੂੰ Cheap Jerseys ਜਬਰਨ ਗੱਡੀ ‘ਚ ਬਿਠਾ ਲਿਆ ਅਤੇ ਕਿਸੇ ਨਾਮਲੂਮ ਥਾਂ jordan retro 1 ‘ਤੇ ਲੈ ਗਏ ਜਿੱਥੇ ਉਕਤ ਵਿਅਕਤੀਆਂ ਨੇ ਉਸ ਨਾਲ ਸਾਮੂਹਕ ਜਬਰ-ਜਨਾਹ ਕੀਤਾ ਤੇ ਫੇਰ ਰਾਹ ਵਿਚ ਛੱਡ ਕੇ ਫਰਾਰ ਹੋ ਗਏ। ਪੀੜਤਾ ਜਿਵੇਂ ਕਿਵੇਂ ਘਰ ਪੁੱਜੀ ਪਰ ਸਮਾਜਿਕ ਸ਼ਰਮ ਦੇ ਡਰੋਂ ਉਸ ਦੇ ਮਾਪਿਆਂ ਨੇ ਵੀ ਇਸ ਦੀ ਸ਼ਿਕਾਇਤ ਨਹੀਂ ਸੀ ਕੀਤੀ, ਕੁੜੀ ਦੀ ਹਾਲਤ ਵਿਗੜੀ ਤਾਂ Концерты ਉਸ ਨੂੰ ਹਸਪਤਾਲ ਲਿਜਾਇਆ ਗਿਆ ਤੇ Cheap Jerseys ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਥਾਣਾ ਸਿਟੀ ਮੁਖੀ ਇੰਸਪੈਕਟਰ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਦੋਸ਼ੀਆਂ cheap nba jerseys ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਉਹਨਾਂ ਦੀ ਭਾਲ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।