• Home »
  • ਖਬਰਾਂ
  • » ਕੁਰਾਨ ਬੇਅਦਬੀ ਮਾਮਲੇ ਦੀ ਸੁਣਵਾਈ 14 ਨੂੰ

ਕੁਰਾਨ ਬੇਅਦਬੀ ਮਾਮਲੇ ਦੀ ਸੁਣਵਾਈ 14 ਨੂੰ

-ਪੰਜਾਬੀਲੋਕ ਬਿਊਰੋ
ਪਿਛਲੇ ਸਾਲ ਮਲੇਰਕੋਟਲਾ ‘ਚ ਪਾਵਨ ਕੁਰਾਨ ਦੀ ਹੋਈ ਬੇਅਦਬੀ ਦੇ ਮਾਮਲੇ ਦੀ ਸੁਣਵਾਈ ਸੰਗਰੂਰ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ‘ਚ ਚੱਲ ਰਹੀ ਹੈ, ਅੱਜ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ ਮਿਤੀ 14 ਸਤੰਬਰ ਰੱਖੀ ਹੈ। ਅਸਲ ਵਿੱਚ ਸਰਕਾਰੀ ਪੱਖ ਅੱਜ ਵੀ ਬਹਿਸ ਸ਼ੁਰੂ ਕਰਵਾਉਣ ਲਈ ਗ੍ਰਹਿ ਮੰਤਰਾਲੇ ਤੋਂ ਲੋੜੀਂਦੀ ਮਨਜ਼ੂਰੀ ਨਹੀ ਪੇਸ਼ ਕਰ ਸਕਿਆ। ਇਸ ਮਾਮਲੇ ਵਿੱਚ ਦਿੱਲੀ ਤੋਂ ਆਪ ਵਿਧਾਇਕ ਨਰੇਸ਼ ਯਾਦਵ, ਸਮੇਤ ਵਿਜੇ ਕੁਮਾਰ, ਨੰਦ ਕਿਸ਼ੋਰ ਤੇ ਗੌਰਵ ਖਜ਼ੂਰੀਆ ਖ਼ਿਲਾਫ਼ ਮਾਮਲਾ ਦਰਜ ਹੈ।