• Home »
  • ਖਬਰਾਂ
  • » ਬੇਮੌਸਮੀ ਮੀਂਹ ਨਾਲ ਫਸਲ ਖਰਾਬੇ ਦੀ ਗਿਰਦਾਵਰੀ ਦੇ ਆਦੇਸ਼

ਬੇਮੌਸਮੀ ਮੀਂਹ ਨਾਲ ਫਸਲ ਖਰਾਬੇ ਦੀ ਗਿਰਦਾਵਰੀ ਦੇ ਆਦੇਸ਼

-ਪੰਜਾਬੀਲੋਕ ਬਿਊਰੋ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਭਰ ਵਿੱਚ ਬੇਮੌਸਮੇ ਮੀਂਹ ਤੇ ਗੜੇਮਾਰੀ ਨਾਲ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਦਾ 101 ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ। ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਹੋਏ cheap China Jerseys ਨੁਕਸਾਨ ਦੀ ਜਾਣਕਾਰੀ ਫੌਰੀ ਤੌਰ ‘ਤੇ ਇਕੱਤਰ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਢੁਕਵਾਂ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾ ਸਕੇ। ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਮੌਸਮ ਦੇ ਕਹਿਰ ਕਾਰਨ ਕਿਸੇ ਕਿਸਮ ਦੇ ਨੁਕਸਾਨ ਲਈ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਲਈ ਵਚਨਬੱਧ ਹੈ।
ਹਾਲ Cheap Oakleys ਹੀ ਵਿੱਚ ਪਏ ਮੀਂਹ ਤੇ ਗੜੇਮਾਰੀ ਨਾਲ ਪੰਜਾਬ ਵਿੱਚ ਕਣਕ ਦਾ ਵੱਡੀ ਪੱਧਰ ‘ਤੇ Cheap Ray Ban Sunglasses ਨੁਕਸਾਨ ਹੋਇਆ ਹੈ।