• Home »
  • ਖਬਰਾਂ
  • » ਨਵੀਂ ਟਰਾਂਸਪੋਰਟ ਨੀਤੀ ‘ਚ ਲਗਜ਼ਰੀ ਬੱਸਾਂ ‘ਤੇ ਟੈਕਸ ਵਧੂ

ਨਵੀਂ ਟਰਾਂਸਪੋਰਟ ਨੀਤੀ ‘ਚ ਲਗਜ਼ਰੀ ਬੱਸਾਂ ‘ਤੇ ਟੈਕਸ ਵਧੂ

-ਪੰਜਾਬੀਲੋਕ ਬਿਊਰੋ
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਬਾਦਲ ਪਰਿਵਰਾ ਦੀ ਮਾਲਕੀ ਵਾਲੀਆਂ ਬੱਸਾਂ ਸਮੇਤ ਪੰਜਾਬ ਦੀਆਂ ਸਾਰੀਆਂ ਲਗਜ਼ਰੀ ਬੱਸਾਂ ‘ਤੇ ਟੈਕਸ ਵਧੇਗਾ। ਆਮ ਬੱਸਾਂ ਦਾ ਟੈਕਸ ਘਟਾਇਆ ਜਾਵੇਗਾ। ਉਹਨਾਂ ਕਿਹਾ Wholesale nfl Jerseys ਦੋ ਹਫਤਿਆਂ ‘ਚ ਪੰਜਾਬ ਦੀ ਨਵੀਂ ਟਰਾਂਸਪੋਰਟ ਦਾ ਖਰੜਾ ਤਿਆਰ ਹੋ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਨੂੰ ਦੇਖਣ ਤੋਂ ਬਾਅਦ ਮਨਜ਼ੂਰੀ ਦੇਣਗੇ।ਨਵੀਂ ਪਾਲਿਸੀ ਦਾ ਵੱਡਾ ਅਸਰ ਬਾਦਲ ਪਰਿਵਾਰ ਦੀ ਟਰਾਂਸਪੋਰਟ ‘ਤੇ ਪਵੇਗਾ ਕਿਉਂਕਿ ਪੰਜਾਬ ਵਿੱਚ wholesale nfl jersyes ਸਭ ਤੋਂ ਵੱਧ ਬਾਦਲ ਪਰਿਵਾਰ ਦੀਆਂ ਬੱਸਾਂ ਹੀ ਚੱਲਦੀਆਂ ਹਨ।ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਰੋਡਵੇਜ਼ ਤੇ ਪੈਪਸੂ ਦੀਆਂ ਲਗਜ਼ਰੀ ਬੱਸਾਂ ਵਧਾਈਆਂ ਜਾਣਗੀਆਂ ਤਾਂ ਕਿ ਲੋਕਾਂ ਨੂੰ ਘੱਟ ਕਿਰਾਇਆ ਲੱਗ ਸਕੇ। ਬੱਸਾਂ Monsters ਦੇ ਕਿਰਾਏ ਵੀ ਘਟਾਏ ਜਾਣਗੇ ਤੇ ਮਿੰਨੀ ਬੱਸਾਂ ਨੂੰ Ray Ban Outlet ਵੱਧ ਤੋਂ ਵੱਧ ਪ੍ਰਮੋਟ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ‘ਚ cheap jerseys ਕੁਝ ਰੋਡਜ਼ ਨੂੰ ਵੀ ਡੀ-ਨੋਟੀਫਾਈ cheap nfl jerseys ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਨਾਲ ਪੰਜਾਬ ਨੂੰ ਵਿੱਤੀ ਤੇ ਨੌਕਰੀਆਂ ਦੇ ਤੌਰ ‘ਤੇ ਨੁਕਸਾਨ ਹੋਵੇਗਾ। ਇਸ ਲਈ ਸੁਪਰੀਮ ਕੋਰਟ ਨੰ ਕੁਝ ਨਾ ਕੁਝ ਵਿਚਾਰਨਾ ਚਾਹੀਦਾ ਹੈ।