• Home »
  • ਖਬਰਾਂ
  • » ਅਮਰੀਕਾ ਦੀ ਕਸ਼ਮੀਰ ਮੁੱਦੇ ‘ਤੇ ਵਿਚੋਲਗਿਰੀ ਦੀ ਪੇਸ਼ਕਸ਼ ਭਾਰਤ ਨੇ ਠੁਕਰਾਈ

ਅਮਰੀਕਾ ਦੀ ਕਸ਼ਮੀਰ ਮੁੱਦੇ ‘ਤੇ ਵਿਚੋਲਗਿਰੀ ਦੀ ਪੇਸ਼ਕਸ਼ ਭਾਰਤ ਨੇ ਠੁਕਰਾਈ

-ਪੰਜਾਬੀਲੋਕ ਬਿਊਰੋ
ਅਮਰੀਕਾ ਵੱਲੋਂ ਕਸ਼ਮੀਰ ਮੁੱਦੇ ਉੱਤੇ ਵਿਚੋਲਗੀ ਦੀ ਪੇਸ਼ਕਸ਼ ਨੂੰ ਭਾਰਤ ਨੇ ਠੁਕਰਾ ਦਿੱਤਾ ਹੈ। ਭਾਰਤ ਵਿਦੇਸ਼ ਮੰਤਰਾਲੇ ਨੇ ਬਕਾਇਦਾ ਬਿਆਨ ਜਾਰੀ ਕਰਕੇ ਇਸ ਮੁੱਦੇ ਉੱਤੇ ਆਪਣਾ ਪ੍ਰਤੀਕਰਮ ਦਿੱਤਾ। ਭਾਰਤ ਨੇ ਆਖਿਆ ਹੈ ਕਿ ਕਸ਼ਮੀਰ ਮੁੱਦੇ ਉੱਤੇ ਉਸ ਨੂੰ ਕਿਸੇ ਤੀਜੇ ਧਿਰ ਦੀ ਵਿਚੋਲਗੀ ਦੀ ਜ਼ਰੂਰਤ ਨਹੀਂ।
ਯਾਦ ਰਹੇ ਕਿ ਸੰਯੁਕਤ ਰਾਸ਼ਟਰ ਵਿੱਚ ਅਮਰੀਕਾ Cheap MLB Jerseys ਦੀ ਰਾਜਦੂਤ ਨਿੱਕੀ ਹੈਲੇ ਨੇ ਕੱਲ ਆਖਿਆ ਸੀ ਕਿ ਅਮਰੀਕਾ, ਭਾਰਤ ਤੇ ਪਾਕਿਸਤਾਨ ਵਿਚਕਾਰ ਜ਼ਿਆਦਾ ਤਣਾਅ ਵਧਣ ਦਾ ਇੰਤਜ਼ਾਰ ਨਹੀਂ ਕਰ ਸਕਦਾ। ਇਸ ਲਈ ਟਰੰਪ ਸਰਕਾਰ ਦੋਵਾਂ ਦੇਸ਼ਾਂ cheap nfl jerseys ਦੇ ਵਿਚਕਾਰ ਵਿਵਾਦ ਨੂੰ Zeytinli ਸੁਲਝਾਉਣ ਲਈ ਵਿਚੋਲਗੀ ਕਰਨ ਲਈ ਤਿਆਰ ਹੈ। ਪਾਕਿਸਤਾਨ ਕਾਫ਼ੀ ਸਮੇਂ ਤੋਂ ਇਸ ਗੱਲ oakley sunglasses sale ਉੱਤੇ ਜ਼ੋਰ ਦੇ ਰਿਹਾ ਹੈ ਕਿ ਕਸ਼ਮੀਰ ਮੁੱਦੇ ਨੂੰ ਸੁਲਝਾਉਣ ਲਈ ਅਮਰੀਕਾ ਵਿਚੋਲਗੀ ਦੀ ਭੂਮਿਕਾ ਨਿਭਾਏ। ਤੇ ਪਾਕਿ ਨੇ ਅਮਰੀਕੀ ਪੇਸ਼ਕਸ਼ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਦੱਖਣੀ ਏਸ਼ੀਆ ‘ਚ ਸ਼ਾਂਤੀ ਤੇ ਸਥਿਰਤਾ ਲਿਆਉਣ ਲਈ ਅਮਰੀਕਾ ਵਲੋਂ ਨਿਭਾਈ ਜਾਣ ਵਾਲੀ ਕਿਸੇ ਵੀ ਸਕਾਰਾਤਮਕ ਭੂਮਿਕਾ ਨਾਲ ਖੇਤਰ cheap jordans for sale ਦਾ Baratas Ray Ban ਭਲਾ ਹੋਵੇਗਾ।