• Home »
  • ਖਬਰਾਂ
  • » ਮੁਗਲਸਰਾਏ ਰੇਲਵੇ ਸਟੇਸ਼ਨ ਦਾ ਨਾਮ ਹੋਵੇਗਾ ਦੀਨ ਦਯਾਲ ਸਟੇਸ਼ਨ

ਮੁਗਲਸਰਾਏ ਰੇਲਵੇ ਸਟੇਸ਼ਨ ਦਾ ਨਾਮ ਹੋਵੇਗਾ ਦੀਨ ਦਯਾਲ ਸਟੇਸ਼ਨ

-ਪੰਜਾਬੀਲੋਕ ਬਿਊਰੋ
ਯੂ ਪੀ ਸਰਕਾਰ ਵਲੋਂ ਮੁਗਲਸਰਾਏ ਰੇਲਵੇ ਸਟੇਸ਼ਨ ਦਾ ਨਾਂ ਬਦਲ ਕੇ ਜਨਸੰਘ ਨੇਤਾ ਦੀਨ ਦਿਆਲ ਉਪਾਧਿਆਏ ਦੇ ਨਾਮ ‘ਤੇ ਕਰਨ ਨੂੰ ਗ੍ਰਹਿ ਮੰਤਰਾਲੇ ਨੇ ਹਰੀ ਝੰਡੀ ਦੇ ਦਿੱਤੀ ਹੈ, ਇਸ ਮੁੱਦੇ ‘ਤੇ ਰਾਜ ਸਭਾ ‘ਚ ਜੰਮ ਕੇ ਹੰਗਾਮਾ ਹੋਇਆ। ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਇਸ ਦਾ ਵਿਰੋਧ ਕੀਤਾ। ਸਮਾਜਵਾਦੀ ਨੇਤਾ ਨਰੇਸ਼ ਅਗਰਵਾਲ ਨੇ ਕਿਹਾ ਹੈ ਕਿ ਯੋਗੀ ਸਰਕਾਰ ਯੂ.ਪੀ. ਦਾ ਭੁਗੋਲ ਬਦਲ ਦੇਣਾ ਚਾਹੁੰਦੀ ਹੈ। ਇਹ ਦੇਸ਼ ਦਾ ਸਭ ਤੋਂ ਪੁਰਾਣਾ ਰੇਲਵੇ ਸਟੇਸ਼ਨ ਹੈ।ਪਰ ਜਿਸ ਦੇ ਕਾਜ਼ੀ ਉਸ ਦੀ ਬਾਜ਼ੀ ਵਕਤ ਜੂਏ ਦੀ ਤਾਸ਼..।