• Home »
  • ਖਬਰਾਂ
  • » ਮਾਣਕਪੁਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਣਕਪੁਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

-ਪੰਜਾਬੀਲੋਕ ਬਿਊਰੋ
ਤਰਨ ਤਾਰਨ ਦੇ Fake Ray Bans ਭਿੱਖੀਵਿੰਡ ਦੇ ਪਿੰਡ ਮਾਣਕਪੁਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ ਹੈ। ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਪਵਿੱਤਰ Book ਸਰੂਪ ਦੇ 6 ਅੰਗ ਫਟੇ ਹੋਏ ਪਾਏ ਗਏ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਰਬਜੀਤ ਸਿੰਘ ਜੋ ਕਿ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਚ ਹੀ hockey jerseys ਰਹਿੰਦਾ ਹੈ, ਨੇ ਵਿਸਾਖੀ ਦੇ ਦਿਹਾੜੇ ਸਬੰਧੀ ਖੁੱਲਾ ਪਾਠ ਗੁਰਦੁਆਰਾ ਸਾਹਿਬ ‘ਚ ਆਰੰਭ ਕੀਤਾ ਹੋਇਆ ਹੈ, ਉਸ ਨੇ ਦੱਸਿਆ ਕਿ ਕੱਲ ਸ਼ਾਮ ਕਰੀਬ 5 ਵਜੇ ਗੁਰੂ ਗ੍ਰੰਥ ਸਾਹਿਬ ਤੋਂ ਰੁਮਾਲਾ ਹਟਾ ਕੇ ਪਾਠ ਕਰਨ ਲੱਗਾ ਤਾਂ Cheap Jerseys ਵੇਖਿਆ ਕਿ ਗੁਰੂ ਗ੍ਰੰਥ ਸਾਹਿਬ ਦੇ ਕਰੀਬ 6 ਅੰਗ ਪਾੜੇ ਗਏ ਸਨ, ਜਿਸ ‘ਤੇ ਇਸ ਦੀ ਜਾਣਕਾਰੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੂੰ ਦਿੱਤੀ। ਗੁਰਦੁਆਰਾ ਕਮੇਟੀ ਵੱਲੋਂ ਤਿੰਨ ਵਾਰ ਸ਼੍ਰੋਮਣੀ ਕਮੇਟੀ ਨੂੰ ਸੀ.ਸੀ.ਟੀ.ਵੀ. ਕੈਮਰੇ ਲਵਾਉਣ ਸਬੰਧੀ ਲਿਖਤੀ ਬੇਨਤੀਆਂ ਕਰ ਚੁੱਕੇ ਹਾਂ ਪਰ ਤਿੰਨ ਚਾਰ ਮਹੀਨੇ ਬੀਤ ਜਾਣ ‘ਤੇ ਵੀ ਕੋਈ ਜਵਾਬ ਨਹੀਂ ਦਿੱਤਾ ਗਿਆ।
ਘਟਨਾ ਦੀ ਜਾਣਕਾਰੀ ਮਿਲਦਿਆਂ ਪੁਲਿਸ ਪ੍ਰਸ਼ਾਸਨ ਹਰਕਤ ਵਿਚ ਆਇਆ ਅਤੇ ਗੁਰਦੁਆਰਾ fake ray bans ਸਾਹਿਬ ਦੇ ਗ੍ਰੰਥੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬੇਅਦਬੀ ਦੀ ਘਟਨਾ ਨਾਲ ਇਲਾਕੇ ਦੇ ਲੋਕਾਂ ‘ਚ ਭਾਰੀ ਰੋਸ ਹੈ।