• Home »
  • ਖਬਰਾਂ
  • » ਬੇਅਦਬੀ ਦਾ ਦੋਸ਼ੀ ਪੁਲਿਸ ਰਿਮਾਂਡ ਤੇ

ਬੇਅਦਬੀ ਦਾ ਦੋਸ਼ੀ ਪੁਲਿਸ ਰਿਮਾਂਡ ਤੇ

-ਪੰਜਾਬੀਲੋਕ ਬਿਊਰੋ
ਬੀਤੀ 8 ਅਗਸਤ ਨੂੰ ਅਜਨਾਲਾ ਹਲਕੇ ਦੇ ਪਿੰਡ ਮੱਦੂਸਾਂਗਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਨੂੰ ਅੱਜ ਫੇਰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ 14 ਅਗਸਤ ਤੱਕ ਪੁਲਸ ਰਿਮਾਂਡ ਤੇ ਭੇਜ ਦਿੱਤਾ ਹੈ। ਇਸ ਮਾਮਲੇ ਵਿੱਚ ਪੁਲਿਸ ਉਹਨਾਂ ਲੋਕਾਂ ਖਿਲਾਫ ਕਾਰਵਾਈ ਕਰ ਰਹੀ ਹੈ ਜਿਹਨਾਂ ਨੇ ਪੁਲਿਸ ਨੂੰ ਘੇਰਾਬੰਦੀ ਕਰਕੇ ਮੁਲਜ਼ਮ ਉਹਨਾਂ ਦੇ ਹਵਾਲੇ ਕਰਨ ਦੀ ਮੰਗ ਕੀਤੀ ਸੀ।